Lehragaga News: ਵੱਖ-ਵੱਖ ਸੰਸਥਾਵਾਂ ਨੇ ਬਰਿੰਦਰ ਗੋਇਲ ਨੂੰ ਮੰਤਰੀ ਬਣਨ ’ਤੇ ਦਿੱਤੀ ਮੁਬਾਰਕਬਾਦ
ਗੋਇਲ ਦੇ ਮੰਤਰੀ ਬਣਨ ਨਾਲ ਹਲਕੇ ਦੀ ਬਦਲੇਗੀ ਨੁਹਾਰ : ਆਗੂ
Lehragaga News : (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪੰਜਾਬ ਵਜ਼ਾਰਤ ’ਚ ਸ਼ਾਮਲ ਹੋਣ ’ਤੇ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਗੋਇਲ ਨੂੰ ਮੰਤਰੀ ਬਣਨ ’ਤੇ ਮੁਬਾਰਕਬਾਦ ਦਿੱਤੀ ਇਸ ਮੌਕੇ ਸ...
Bahrain News: ਸੇਵਾਦਾਰਾਂ ਨੇ ਬਹਿਰੀਨ ’ਚ ਲਾਇਆ ਖੂਨਦਾਨ ਕੈਂਪ
Bahrain News: (ਸੱਚ ਕਹੂੰ ਨਿਊਜ਼) ਬਹਿਰੀਨ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ ਸੇਵਾ ਕਾਰਜਾਂ ਨੂੰ ਸਾਧ-ਸੰਗਤ ਵੱਧ ਚੜ੍ਹ ਕੇ ਕਰ ਰਹੀ ਹੈ। ਉਸੇ ਦੀ ਹੀ ਮਿਸਾਲ ਬਹਿਰੀਨ ਵਿੱਚ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬਹਿਰੀਨ ਦੇ ਸਲਮਾਣੀਆਂ ਹਸਪਤਾਲ ਬਲੱਡ ਬੈੰਕ ਵਿੱਚ ਡੇਰਾ ਸੱਚਾ ਸੌਦਾ ਦੀ ਸ਼ਾਹ ਸ...
Chandigarh News: ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁਲਜ਼ਮ ਪੰਜ ਦਿਨਾਂ ਦੇ ਰਿਮਾਂਡ ’ਤੇ
ਚੰਡੀਗੜ੍ਹ ਪੁਲਿਸ ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਆਪਣੇ ਨਾਲ ਲੈ ਕੇ ਆਈ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। Chandigarh News: ਚੰਡੀਗੜ੍ਹ ਸੈਕਟਰ-10 ਗ੍ਰਨੇਡ ਬਲਾਸਟ ਮਾਮਲੇ ’ਚ 4 ਮੁਲਜ਼ਮਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪੁਲਿਸ ਇਨ੍ਹਾਂ ਚਾਰੇ ਮੁਲਜ਼ਮਾਂ...
Khanauri Border: ਖਨੌਰੀ ਬਾਰਡਰ ’ਤੇ ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਪਿੰਡ ਠੂਠਿਆਂਵਾਲੀ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ | Khanauri Border
Khanauri Border: (ਬਲਕਾਰ ਸਿੰਘ) ਖਨੋਰੀ। ਐਮਐਸਪੀ ਸਮੇਤ ਹੋਰ ਕਿਸਾਨੀ ਮੰਗਾਂ ਲਈ 200 ਤੋਂ ਵੱਧ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ’ਚੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਧਰ...
ਕਿਸਾਨਾਂ ਲਈ ਖੁਸ਼ਖਬਰੀ : ਆਰਬੀਆਈ ਨੇ ਪੰਜਾਬ ਲਈ ਜਾਰੀ ਕੀਤੀ ਸੀਸੀਐਲ
ਕਿਸਾਨਾਂ ਦੇ ਖਾਤਿਆਂ ’ਚ ਹੋਵੇਗੀ ਅਦਾਇਗੀ, ਝੋਨੇ ਦੀ ਖਰੀਦ ਲਈ ਜਾਰੀ ਹੋਈ ਲਿਮਟ
ਫਸਲ ਦੀ ਖਰੀਦ ਨਾਲ ਹੀ ਕਿਸਾਨਾਂ ਨੂੰ ਹੋਵੇਗੀ ਅਦਾਇਗੀ
Punjab News: (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਮੰਡੀਆਂ ’ਚ ਝੋਨੇ ਆਉਣਾ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। ਅੱਜ ਰਿਜ਼ਰਵ ...
Welfare: ਮਾਤਾ ਸੀਤਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਵੀ ਲੱਗੀ ਮਾਨਵਤਾ ਦੇ ਲੇਖੇ
Welfare: (ਵਿੱਕੀ ਕੁਮਾਰ) ਬੁੱਟਰ ਬੱਧਨੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬੁੱਟਰ ਬੱਧਨੀ (ਮੋਗਾ) ਵਿਖੇ ਸ...
Punjab Kisan News: ਗਰੀਬ ਕਿਸਾਨ ਦੇ ਘਰ ਦਾ ਵਰੰਟ ਕਬਜ਼ਾ ਰੋਕਿਆ
ਕਿਸੇ ਵੀ ਕਿਸਾਨ ਦੇ ਜ਼ਮੀਨ ਦੀ ਕੁਰਕੀ ਅਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ : ਆਗੂ
Punjab Kisan News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਅੱਜ ਬਲਾਕ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਇੱਕ ਗਰੀਬ ਕਿਸਾਨ ਦੇ ਘਰ ਦਾ ਵ...
Talwandi Bhai News: ‘ਫਾਰਮੇਸੀ ਕਿੱਤੇ ਨੂੰ ਸਰਕਾਰਾਂ ਦੀ ਬੇਰੁਖੀ ਕਾਰਨ ਕੀਤਾ ਜਾ ਰਿਹੈ ਅਣਗੌਲਿਆਂ’
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ/ਫਾਰਮੇਸੀ ਆਫ਼ੀਸਰ ਵੱਲੋਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਰਲਡ ਫਾਰਮੇਸੀ-ਡੇ ਮਨਾਇਆ ਗਿਆ। ਜਿਸ ਵਿਚ ਸਿਹਤ ਵਿਭਾਗ ਵਿੱਚ ਕੰਮ ਕਰਦੇ ਫਾਰਮੇਸੀ ਆਫ਼ੀਸਰ, ਰੇਲਵੇ ਵਿਭਾਗ ਵਿੱਚ ਕੰਮ ਕਰਦੇ ਫਾਰਮਾਸਿਸ...
IAS Transfer Punjab: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
11 IAS ਅਤੇ 38 PCS ਅਧਿਕਾਰੀ ਬਦਲੇ | IAS Transfer Punjab
IAS Transfer Punjab: ਚੰਡੀਗੜ੍ਹ। ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਗੁਲਪ੍ਰ...
Punjab Panchayat Elections: ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ
15 ਨੂੰ ਐਲਾਨੇ ਜਾਣਗੇ ਨਤੀਜੇ | Punjab Panchayat Elections
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Elections: ਪੰਜਾਬ 'ਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ਼ ਸੂਬਾ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਦੁਪਹਿਰ 3 ਵਜੇ ਪੰਜਾਬ ਭਵਨ 'ਚ ਪ੍ਰੈਸ ਕਾਂਨਫਰੰਸ ਬੁ...