ਪਰਨੀਤ ਕੌਰ ਨੇ ਕਾਂਗਰਸ ਦੇ ਨੋਟਿਸ ਦਾ ਦਿੱਤਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੇ ਕਾਂਗਰਸ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਟਵੀਟ ਕਰਕੇ ਦਿੱਤਾ। ਉਨ੍ਹਾ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ‘‘ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ ਮੈਂ ਉਸ ਦਾ ਸਵਾਗਤ ਕਰਦੀ ਹਾਂ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ...
ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਪੁੱਛਿਆ ਪਾਰਟੀ ’ਚੋਂ ਕਿਉਂ ਨਾ ਕੱਢੀਏ ਬਾਹਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਲ ਇੰਡੀਆ ਕਾਂਗਰਸ ਕਮੇਟੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੂੰ ਪਾਰਟੀ ’ਚੋਂ ਸਸਪੈਂਡ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿਖਿਆ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵ...
ਮਹਾਰਾਸ਼ਟਰ ਦੇ ਰਾਜਪਾਲ ਬਣਨ ਬਾਰੇ ‘ਕੈਪਟਨ’ ਨੇ ਮੀਡੀਆ ਕੋਲ ਖੋਲ੍ਹਿਆ ਰਾਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ (Governor of Maharashtra) ਬਣਨ ਦੀਆਂ ਅਟਕਲਾਂ ’ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹ...
ਇੱਕ ਹੋਰ ਇੰਸਾਂ ਲੱਗਾ ਮਾਨਵਤਾ ਦੇ ਲੇਖੇ
ਹਰਨੇਕ ਇੰਸਾਂ ਬਣੇ ਬਲਾਕ ਦੇ 59 ਵੇਂ ਤੇ ਕੋਟਫੱਤਾ ਦੇ 10ਵੇਂ ਸਰੀਰਦਾਨੀ
ਕੋਟਫੱਤਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕਰਨ ਵਾਲੇ ਪਿੰਡ ਕੋਟਫੱਤਾ ਦੇ ਹਰਨੇਕ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੱਜ ਮੈਡੀਕਲ ਖੋਜਾਂ ਲਈ ਦਾਨ ...
ਭਲਕੇ 4 ਫਰਵਰੀ ਦੀ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ
ਜਲੰਧਰ (ਏਜੰਸੀ)। ਸ੍ਰੀ ਗੁਰੂ ਰਵੀਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 4 ਫਰਵਰੀ 2023 ਨੂੰ ਜਲੰਧਰ ਜ਼ਿਲ੍ਹੇ ਵਿਚ ਛੁੱਟੀ (Holiday) ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਦਿਨ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੇ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕ...
ਅਰਵਿੰਦ ਕੇਜਰੀਵਾਲ ਖਿਲਾਫ਼ ਮਾਣਹਾਨੀ ਦਾ ਕੇਸ ਖਾਰਜ਼
ਬਠਿੰਡਾ (ਸੱਚ ਕਹੂੰ ਨਿਊਜ਼)। ਬਠਿੰਡਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੋਜੋ ਜੌਹਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਖਿਲਾਫ਼ ਪਾਇਆ ਮਾਣਹਾਨੀ ਦਾ ਕੇ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet Meeting) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ 12 ਵਜੇ ਸਿਵਲ ਸਕੱਤਰੇਤ ਵਿੱਚ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਚਰਚਾ ਕੀਤੀ ਜਾ...
ਕੇਂਦਰ ਦਾ ਬਜਟ : ਕਿਸੇ ਨੇ ਭੰਡਿਆ ਤੇ ਕਈਆਂ ਨੇ ਸਲਾਹਿਆ
ਛੋਟੇ ਵਪਾਰੀ ਤੇ ਕਿਸਾਨ ਆਗੂ ਬਜਟ ਤੋਂ ਨਾਖੁਸ਼, ਕਈ ਵਰਗਾਂ ਨੇ ਬਜਟ ਨੂੰ ਦਿੱਤੀ ਹੱਲਾਸ਼ੇਰੀ | Budget 2023
ਸੰਗਰੂਰ (ਗੁਰਪ੍ਰੀਤ ਸਿੰਘ)। ਕੇਂਦਰੀ ਵਿੱਤ ਮੰਤਰੀ ਵੱਲੋਂ ਅੱਜ ਦੇਸ਼ ਲਈ ਬਜਟ (Budget 2023) ਦਾ ਐਲਾਨ ਕੀਤਾ ਗਿਆ। ਇਸ ਬਜਟ ’ਤੇ ਪ੍ਰਤੀਕਿਰਿਆ ਲੈਣ ਲਈ ਸਾਰੇ ਵਰਗਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕ...
ਮੁੱਖ ਮੰਤਰੀ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ ਵਿਸ਼ੇਸ਼ ਰੇਲ ਨੂੰ ਕਾਸ਼ੀ ਲਈ ਕੀਤਾ ਰਵਾਨਾ
ਜਲੰਧਰ (ਸੱਚ ਕਹੂੰ ਨਿਊਜ਼)। ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਾਰਾਂ ਸ਼ਰਧਾਲੂ ਜਲੰਧਰ ਤੋਂ ਕਾਸੀ ਲਈ ਰਵਾਨਾ ਹੋਈ। ਸਾਰੇ ਸ਼ਰਧਾਲੂ ਬੇਗਮਪੁਰਾ ਐਕਸਪ੍ਰੈਸ ਸਪੈਸਲ ਟਰੇਨ ਰਾਹੀਂ ਵਾਰਾਣਸੀ ਦੇ ਸ੍ਰੀ ਗੁਰੂ ਰਵਿਦਾਸ ਧਾਮ ਲਈ ਰਵਾਨਾ ਹੋਏ। ਬੇਗਮਪੁਰਾ ਐ...
ਸਿੱਧੂ ਮੂਸੇਵਾਲਾ ਕਤਲ ਮਾਮਲਾ : ਰੇਕੀ ਕਰਨ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਦੀ ਜ਼ਮਾਨਤ ਅਰਜੀ ਰੱਦ
ਮੁਲਜ਼ਮ ਮਨਮੋਹਨ ਸਿੰਘ ਉਰਫ ਮੋਹਣਾ ਵੱਲੋਂ ਲਗਾਈ ਗਈ ਸੀ ਅਰਜ਼ੀ
ਮਾਨਸਾ (ਸੱਚ ਕਹੂੰ ਨਿਊਜ਼)। ਸਿੱਧੂ ਮੂਸੇਵਾਲਾ (Sidhu Moosewala) ਕਤਲ ਮਾਮਲੇ ’ਚ ਨਾਮਜ਼ਦ ਮੁਲਜ਼ਮ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਅਰਜ਼ੀ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਰੱਦ ਕਰ ਦਿੱਤੀ ਹੈ। ਉਕਤ ਵਿਅਕਤੀ ’ਤੇ ਸਿੱਧੂ ਦੀ ਰੇਕੀ ਕਰਨ ਦੇ ਇਲਜ਼ਾ...