ਐੱਮਐੱਸਐੱਮਈ ਦੀਆਂ ਚੱਲ ਰਹੀਆਂ ਇਕਾਈਆਂ ਨੂੰ ਨਹੀਂ ਕੋਈ ਰਾਹਤ
ਲੁਧਿਆਣਾ (ਰਘਬੀਰ ਸਿੰਘ)। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ (Budget 2023) ਤੋਂ ਹਰੇਕ ਸੈਕਟਰ ਰਾਹਤ ਦੀ ਆਸ ਲਾਈ ਬੈਠਾ ਹੁੰਦਾ ਹੈ ਪਰ ਬਜਟ ਪੇਸ਼ ਹੋਣ ਤੋਂ ਬਾਅਦ ਰਾਹਤ ਪਾਉਣ ਵਾਲਾ ਸੈਕਟਰ ਕੁਝ ਰਾਹਤ ਮਹਿਸੂਸ ਕਰਦਾ ਹੈ ਅਤੇ ਬਜਟ ਵਿੱਚ ਕੁਝ ਵੀ ਨਾ ਮਿਲਣ ਵਾਲੇ ਸੈਕਟਰ ਮਨ ਮਸੋਸ ਕੇ ਬਹਿ ਜਾਂਦੇ ਹ...
ਕਾਗਜ਼ੀ ਵਾਅਦਿਆਂ ਨਾਲ ਘਰਾਂ ਦੀਆਂ ਛੱਤਾਂ ਨਹੀਂ ਪੈਂਦੀਆਂ
ਬਠਿੰਡਾ (ਸੁਖਜੀਤ ਮਾਨ)। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਪ੍ਰਤੀ ਰਲਵੀਆਂ-ਮਿਲਵੀਆਂ ਟਿੱਪਣੀਆਂ ਸਾਹਮਣੇ ਆਈਆਂ ਹਨ। ਸੱਤਾ ਧਿਰ ਨਾਲ ਸਬੰਧਿਤ ਆਗੂਆਂ ਵੱਲੋਂ ਬਜ਼ਟ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਪਰ ਬਜਟ ਨੂੰ ਅਮਲੀ ਜਾਮਾ ਨਾ ਪਹਿਨਾਉਣ ਦਾ ਜ਼ਿਕਰ ਕਰਕੇ ਕਈ ਜਥੇਬੰਦੀਆਂ ਵੱਲੋਂ ...
ਕੇਂਦਰ ਦੇ ਆਖਰੀ ਬਜਟ ਨੂੰ ਅਰਥ ਸ਼ਾਸਤਰੀਆਂ ਨੇ ਨਕਾਰਿਆ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪੇਸ਼ ਕੀਤੇ ਗਏ ਆਖਰੀ ਬਜਟ ਨੂੰ ਵੀ ਅਰਥ ਸ਼ਾਸਤਰੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ। ਅਰਥ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਜਟ (Budget 2023) ਵਿੱਚ ਆਮ ਲੋਕਾਂ ਨੂੰ ਨਾ ਤਾਂ ਮਹਿੰਗਾਈ ਤੋਂ ਕੋਈ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ...
ਬਜਟ ’ਚ ਪੰਜਾਬ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ, ਸਰਹੱਦੀ ਖੇਤਰ ਲਈ ਫੰਡ ਤੋਂ ਲੈ ਕੇ ਕਿਸਾਨਾਂ ਦੇ ਹੱਥ ਰਹੇ ਖ਼ਾਲੀ
ਪੁਲਿਸ ਲਈ ਮੰਗਿਆ ਸੀ ਇੱਕ ਹਜ਼ਾਰ ਕਰੋੜ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਵੀ ਕੀਤੀ ਸੀ ਮੰਗ | Budget 2023
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੇਂਦਰੀ ਬਜਟ ਵਿੱਚ ਪੰਜਾਬ ਦੀਆਂ ਉਮੀਦਾਂ ’ਤੇ ਇੱਕ ਵਾਰ ਫਿਰ ਪਾਣੀ ਫਿਰ ਗਿਆ ਹੈ। ਸੂਬੇ ਦੇ ਹਿੱਸੇ ਕਾਫ਼ੀ ਕੁਝ ਆਉਣਾ ਤਾਂ ਦੂਰ ਦੀ ਗੱਲ, ਜਿਹੜਾ ਕੁਝ ਪ੍ਰੀ ਬਜਟ ਮੀਟਿੰਗਾ...
ਮੰਦਬੁੱਧੀ ਔਰਤ ਲਈ ਫਰਿਸ਼ਤਾ ਬਣ ਕੇ ਬਹੁੜੇ ਡੇਰਾ ਸ਼ਰਧਾਲੂ
ਸਮਾਣਾ (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਵੱਲੋਂ ਇੱਕ ਮੰਦਬੁੱਧੀ ਔਰਤ (Rretarded Woman) ਨੂੰ ਇਲਾਜ ਕਰਵਾਉਣ ਤੋਂ ਬਾਅਦ ਸਮਾਣਾ ਦੇ ਪਿੰਗਲਾ ਆਸ਼ਰਮ ਵਿਖੇ ਪਹੁੰਚਾਇਆ ਗਿਆ। ਇਸ ਮੌਕੇ ਬਲਾਕ ਸਮਾਣਾ ਦੇ 15 ਮੈਂਬਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਨੂੰ ਦਿੱਤਾ ਤੋਹਫ਼ਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ’ਤੇ ਲਾਈਵ ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ...
ਅਨਾਥ ਬਜ਼ੁਰਗਾਂ ਦੇ ਚਿਹਰਿਆਂ ‘ਤੇ ਰੌਣਕ ਲਿਆ ਰਹੇ ਨੇ ਇਹ ਫਰਿਸ਼ਤੇ
ਅਨਾਥ ਬਜ਼ੁਰਗਾਂ ਨੂੰ ਖਵਾਏ ਫਲ ਤੇ ਦੁੱਖ ਦਰਦ ਵੀ ਵੰਡਾਇਆ
ਪੂਜਨੀਕ ਗੁਰੂ ਜੀ ਵੱਲੋਂ ਸ਼ੁਰੂ ਕੀਤਾ ਗਿਆ ਭਲਾਈ ਕਾਰਜ ਲਿਆਇਆ ਰੰਗ (Welfare Work)
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ 151ਵੇਂ ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬੀਤੇ...
ਮਨੀਸ਼ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾਇਆ
ਕਾਰਜਕਾਲ ਚ ਵਾਧਾ ਲਿਆ ਗਿਆ ਵਾਪਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manish Gulati) ਨੂੰ ਅਹੁਦੇ ਤੋਂ ਹਟ ਦਿੱਤਾ ਹੈ। ਪੰਜਾਬ ਸਰਕਾਰ ਦੇ ਸੋਸ਼ਲ ਸਕਿਊਰਿਟੀ ਮਹਿਲਾ ਤੇ ਬਾਲ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਾਨੂੰਨ ਮੁਤ...
ਹੁਣ ਨਹਿਰਾਂ ’ਚ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਕਾਰਵਾਈ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਨਗਰ ਨਿਗਮ ਵੱਲੋਂ ਜਿੱਥੇ ਸਿੱਧਵਾਂ ਨਹਿਰ (Garbage in the Canals) ’ਚ ਕੂੜਾ ਸੁੱਟਣ ਵਾਲੇ 55 ਲੋਕਾਂ ਦੇ ਖਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਲਈ ਸਿੰਚਾਈ ਵਿਭਾਗ ਨੂੰ ਸਿਫਾਰਿਸ਼ ਕੀਤੀ ਗਈ ਹੈ, ਉੱਥੇ 53 ਵਿਅਕਤੀਆਂ ਦੇ ਚਲਾਨ ਕੱਟਣ ਦੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ...