ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਮੁਲਜ਼ਮ ਕੀਤੇ ਖੁਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਜਲਦ ਹੀ 6 ਹਜ਼ਾਰ ਤੋਂ ਜ਼ਿਆਦਾ ਹੋਰ ਕਰਮਚਾਰੀ ਕੱਚੇ ਤੋਂ ਪੱਕੇ ਹੋਣ ਜਾ ਰਹੇ ਹਨ। ਇਸ ਬਾਰੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਲੋਹੜੀ ਮੌਕੇ ਐਲਾਨ ਕਰ ਦਿੱਤਾ ਗਿਆ ਹੈ। ਇਹ 6 ਹਜ਼ਾਰ ਕਰਮਚਾਰੀ ਕਿਹੜੇ ਵਿਭਾਗ ਦੇ ਹੋਣਗੇ, ਇਸ ਬਾਰੇ ਭਗਵੰਤ ਮਾਨ ਵੱਲੋਂ ...
ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ’ਚ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ
ਅਗਲੇ 5 ਸਾਲਾਂ ਅੰਦਰ ਪੰਜਾਬ ’ਚ ਲੜਕੀਆਂ ਦਾ ਲਿੰਗ ਅਨੁਪਾਤ ਮੁੰਡਿਆਂ ਦੇ ਬਰਾਬਰ ਕਰਨ ਦਾ ਟੀਚਾ : ਡਾ. ਬਲਬੀਰ ਸਿੰਘ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr Balvir Singh) ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਲੜਕੀਆਂ ਦੇ 1000 ਪਿੱਛੇ 926 ਲਿੰਗ ਅਨੁਪਾਤ ਨੂੰ ਅਗਲੇ ਪੰਜ ਸਾਲਾਂ...
‘ਜੇਕਰ ਕੰਮ ਨਹੀਂ ਕਰਾਂਗੇ ਤਾਂ ਪਰਿਵਾਰ ਨੂੰ ਰੋਟੀ ਕਿੱਥੋਂ ਦੇਵਾਂਗੇ’
ਹੱਡ ਚੀਰਵੀਂ ਠੰਢ ’ਚ ਵੀ ਕੱਚੀਆਂ ਗਿੱਲੀਆਂ ਇੱਟਾਂ ਥੱਪ ਰਹੇ ਨੇ ਸੈਂਕੜੇ ਭੱਠਾ ਮਜ਼ਦੂਰ (Work and Money)
ਖਨੌਰੀ (ਬਲਕਾਰ ਸਿੰਘ)। ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਪੈ ਰਹੀ ਹੈ। ਜਿਸ ਕਰਕੇ ਸਕੂਲਾਂ ਵਿੱਚ ਪੰਜਾਬ ਸਰਕਾਰ ਨੇ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਸਮਾਜ ਸੇਵੀ...
ਇਸ ਬੱਚੇ ਦੇ ਇੱਕ-ਇੱਕ ਬੋਲ ਨੇ ਝੂਮਣ ਲਾ ਦਿੱਤਾ ਪੰਡਾਲ, ਦੇਖੋ ਪੂਰੀ ਵੀਡੀਓ
ਨਾਮ ਚਰਚਾ ’ਚ ਛੋਟੇ ਬੱਚੇ ਨੇ ਕਰਤੀ ਕਮਾਲ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜਾ ਦਾ ਪਵਿੱਤਰ ਅਵਤਾਰ ਮਹੀਨਾ ਸਾਧ-ਸੰਗਤ ਲਈ ਖੁਸ਼ੀਆਂ ਲੈ ਕੇ ਆਇਆ ਹੈ। ਸਾਧ-ਸੰਗਤ ਆਪਣੇ ਮੁਰਸ਼ਿਦ ਦਾ ਪਵਿੱਤਰ ਅਵਤਾਰ ਮਹੀਨਾ ਧੂਮ-ਧਾਮ ਤੇ ਪੂਰੇ ਉਤਸ਼ਾਹ ਨਾਲ ਨਾਮ ਚਰਚਾ ਕਰਕੇ ਮਨਾ ਰਹੀ ਹੈ...
ਮੁੱਖ ਮੰਤਰੀ ਦੀ ਚਿਤਾਵਨੀ ਤੋਂ ਬਾਅਦ ਹਰਕਤ ’ਚ ਅਧਿਕਾਰੀ, ਮੁੱਖ ਸਕੱਤਰ ਨੇ ਜਾਰੀ ਕੀਤੀ ਚਿੱਠੀ
ਮੁੱਖ ਸਕੱਤਰ ਨੇ ਪੀਸੀਐਸ ਅਫ਼ਸਰਾਂ ਨੂੰ ਭੇਜਿਆ ਵਾਰਨਿੰਗ ਨੋਟਿਸ (Warning of Chif Secretary)
ਚੰਡੀਗੜ੍ਹ (ਅਸ਼ਵਨੀ ਚਾਵਲਾ)। ਹੜਤਾਲੀ ਅਫ਼ਸਰਾਂ ਖਿਲਾਫ਼ ਮੁੱਖ ਮਤੰਰੀ ਦੀ ਸਖ਼ਤੀ ਤੋਂ ਬਾਅਦ ਅਧਿਕਾਰੀ ਵੀ ਹਰਕਤ ਵਿੱਚ ਆ ਗਏ ਹਨ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਪੀਸੀਐਸ ਅਫ਼ਸਰਾਂ ਦੀ ਹੜਤਾਲ ’ਤੇ ਹੁਣ ਸਖ਼ਤ ਨੋਟਿਸ ...
ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਜੋੜੋ ਯਾਤਰਾ (Bharat Jodo Yatra Rahul Gandhi) ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇ...
ਨਸ਼ਿਆਂ ਖਿਲਾਫ਼ ਮੁਹਿੰਮ ਲਿਆਈ ਰੰਗ, 150 ਪੰਚਾਇਤਾਂ ਨੇ ਚੁੱਕੀ ਸਹੁੰ
ਨਸ਼ਾ ਵੇਚਣ ਵਾਲੇ ਦੀ ਨਹੀਂ ਦਿੱਤੀ ਜਾਵੇਗੀ ਜ਼ਮਾਨਤ, ਨਾ ਹੀ ਦਿੱਤਾ ਜਾਵੇਗਾ ਸਾਥ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡੇਰਾ ਸੱਚਾ ਸੌਦਾ, ਪੰਜਾਬ ਦੇ ਸਿਆਸੀ ਆਗੂਆਂ, ਪੰਚਾਇਤਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ (Depth Campaign) ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ। ਨਸ਼ਿਆਂ ਦੇ ਦੈ...
ਚੰਨੀ ਦੇ ‘ਲਜ਼ੀਜ਼ ਖਾਣੇ’ ਦੀ ਹੋਵੇਗੀ ਜਾਂਚ, ਪਰੌਂਠੇ-ਥਾਲੀਆਂ ’ਤੇ ਕਿਵੇਂ ਹੋ ਗਿਆ 60 ਲੱਖ ਖ਼ਰਚ
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਜਾਂਚ ਦੇ ਆਦੇਸ਼, ਜਲਦ ਹੀ ਹੋਏਗੀ ਕਾਰਵਾਈ
-ਖਜਾਨੇ ਵਿੱਚੋਂ ਖ਼ਰਚ ਕੀਤਾ ਗਿਆ ਇੱਕ-ਇੱਕ ਪੈਸਾ ਵਾਪਸ ਆਏਗਾ ਖਜਾਨੇ ’ਚ, ਹੋਵੇਗੀ ਰਿਕਵਰੀ : ਭਗਵੰਤ ਮਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (charanjit Channi foo...
ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੂੰ ਮਿਲੇਗਾ 21 ਲੱਖ 83 ਹਜ਼ਾਰ 581 ਰੁਪਏ ਮੁਆਵਜ਼ਾ
ਪੰਜਾਬ ਸਰਕਾਰ ਨੂੰ ਤਿੰਨੇ ਮਹੀਨੇ ਵਿੱਚ ਮੁਆਵਜ਼ਾ ਦੇਣ ਦੇ ਆਦੇਸ਼
(ਅਸ਼ਵਨੀ ਚਾਵਲਾ) ਚੰਡੀਗੜ। ਨਾਭਾ ਦੀ ਉੱਚ ਸੁਰੱਖਿਅਤ ਕੇਂਦਰੀ ਜੇਲ ਵਿੱਚ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦਾ ਕਤਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਣਗਹਿਲੀ ਕਰਾਰ ਦਿੰਦੇ ਹੋਏ 21 ਲੱਖ 83 ਹਜ਼ਾਰ 5...