Malerkotla News: ਵਿਧਾਇਕ ਮਾਲੇਰਕੋਟਲਾ ਅਤੇ ਡਿਪਟੀ ਕਮਿਸ਼ਨਰ ਨੇ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ
ਝੋਨੇ ਦੀ ਖਰੀਦ/ਵੇਚ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਮਾਲੇਰਕੋਟਲਾ | Malerkotla News
Malerkotla News: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹੇ ਦੀਆਂ ਸਮੂਹ 46 ਅਨਾਜ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਸਮੱਸਿਆ ਦਾ ਸਾਹਮਣਾ ਕਰਨ ...
Gangster: ਅੰਤਰਰਾਸ਼ਟਰੀ ਗੈਂਗ ਨਾਲ ਸਬੰਧਤ ਪੇਸ਼ੇਵਰ ਮੁਲਜ਼ਮ ਕਾਬੂ, ਗੈਂਗਸਟਰ ਗੋਲਡੀ ਢਿੱਲੋਂ ਪੁਰਤਗਾਲ ਤੋਂ ਕਰ ਰਿਹਾ ਸੀ ਹੈਂਡਲ
2 ਨਜਾਇਜ਼ ਪਿਸਟਲਾਂ ਸਮੇਤ 16 ਜਿੰਦਾ ਕਾਰਤੂਸ ਵੀ ਬ੍ਰਾਮਦ
Gangster: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ...
Panchayat Elections: ਪੰਚਾਇਤੀ ਚੋਣਾਂ ਦੌਰਾਨ ਗੱਡੀ ’ਚੋਂ ਵੱਡੀ ਮਾਤਰਾ ’ਚ ਸ਼ਰਾਬ ਬਰਾਮਦ
Panchayat Elections: ਪੁਲਿਸ ਦਾ ਦਾਅਵਾ: ਪੰਚਾਇਤੀ ਚੋਣਾਂ ਦੌਰਾਨ ਵੰਡੀ ਜਾਣੀ ਸੀ ਗੱਡੀ ’ਚੋਂ ਫ਼ੜੀ ਗਈ ਸ਼ਰਾਬ
Panchayat Elections: ਦਾਖਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਥਾਣਾ ਦਾਖਾ ਵੱਲੋਂ ਇੱਕ ਸਕਾਰਪੀਓ ਗੱਡੀ ’ਚੋਂ ਵੱਡੀ ਮਾਤਰਾ ’ਚ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬ...
Anti-Dengue Activities: ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ
ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 34 ਕੇਸ ਹੋ ਚੁੱਕੇ ਹਨ ਰਿਪੋਰਟ : ਡਾ ਜਗਦੀਪ ਚਾਵਲਾ | Anti-Dengue Activities
Anti-Dengue Activities: ਮਲੋਟ (ਮਨੋਜ)। ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ’ਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀ...
Punjab News: ਪੰਜਾਬ ’ਚ ਵਾਹਨਾਂ ਨਾਲ ਜੁੜੀ ਵੱਡੀ ਖਬਰ, ਜਾਰੀ ਕੀਤੇ ਸਖਤ ਆਦੇਸ਼
ਮਾਨਸਾ (ਸੱਚ ਕਹੂੰ ਨਿਊਜ਼)। Punjab News: ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਜਾਬਤਾ ਦੀ ਧਾਰਾ 163 ਤਹਿਤ ਹਾਸਲ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂ...
Punjab News: ਪੰਚਾਇਤੀ ਚੋਣਾਂ ਸਬੰਧੀ ਅੱਜ ਫਿਰ ਹਾਈਕੋਰਟ ’ਚ ਹੋਵੇਗੀ ਸੁਣਵਾਈ
Punjab News: 700 ਦੇ ਕਰੀਬ ਪਟੀਸ਼ਨਾਂ ਦਾਇਰ
ਪਹਿਲਾਂ 250 ਪੰਚਾਇਤਾਂ ਦੀਆਂ ਚੋਣਾਂ ’ਤੇ ਲੱਗੀ ਰੋਕ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ’ਤੇ ਸੁ...
Punjab Weather: ਕੜਾਕੇ ਦੀ ਸਰਦੀ ਲਈ ਤਿਆਰ ਹੋ ਜਾਣ ਪੰਜਾਬੀ, ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਮੁਤਾਬਕ ਠੰਡੀਆਂ ਪਹਾੜੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ’ਚ ਤਾਪਮਾਨ ਲਗਾਤਾਰ ਡਿੱਗਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਸਮੇਤ...
Mental Health Awareness: ਸੜਕ ’ਤੇ ਲਾਵਾਰਿਸ ਘੁੰਮ ਰਹੇ ਮੰਦਬੁੱਧੀ ਨੂੰ ਡੇਰਾ ਪ੍ਰੇਮੀਆਂ ਨੇ ਸੰਭਾਲਿਆ
ਸਾਂਭ-ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ
Mental Health Awareness: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਹਮੇਸ਼ਾ ਕਰਦੀ ਰਹਿੰਦੀ ਹੈ। ਇਸੇ ਕੜੀ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾ...
Gurdaspur News: ਸਾਬਕਾ ਕਾਂਗਰਸੀ ਸਰਪੰਚ ਦੇ ਘਰ ’ਤੇ ਹਮਲਾ, ਦਰਵਾਜ਼ੇ ਦੇ ਸ਼ੀਸ਼ੇ ਤੋੜੇ
ਸਰਪੰਚ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਹਮਲਾਵਰਾਂ ਖ਼ਿਲਾਫ਼ ਮੰਗੀ ਕਰਵਾਈ, ਵੋਟਿੰਗ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ | Gurdaspur News
Gurdaspur News : (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰੂ ਨਾਭਾ ਦਾਸ ਕਾਲੌਨੀ (ਝਬਕਰਾ) ਦੇ ਸਾਬਕਾ ਸਰਪੰਚ ਦੇ ਘਰ ਕੁਝ ਲੋਕਾਂ ਨੇ ਹਮਲਾ ਕਰਕੇ ਦਰਵਾਜਾ ਭੰਨਣ ਦ...
Punjab News: ਭਾਜਪਾ ਦੇ ਸੂਬਾ ਮੀਤ ਪ੍ਰਧਾਨ ’ਤੇ ਹਮਲੇ ਦੀ ਕੋਸ਼ਿਸ, ਵਾਲ-ਵਾਲ ਬਚੇ
ਪੁਲਿਸ ਨੇ ਸ਼ਿਕਾਇਤ ਮਿਲਣ ਪਿੱਛੋਂ 3 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ’ਤੇ ਦੇਰ ਰਾਤ ਉਨ੍ਹਾਂ ਦੀ ਫੈਕਟਰੀ ਅੱਗੇ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਚ ਸੂਬਾ ਮੀਤ ਪ੍ਰਧਾਨ ਵਾਲ-ਵਾਲ ਬਚ ਗਏ। ਜਾਣਕਾਰੀ...