Fazilka News: ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਨੇ ਕੀਤਾ ਮਨੁੱਖਤਾ ਦੇ ਭਲੇ ਲਈ ਉਪਰਾਲਾ
Fazilka News | ਪ੍ਰਿਥਵੀ ਫਾਊਂਡੇਸ਼ਨ ਫਾਜ਼ਿਲਕਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਾਇਆ
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਪ੍ਰਿਥਵੀ ਫਾਊਂਡੇਸ਼ਨ ਫਾਜ਼ਿਲਕਾ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖ...
Bathinda News: ਬਠਿੰਡਾ ’ਚ ਡਰਾਈਵਰ ਦੀ ਚੌਕਸੀ ਨੇ ਟਾਲਿਆ ਰੇਲ ਹਾਦਸਾ
ਰੇਲ ਗੱਡੀ ਨੂੰ ਪਟੜੀ ਤੋਂ ਉਤਾਰਨ ਲਈ ਰੇਲਵੇ ਟ੍ਰੈਕ ’ਤੇ ਰੱਖੇ ਗਏ ਸੀ ਸਰੀਏ | Bathinda News
Bathinda News: ਬਠਿੰਡਾ (ਸੁਖਜੀਤ ਮਾਨ)। ਐਤਵਾਰ ਨੂੰ ਬਠਿੰਡਾ ’ਚ ਇੱਕ ਰੇਲਗੱਡੀ ਦੇ ਵੱਡੇ ਹਾਦਸੇ ਨੂੰ ਉਸ ਦੇ ਡਰਾਈਵਰ ਦੀ ਸੂਝਬੂਝ ਨੇ ਟਾਲ ਦਿੱਤਾ। ਇਸ ਹਾਦਸੇ ਨੂੰ ਅੰਜਾਮ ਦੇਣ ਲਈ ਕੁਝ ਸ਼ਰਾਰਤੀ ਤੱਤਾਂ ਨੇ ਰ...
Punjab Cabinet: ਪੰਜਾਬ ਮੰਤਰੀ ਮੰਡਲ ’ਚ ਹੋ ਸਕਦੈ ਵੱਡਾ ਫੇਰਬਦਲ, ਚਾਰ ਮੰਤਰੀਆਂ ਦੀ ਛੁੱਟੀ
ਪੰਜ ਨਵੇਂ ਮੰਤਰੀ ਹੋ ਸਕਦੇ ਨੇ ਸ਼ਾਮਿਲ | Punjab Cabinet
Punjab Cabinet: ਚੰਡੀਗੜ੍ਹ, 22 ਸਤੰਬਰ (ਐੱਮ ਕੇ ਸ਼ਾਇਨਾ) ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਪੱਧਰ ਤੇ ਫੇਰਬਦਲ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕੱਲ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਸੂਤਰਾਂ ਅ...
Welfare Work: ਡੇਰਾ ਸ਼ਰਧਾਲੂਆਂ ਮੁਕਾਇਆ ਡਿੱਗੂੰ-ਡਿੱਗੂੰ ਕਰਦੀ ਛੱਤ ਦਾ ਫਿਕਰ
Welfare Work: ਦਿੜ੍ਹਬਾ ਮੰਡੀ (ਪ੍ਰਵੀਨ ਗਰਗ/ਪ੍ਰੇਮ ਸਿੰਘ/ਰਾਮਪਾਲ)। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੀ ਆਸ਼ਿਆਨਾ ਮੁਹਿੰਮ ਤਹਿਤ ਬਲਾਕ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਸਾਧ ਸੰਗਤ ਨੇ ਇੱਕ ਲੋ...
Chandigarh News: ਬਲਾਕ ਚੰਡੀਗੜ੍ਹ ਤੇ ਜ਼ਿਲ੍ਹਾ ਮੋਹਾਲੀ ‘ਚ ਵੱਖ-ਵੱਖ ਥਾਈਂ ਹੋਈ ਬਲਾਕ ਪੱਧਰੀ ਨਾਮ ਚਰਚਾ
Chandigarh News: ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ) ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ਵਿੱਚ ਐਤਵਾਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਬਲਾਕ ਪੱਧਰੀ ਨਾਮ ਚਰਚਾ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਪੁੱਜ ਕੇ ਗੁਰੂ ਜੱਸ ਗਾਇਆ ਅਤੇ ਸੰਤਾਂ-ਮਹਾਤਮਾਂ ਦੇ ਪਵਿ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੀ ਜਨਮ ਸ਼ਤਾਬਦੀ ਮਨਾਉਣ ਦਾ ਸੱਦਾ
Punjab News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਮੁੱਖ ਦਫਤਰ ਨੇੜੇ ਟੀਵੀ ਟਾਵਰ ਬਠਿੰਡਾ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ , ਸੂਬਾ ਜਨਰਲ ਸਕੱਤਰ ਡਾ ਗੁਰਮੇਲ ਸਿੰਘ ਮਾਛੀਕੇ ,ਚੇਅਰਮੈਨ ਡਾ ਐਚ ਐਸ ਰਾਣੂ, ਮੁੱਖ ਸਲਾਹਕਾਰ ਮਲਕੀਤ ਥਿੰਦ, ਸੂਬਾ ਕੈਸ...
Punjab Government News: ਪੰਜਾਬ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫ਼ਾ, ਮੰਤਰੀ Dr. Baljit Kaur ਨੇ ਦਿੱਤੀ ਜਾਣਕਾਰੀ
Punjab Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਔਰਤਾਂ ਦੇ ਭਲੇ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ...
Nabha News: ਕਰਜ਼ਾ ਲੈ ਕੇ ਕੈਨੇਡਾ ਭੇਜੀ ਕੁੜੀ ਨੂੰ ਨਹੀਂ ਮਿਲਿਆ ਕੰਮ, ਅੱਗੇ ਜੋ ਹੋਇਆ ਜਾਣ ਕੇ ਤੁਸੀਂ ਹੋ ਜਾਓਂਗੇ ਹੈਰਾਨ
Nabha News: ਨਾਭਾ (ਤਰੁਣ ਸ਼ਰਮਾ)। ਨਾਭਾ ਦੇ ਪਿੰਡ ਪਾਲੀਆ ਖੁਰਦ ਦੀ ਰਹਿਣ ਵਾਲੀ ਨਵਦੀਪ ਕੌਰ ਦੀ ਕੈਨੇਡਾ ’ਚ ਮੌਤ ਹੋ ਗਈ ਹੈ। ਜਿਉਂ ਹੀ ਪਰਿਵਾਰ ਨੂੰ ਬੇਟੀ ਦੀ ਮੌਤ ਦੀ ਖਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਪਰਿਵਾਰ ਨੇ ਉਸ ਨੂੰ ਦੋ ਸਾਲ ਪਹਿਲਾਂ ਕਰਜਾ ਲੈ ਕੇ ਆਪਣੀ ਜਾਇਦਾਦ ਵੇਚ ਕੇ ਕੈ...
Punjab Weather: ਪੰਜਾਬ ‘ਚ ਮੀਂਹ ਸਬੰਧੀ ਨਵੀਂ ਸੂਚਨਾ, ਕੀ ਤੇਜ਼ ਝੱਖੜ ਤੇ ਮੀਂਹ ਖੜ੍ਹੀ ਕਰੇਗਾ ਪ੍ਰੇਸ਼ਾਨੀ?, ਮੌਸਮ ਵਿਭਾਗ ਦੀ ਚੇਤਾਵਨੀ
Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਵੱਲੋਂ ਵੱਖ ਵੱਖ ਸੂਬਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹਿੰਦੀ ਹੈ। ਇਸ ਤਹਿਤ ਹੁਣ ਫਿਰ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਰਾਜਸਥਾਨ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੰਜਾਬ ਵਿੱਚ 25 ਸਤੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ...
Punjab News: ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖਤ ਆਦੇਸ਼, ਜੇਕਰ ਨਾ ਪਾਲਣਾ ਕੀਤੀ ਤਾਂ ਹੋਵੇਗੀ ਸਖਤ ਕਾਰਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਵੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਦਾ ਹ...