Bathinda News: ਚੋਰਾਂ ਨੇ ‘ਅਫਸਰ’ ਦੇ ਘਰ ਦਿਖਾਈ ਹੱਥ ਦੀ ਸਫ਼ਾਈ, ਪੁਲਿਸ ਬਿਹਾਰ ਤੋਂ ਫੜ੍ਹ ਲਿਆਈ
Bathinda News: ਬਠਿੰਡਾ (ਸੁਖਜੀਤ ਮਾਨ)। ਪਿਛਲੇ ਦਿਨਾਂ ਵਿੱਚ ਬਠਿੰਡਾ ਸੀਆਈਡੀ ਵਿੱਚ ਤਾਇਨਾਤ ਇੱਕ ਇੰਸਪੈਕਟਰ ਦੇ ਘਰੋਂ ਉਸਦੀ ਪਤਨੀ ਦੀ ਮੌਜੂਦਗੀ ਵਿੱਚ ਦੋ ਮਹਿਲਾਵਾਂ ਵੱਲੋਂ ਕੀਤੀ ਗਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੇ ਸਾਂਝੇ ਓਪਰੇਸ਼...
Crime News Punjab: ਵਰਧਮਾਨ ਮਾਲਕ ਨਾਲ 7 ਕਰੋੜ ਦੀ ਸਾਈਬਰ ਠੱਗੀ ਮਾਰਨ ਵਾਲੇ ਗੈਂਗ ਦਾ ਪਰਦਾਫਾਸ਼
Crime News Punjab: ਸੀਬੀਆਈ ਦੇ ਫ਼ਰਜੀ ਅਧਿਕਾਰੀ ਬਣਕੇ ਸੁਪਰੀਮ ਕੋਰਟ ਦੇ ਅਰੈਸਟ ਵਾਰੰਟ ਦਿਖਾ ਕੇ ਡਿਜੀਟਲ ਅਰੈਸਟ ਕਰਨ ਦਾ ਦਿੱਤਾ ਸੀ ਡਰਾਵਾ
ਇੱਕ ਮਹੀਨਾ ਪਹਿਲਾਂ ਦਰਜ਼ ਮਾਮਲੇ ’ਚ ਪੁਲਿਸ ਨੇ ਦੋ ਨੂੰ ਗ੍ਰਿਫਤਾਰ ਤੇ 7 ਨੂੰ ਕੀਤਾ ਟਰੇਸ
Crime News Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਈਬਰ...
Ludhiana News: ਡਿਪਟੀ ਕਮਿਸ਼ਨਰ ਜੋਰਵਾਲ ਨੇ ਦਿਵਿਆਂਗਾਂ ਨਾਲ ਇੱਕ ਘੰਟਾ ਖੇਡੀ ਕ੍ਰਿਕਟ
Ludhiana News: ਦਿਵਯਾਂਗ ਸਮਾਜ ਦਾ ਅਨਿੱਖੜਵਾਂ ਅੰਗ ਹਨ, ਇੰਨਾਂ ਨੂੰ ਬਰਾਬਰ ਲੈ ਕੇ ਚੱਲਿਆ ਜਾਵੇ: ਜੋਰਵਾਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਮਾਪਤ ਹੋਈ ਦਿਵਿਆਂਗ ਕ੍ਰਿਕਟ ਲੀਗ ਦੌਰਾਨ ਕ੍ਰਿਕਟ ਖੇਡੀ ਅਤੇ ਸਮਾਪ...
Shaheed Bhagat Singh: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਸ਼ਾਲ ਮਾਰਚ ਕੱਢਿਆ
Shaheed Bhagat Singh: ਫ਼ਰੀਦਕੋਟ (ਗੁਰਪ੍ਰੀਤ ਪੱਕਾ) ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਵਸ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਫ਼ਰੀਦਕੋਟ ਵੱਲੋਂ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਜਤਿੰਦਰ ਕੁਮਾਰ ਅਤੇ ਜਿਲਾ ਪ੍ਰਧਾਨ ਸ...
Lawrence Bishnoi: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ, ਜਾਰੀ ਕੀਤੀ ਚਿੱਠੀ
Lawrence Bishnoi: ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇਹ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਤੋਂ ਦਿੱਤੀ ਸੀ। ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ਵਿੱਚ ਇਸ...
Punjab News: ਮੁੱਖ ਮੰਤਰੀ ਮਾਨ ਨੂੰ ਮਿਲੀ ਛੁੱਟੀ, ਬੁਲਾ ਲਈ ਤੁਰੰਤ ਮੀਟਿੰਗ, ਜਾਣੋ ਡਿਟੇਲ
Punjab News: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ਦੇ ਵਿੱਚ ਭਰਤੀ ਸਨ। ਹੁਣ ਉਨ੍ਹਾਂ ਦੀ ਸਿਹਤ ਦੇ ਵਿੱਚ ਸੁਧਾਰ ਹੈ, ਜਿਸ ਕਰਕੇ ਅੱਜ ਉਨ੍ਹਾਂ ਨੂੰ ਮੋਹਾਲੀ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਹੁਣ ਆਪਣੇ ਘਰ ਦੇ ਲ...
Punjab School Timing: ਪੰਜਾਬ ’ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਆਦੇਸ਼
ਮੋਹਾਲੀ (ਸੱਚ ਕਹੂੰ ਨਿਊਜ਼)। Punjab School Timing: ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸ...
ਸਰਪੰਚ ਦਲਜੀਤ ਕੌਰ ਨੇ ਪੰਚਾਇਤ ਨਾਲ ਮਿਲ ਕੇ ਪਿੰਡ ਹਰੀਗੜ੍ਹ ਨੂੰ ਕੀਤਾ ਨਸ਼ਾ ਮੁਕਤ
ਪੰਚਾਇਤ ਵੱਲੋਂ ਪਿੰਡ ’ਚ ਕੋਈ ਵੀ ਨਸ਼ੀਲੀ ਚੀਜ਼ ਵੇਚਣ ’ਤੇ ਮਨਾਹੀ
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। Punjab News: ਹਲਕਾ ਦਿੜ੍ਹਬਾ ਬਲਾਕ ਅਧੀਨ ਪੈਂਦੇ ਪਿੰਡ ਹਰੀਗੜ੍ਹ ਦੀ ਸਰਪੰਚ ਦਲਜੀਤ ਕੌਰ ਨੇ ਆਪਣੇ ਸਰਪੰਚੀ ਦੇ ਕਾਰਜਕਾਲ ਦੌਰਾਨ ਪੰਚਾਇਤ ਨਾਲ ਮਿਲ ਕੇ ਸਖ਼ਤ ਮਿਹਨਤ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਕਰ...
Punjab Railway: ਰੇਲ ’ਚ ਯਾਤਰਾ ਕਰਨ ਵਾਲੇ ਧਿਆਨ ਦੇਣ! 3 ਮਹੀਨਿਆਂ ਤੱਕ ਰੱਦ ਰਹਿਣਗੀਆਂ ਇਹ ਟਰੇਨਾਂ, ਵੇਖੋ ਪੂਰੀ ਸੂਚੀ
Punjab Railway: ਰੇਲਵੇ ਯਾਤਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ, ਹੁਣ ਦਸੰਬਰ ਦੀਆਂ ਛੁੱਟੀਆਂ ਦੌਰਾਨ ਸਫਰ ਕਰਨ ਸਮੇਂ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਰੇਲਵੇ ਵਿਭਾਗ ਨੇ ਦਸੰਬਰ ਤੋਂ ਫਰਵਰੀ ਤੱਕ ਕਰੀਬ 22 ਟਰੇਨਾਂ ਦੇ ਰੱਦ ਹੋਣ ਦੀ ਜਾਣਕਾਰੀ ਦਿੱਤੀ ਹੈ। ਠੰਡ ਤੇ ਧੁੰਦ ਦੇ ਮੱ...
Punjab News: ਝੋਨੇ ਦੇ ਖਰੀਦ ਪ੍ਰਬੰਧਾਂ ’ਚ ਨਹੀਂ ਸਹਿਣ ਕੀਤੀ ਜਾਏਗੀ ਅਣਗਹਿਲੀ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਆਦੇਸ਼ Punjab News
ਜਾਅਲੀ ਬਿਲਿੰਗ ਤੋਂ ਬਚਣ ਅਧਿਕਾਰੀ
Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ...