ਮੁੱਖ ਮੰਤਰੀ ਮਾਨ ਨੇ ਲਿਆ ਇੱਕ ਹੋਰ ਅਹਿਮ ਫੈਸਲਾ, ਅਜਿਹਾ ਐਲਾਨ ਕਰਨ ਵਾਲਾ ਪੰਜਾਬ ਬਣਿਆ ਪਹਿਲਾ ਸੂਬਾ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਪੰਜਾਬ ਦੀ ਇੰਡਸਟਰੀ ਲਈ ਕਲਰਕੋਡਿੰਗ ਸਟਾਮ ਪੇਪਰ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਇੰਡਸਟਰੀ ਲਈ ਹਰੇ ਰੰਗ ਦੇ ਸਟਾਮ ਪੇਪਰ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਕਰਵਾਏਗਾ ਤ...
ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਪੁਸ਼ਪਿੰਦਰ ਸਿੰਘ ਗਿੱਲ ਮੁਅੱਤਲ
ਕਨੇਡਾ ਦੀ ਪੀਆਰ ਰੱਖਣ ਅਤੇ ਯੂਨੀਵਰਸਿਟੀ ਨੂੰ ਸੂਚਿਤ ਨਾ ਕਰਨ ਦੇ ਇਵਜ਼ ਵਜੋਂ ਕੀਤਾ ਗਿਆ ਮੁਅੱਤਲ | Pushpinder Singh Gill
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਭ ਤੋਂ ਸੀਨੀਅਰ ਫੈਕਲਟੀ ਮੈਂਬਰ ਅਤੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਪ੍ਰੋਫੈਸਰ ਡਾ. ਪੁਸ਼ਪਿੰਦਰ ਸਿੰ...
ਰੂਹ ਕੰਬਾਊ ਘਟਨਾ : ਅੱਗ ਦੀ ਲਪੇਟ ’ਚ ਆਉਣ ਕਾਰਨ ਇੱਕ ਸਾਲਾ ਮਾਸੂਮ ਦੀ ਮੌਤ
ਕਣਕ ਦੇ ਨਾੜ ਨੂੰ ਲੱਗੀ ਅੱਗ ਬਣੀ ਮਾਸੂਮ ਦੀ ਜਾਨ ਦਾ ਖੌਅ | Fire
ਸ੍ਰੀ ਮੁਕਤਸਰ ਸਾਹਿਬ। ਨੇੜਲੇ ਪਿੰਡ ਬਾਜਾ ਮਰਾੜ ਵਿਖੇ ਝੁੱਗੀ ਬਣਾ ਕੇ ਰਹਿ ਰਹੇ ਇੱਕ ਪ੍ਰਵਾਸੀ ਮਜ਼ਦੂਰ ਦੀ ਝੌਂਪੜੀ ਨੂੰ ਅਚਾਨਕ ਅੱਗ (Fire) ਲੱਗ ਜਾਣ ਕਾਰਨ ਇੱਕ ਸਾਲ ਦੇ ਮਾਸੂਮ ਬੱਚੇ ਕਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ...
ਅੰਤਰਰਾਸ਼ਟਰੀ ਨਰਸਿਜ਼ ਦਿਵਸ ਮੌਕੇ ਸਿਵਲ ਸਰਜਨ ਨੇ ਨਰਸਾਂ ਦਾ ਵਧਾਇਆ ਮਾਣ
ਸਿਹਤ ਵਿਭਾਗ ਵੱਲੋਂ International Nurses Day ਆਯੋਜਿਤ
ਫਿਰੋਜ਼ਪੁਰ (ਸਤਪਾਲ ਥਿੰਦ)। ਨਰਸਾਂ ਦਾ ਸਮੱੁਚੇ ਸਿਹਤ ਸਿਸਟਮ ਵਿੱਚ ਵੱਡਮੁੱਲਾ ਅਤੇ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ (International Nurses Day) ਮੌਕ...
ਵਿਧਾਇਕ ਫ਼ੌਜਾਂ ਸਿੰਘ ਸਰਾਰੀ ਵੱਲ਼ੋ ਤਹਿਸੀਲ ਦਾ ਅਚਨਚੇਤ ਦੌਰਾ
ਗੁਰੂਹਰਸਹਾਏ (ਸਤਪਾਲ ਥਿੰਦ): ਫ਼ੌਜਾਂ ਸਿੰਘ ਸਰਾਰੀ ਵਿਧਾਇਕ ਗੁਰੂਹਰਸਹਾਏ (Ferozepur News) ਵੱਲੋ ਗੁਰੂਹਰਸਹਾਏ ਤਹਿਸੀਲ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਮੌਕੇ ਤੇ ਇਕੱਤਰ ਆਪਣੇ ਕੰਮ ਕਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਕਿ ਕਿਸੇ ਤਰਾਂ ਦੀ ਕੋਈ ਰਿਸ਼ਵਤ ਦੀ ਮੰਗ ਤਾਂ ਕਿਸੇ ਵੱਲੋ ਨਹੀ ਕੀਤੀ ਜਾ ਰਹੀ ...
ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦੀ ਮੁਹਿੰਮ ਜਾਰੀ
ਜਲਾਲਾਬਾਦ ਸਿਟੀ ਪੁਲੀਸ ਵਲੋ ਹੈਰੋਇਨ ਸਮੇਤ 1 ਕਾਬੂ, ਮਾਮਲਾ ਦਰਜ | Administration
ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵੱਲੋਂ ਐਸਐਸਪੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ (Administration) ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹੇ ਦੇ ਵ...
ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਲਈ ਲਿਆ ਇੱਕ ਹੋਰ ਫੈਸਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਮਾਨ ਸਰਕਾਰ ਪੰਜਾਬੀਆਂ ਲਈ ਨਿੱਤ ਨਵੇਂ ਫੈਸਲੇ ਲੈ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ (Chief Minister Mann) ਨੇ ਟਵੀਟ ਕਰਕੇ ਇੱਕ ਹੋਰ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਟਵੀਟ ’ਚ ਵਿੱਚ ਲਿਖਿਆ ਹੈ ਕਿ ਅੱਜ ਅ...
ਹੈਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫ਼ਾਜ਼ਿਲਕਾ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਦੇ ਥਾਣਾ ਸਿਟੀ ਦੀ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਇਕ ਮਹਿਲਾ (Woman) ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਔਰਤ ਕੋਲੋਂ 20 ਗ੍ਰਾਮ ...
ਬਠਿੰਡਾ ’ਚ 40 ਡਿਗਰੀ ’ਤੇ ਪੁੱਜਿਆ ਪਾਰਾ, ਗਰਮੀ ’ਚ ਮੱਦਦ ਕਰੇਗੀ ਸੰਸਥਾ ‘ਸਹਾਰਾ’
70 ਸਾਲਾ ਬਿਰਧ ਗਰਮੀ ਨਾਲ ਬੇਹੋਸ਼ ਹੋ ਕੇ ਡਿੱਗਿਆ
ਬਠਿੰਡਾ/Bathinda (ਸੁਖਜੀਤ ਮਾਨ)। ਮਈ ਮਹੀਨੇ ਦੇ ਪਹਿਲੇ ਹਫ਼ਤੇ ਕਈ ਥਾਈਂ ਮੀਂਹ ਪੈਣ ਕਾਰਨ ਗਰਮੀ ਤੋਂ ਥੋੜ੍ਹੀ ਰਾਹਤ ਸੀ ਪਰ ਪਿਛਲੇ ਕਰੀਬ ਦੋ ਦਿਨਾਂ ਤੋਂ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ। ਗਰਮੀ ਕਾਰਨ ਦੁਪਹਿਰ ਵੇਲੇ ਸੜਕਾਂ ’ਤੇ ਆਵਾਜਾਈ ਵੀ ਘਟਣ ਲੱਗੀ ਹੈ...
ਜੰਮੂ ਵਿਖੇ ਸਰਹੱਦ ਦੀ ਰਾਖੀ ਕਰਦਿਆਂ ਫ਼ੌਜੀ ਜਵਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸ਼ਹੀਦ ਜਵਾਨ
ਸ਼ੇਰਪੁਰ (ਰਵੀ ਗੁਰਮਾ) ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਵਜੀਦਕੇ ਕਲਾਂ ਦੇ ਜੰਮਪਲ ਤੇ 10 ਜੈਕ ਰਾਇਫਲ (Border Jammu) ਦੇ ਜਵਾਨ ਜਸਵੀਰ ਸਿੰਘ (27) ਪੁੱਤਰ ਕੁਲਦੀਪ ਸਿੰਘ ਦੀ ਜੰਮੂ ਵਿਖੇ ਸਰਹੱਦ ਦੀ ਰਾਖੀ ਕਰਦਿਆਂ ਦੁਸ਼ਮਨਾਂ ਨਾਲ ਲੋਹਾ ਲੈਂਦਿਆਂ ਦੇਸ਼ ਦੀ ਏਕਤਾ ਤੇ ਆਖੰਡਤਾਂ ਲਈ ਸ਼ਹਾਦਤ ਹੋ ਗ...