ਪੰਜਾਬ ਨੂੰ ਅੱਜ ਮਿਲਣ ਜਾ ਰਿਹੈ ਬਹੁਤ ਵੱਡਾ ਤੋਹਫ਼ਾ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਅੰਮਿ੍ਰਤਸਰ ’ਚ
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arwind Kejriwal) ਅੱਜ ਅੰਮਿ੍ਰਤਸਰ ਵਿੱਚ ਪਹੰੁਚ ਰਹੇ ਹਨ। ਉਹ ਅੱਜ ਪੰਜਾਬ ਨੂੰ ਇੱਕ ਹੋਰ ਤੋਹਫ਼ਾ ਦੇਣ ਲਈ ਪਹੰੁਚ ...
ਹੁਣ ਚੰਡੀਗੜ੍ਹ ’ਚ ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਚੰਡੀਗੜ੍ਹ। ਚੰਡੀਗੜ੍ਹ (Chandigarh) ’ਚ ਹਾਈ ਅਲਰਟ ਵਿਖਾਲੇ 42 ਸੈਕਟਰ ਸਥਿੱਤ ਬੇਅੰਤ ਸਿੰਘ ਮੈਮੋਰੀਅਲ ’ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਉੱਥੇ ਹੀ ਐੱਸਜੇਐੱਫ ਵੱਲੋਂ ਵੀਡੀਓ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਖਾਲਿਸਤਾਨੀ ਨਾਅਰਿਆਂ ਨੂੰ ਪੇਂਟ ਮਾਰ ਕੇ ਮਿਟਾ ਦਿੱਤਾ ਗਿਆ ਹ...
ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ...
ਗਣਤੰਤਰ ਦਿਵਸ ’ਤੇ ਬਠਿੰਡਾ ਵਿਖੇ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ ; ਕਿਹਾ, ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ
ਬਠਿੰਡਾ (ਸੁਖਜੀਤ ਮਾਨ)। ਮੁੱਖ ਮੰਤਰੀ ਭਗਵੰਤ ਮਾਨ (Cm Bhaghwant Mann) ਵੱਲੋਂ ਗਣਤੰਤਰ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਆਜਾਦੀ ਖਾਤਰ ਕੁਰਬਾਨੀਆ...
ਲੰਪੀ ਸਕਿੱਨ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਣ ਜਾ ਰਹੀ ਐ ਪੰਜਾਬ ਸਰਕਾਰ, ਟੀਕਾਕਰਨ ਮੁਹਿੰਮ ਚਲਾਵੇਗੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ...
10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਜਿਹੜੇ ਉਮੀਦਵਾਰ ਇਸ ਸਾਲ ਪੰਜਾਬ ਬੋਰਡ ਦੀਆਂ 5ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਰਹੇ ਹਨ, ਉਹ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਵਿਸਤਿ੍ਰਤ ਸਡਿਊਲ ਦੇਖ...
ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਇਸ ਦਿਨ ਮਿਲਣਗੇ ਰਾਜਪਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੇਤੀ ਹੀ ਪਾਕਿਸਤਾਨ ਬਾਰਡਰ (Pakistan Border) ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਵੱਲੋਂ ਡਰੋਨ ਅਤੇ ਨਸ਼ਾ ਭੇਜਣ ਦੀਆਂ ਵੱਧਦੀਆਂ ਗਤੀਵਿਧੀਆਂ ਵਿਚਕਾਰ ਰਾਜਪਾਲ ਦੇ ਇਸ ਦ...
ਮਿੱਡ ਡੇ ਮੀਲ ਸਬੰਧੀ ਵਿਭਾਗ ਨੇ ਕੀਤੇ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ ਮੀਲ (Mid Day Meal) ਲੈਣ ਵਾਲੇ ਬੱਚਿਆਂ ਦੀਆਂ ਹੁਣ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਹੁਣ ਬੱਚਿਆਂ ਨੂੰ ਰੋਜ਼ਾਨਾ ਇੱਕੋ ਕਿਸਮ ਦਾ ਖਾਣਾ ਨਹੀਂ ਦਿੱਤਾ ਜਾਵੇਗਾ। ਬੱਚਿਆਂ ਨੂੰ ਬਿਲਕੁਲ ਵੱਖਰਾ ਅਤੇ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵ...
ਸਰਕਾਰੀ ਸਮਾਗਮਾਂ ’ਚ ਅਫ਼ਸਰਾਂ ਦੀ ਸ਼ਮੂਲੀਅਤ ਲਈ ਨਵੀਆਂ ਹਦਾਇਤਾਂ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਹੋਣ ਵਾਲੇ ਸਰਕਾਰੀ ਸਮਾਗਮਾਂ ਦੌਰਾਨ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਕਿਹੜੇ ਪਾਸੇ ਬੈਠਣੇ ਚਾਹੀਦੇ ਹਨ, ਬਾਰੇ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹੁਕਮ...
ਜਦੋਂ ਅੱਠ ਮਹੀਨਿਆਂ ਤੋਂ ਵਿੱਛੜੇ ਵਿਅਕਤੀ ਨੂੰ ਮਿਲਿਆ ਪਰਿਵਾਰ ਤਾਂ ਵਹਿ ਤੁਰੇ ਹੰਝੂ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਵਾਰ-ਵਾਰ ਕੀਤਾ ਸ਼ੁਕਰਾਨਾ
ਬਲਾਕ ਘੱਗਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਮਿਲਾਇਆ ਪਰਿਵਾਰ ਨਾਲ
ਘੱਗਾ (ਮਨੋਜ ਗੋਇਲ)। ਬਲਾਕ ਘੱਗਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾ...