Punjab News: ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ, ਮਾਮਾ, ਚਾਚਾ, ਮਾਸੜ ਤੱਕ ਦੇ ਨਾਂਅ ’ਤੇ ਦਾਖਲਾ
ਨਵੀਂ ਦਿੱਲੀ (ਏਜੰਸੀ)। Punjab News: ਸੁਪਰੀਮ ਕੋਰਟ ਨੇ MBBS ਸੀਟਾਂ ’ਚ NRI ਕੋਟੇ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਐਮਬੀਬੀਐਸ ਸੀਟਾਂ ਵਿੱਚ ਐਨਆਰਆਈ ਕੋਟੇ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਬਰ...
Dengue: ਮੋਹਾਲੀ ’ਚ ਡੇਂਗੂ ਦਾ ਕਹਿਰ, ਪੰਜ ਦਿਨਾਂ ’ਚ 44 ਮਰੀਜ਼ ਮਿਲੇ
ਮੋਹਾਲੀ ’ਚ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ
Dengue: (ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਵਿਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ‘ਚ 44 ...
Protest Farmers: ਕਿਸਾਨਾਂ ਦੇ ਡੀਸੀ ਦਫਤਰ ਅੱਗੇ ਧਰਨੇ ’ਤੇ ਨਹੀਂ ਨਿਕਲਿਆ ਠੋਸ ਹੱਲ, ਰੇਲ ਰੋਕੋ ਮੋਰਚੇ ਦਾ ਐਲਾਨ
25 ਸਤੰਬਰ ਨੂੰ ਰੇਲ ਰੋਕੋ ਮੋਰਚਾ, ਕੱਲ੍ਹ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ | Protest Farmers
Protest Farmers: (ਰਾਜਨ ਮਾਨ) ਅੰਮ੍ਰਿਤਸਰ। ਕਿਸਾਨ ਮਜਦੂਰ ਸੰਘਰਸ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੀਆਂ ਨੌਕਰੀ...
Sunam News: ਬਰਿੰਦਰ ਕੁਮਾਰ ਗੋਇਲ ਦੇ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ’ਚ ਲੱਡੂ ਵੰਡੇ
Sunam News: ਗੋਇਲ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨੂੰ ਸਮਰਪਿਤ ਰਹੇ ਹਨ : ਰਾਜਿੰਦਰ ਬੱਬਲੀ
Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਕੈਬਨਿਟ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਦੇ ਨਵੇਂ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ਦੀ ਅਨਾਜ ਮੰਡੀ ਵਿਚ ਆੜ੍ਹਤੀਆਂ ਐਸੋਸੀਏਸਨ ...
Suicide: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ
(ਵਿਜੈ ਸਿੰਗਲਾ) ਭਵਾਨੀਗੜ੍ਹ। ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ੁਰੂਆਤੀ ਜਾਂਚ ’ਚ ਪੁਲਿਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨ...
When Will Rain In Punjab: ਪੰਜਾਬ ‘ਚ ਬਦਲੇਗਾ ਮੌਸਮ, ਜਾਣੋ ਕਦੋਂ ਪਵੇਗਾ ਮੀਂਹ
When Will Rain In Punjab: (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ’ਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ’ਚ ਵਾਧਾ ਹੋਣ ਨਾਲ ਗਰਮੀ ਵਧ ਗਈ ਹੈ। ਗਰਮੀ ਵਧ ਜਾਣ ਨਾਲ ਲੋਕ ਮੀਂਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਚੰਡੀਗੜ੍ਹ ਤੇ ਮੁਹਾਲੀ ਸਮੇਤ ਕਈ ਸ਼ਹਿਰਾਂ ’ਚ ਵੀ ਗਰਮੀ ਕਾਰਨ ...
Opium: ਫਰੀਦਕੋਟ ਪੁਲਿਸ ਵੱਲੋਂ ਅਫੀਮ ਸਮੇਤ ਦੋ ਵਿਅਕਤੀ ਟਰਾਲੇ ਸਮੇਤ ਕਾਬੂ
Opium: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਜੀ ਦੀ ਰਹਿਣਨੁਮਾਈ ਹੇਠ ਸ...
Faridkot News: ਜ਼ਖ਼ਮ ਦਰ ਜ਼ਖ਼ਮ ਸੰਪਾਦਿਤ ਕਹਾਣੀ ਸੰਗ੍ਰਹਿ ਲੋਕ ਅਰਪਣ
Faridkot News: ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਫ਼ੌਜੀ ਜੀਵਨ ਨਾਲ ਸਬੰਧਤ ਭੁਪਿੰਦਰ ਫ਼ੌਜੀ ਦੀਆਂ ਚੋਣਵੀਆਂ ਕਹਾਣੀਆਂ ਦੀ ਸੰਪਾਦਕ ਕਰਨ ਭੀਖੀ ਵੱਲੋਂ ਸੰਪਾਦਿਤ ਕੀਤੀ ਪੁਸਤਕ ਨੂੰ ਬਾਬਾ ਫ਼ਰੀਦ ਸਾਹਿਤ ਮੇਲੇ ਦੌਰਾਨ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਆਲਮੀ ਫਾਉਂਡੇਸ਼ਨ ਵੱਲੋਂ ...
Punjab Kisan Mela: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ
ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ
Punjab Kisan Mela: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼...
Punjab Sports News: ਕੋਮਲਪ੍ਰੀਤ ਕੌਰ ਨੇ ਪੰਜਾਬ ਪੱਧਰ ’ਤੇ ਕਾਂਸੀ ਤਮਗਾ ਜਿੱਤ ਕੇ ਚਮਕਾਇਆ ਸਕੂਲ ਦਾ ਨਾਂਅ
Punjab Sports News: (ਅਨਿਲ ਲੁਟਾਵਾ) ਅਮਲੋਹ। ਪ੍ਰਿੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ ਐਮੀਨੈਂਸ ਅਮਲੋਹ ਬੁਲੰਦੀਆਂ ਨੂੰ ਛੋਹ ਰਿਹਾ ਹੈ। 68ਵੀਂ ਸਟੇਟ ਪੱਧਰ ਦੀਆਂ ਖੇਡਾਂ ਕਰਾਟੇ ਵਿੱਚ 68 ਕਿਲੋਗ੍ਰਾਮ ਭਾਰ ਵਿੱਚ ਸਕੂਲ ਆਫ ਐਮੀਨੈਂਸ ਦੀ ਕਮਰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਤਰਲ...