ਆਲੂਆਂ ਦੇ ਰੇਟ ਚੜ੍ਹੇ ਅਸਮਾਨੀ, ਕਿਸਾਨ ਬਾਗੋ-ਬਾਗ
ਆਲੂਆਂ ਦਾ ਭਾਅ ਪਿਛਲੇ ਸਾਲ ਨਾਲੋਂ ਤਿੰਨ ਗੁਣਾ ਵਧਿਆ | Potato Rates
ਬੰਗਾਲ ’ਚ ਆਲੂ ਦੀ ਖੇਤੀ ਘੱਟ ਹੋਣ ਦਾ ਅਸਰ : ਵਪਾਰੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਆਲੂਆਂ ਦੇ ਅਸਮਾਨੀ ਚੜ੍ਹੇ ਭਾਅ ਕਾਰਨ ਕਿਸਾਨ ਬਾਗੋ-ਬਾਗ ਨਜ਼ਰ ਆ ਰਹੇ ਹਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਆਲੂਆਂ ਦਾ ਭਾਅ ਤਿੰਨ ਗੁ...
ਪੰਜਾਬ ’ਚ ਛੁੱਟੀਆਂ ਦੌਰਾਨ ਆਈ ਵੱਡੀ ਖ਼ਬਰ, ਖੁੱਲ੍ਹੇ ਰਹਿਣਗੇ ਇਹ ਸਕੂਲ
ਚੰਡੀਗੜ੍ਹ। ਪਹਾੜਾਂ ’ਤੇ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ’ਚ ਮੁੜ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ 26 ਅਗਸਤ ਤੱਕ ਪੰਜਾਬ ਭਰ ਦੇ ਸਕੂਲਾਂ ’ਚ ਛੁੱਟੀਆਂ (holidays) ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਇੱਕ ਵੱਡੀ ਖ਼ਬਰ ਨਿੱਕਲ ਕੇ ਸ...
ਬੇਅਦਬੀ ਮਾਮਲਾ : ਫਰੀਦਕੋਟ ਅਦਾਲਤ ਨੇ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਭਰਾਵਾਂ ਦੀ ਗ੍ਰਿਫਤਾਰੀ ਸਬੰਧੀ ਮੰਗਿਆ ਜਵਾਬ
(ਸੱਚ ਕਹੂੰ ਨਿਊਜ਼) ਫਰੀਦਕੋਟ। ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਚ ਫਰੀਦਕੋਟ ਅਦਾਲਤ ਨੇ 2015 ’ਚ ਗ੍ਰਿਫਤਾਰ ਕੀਤੇ ਗਏ ਦੋ ਭਰਾਵਾਂ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਦੀ ਗ੍ਰਿਫਤਾਰੀ ਅਤੇ ਰਿਹਾਈ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਦਾਲਤ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਦੇ ਵਕੀਲਾਂ ਵੱਲੋਂ ਪਾਈ ...
ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰ...
ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਤੇ ਉਸ ਦੀ ਪਤਨੀ ਵਿਰੁੱਧ ਕੇਸ ਦਰਜ
ਆਮਦਨ ਦੇ ਸਰੋਤਾਂ ਤੋਂ 58.97 ਫ਼ੀਸਦੀ ਵੱਧ ਜਾਇਦਾਦ ਬਣਾਉਣ ਦਾ ਦੋਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤ...
ਰਮਾਡਾ ’ਤੇ ਘਿਰ ਸਕਦੇ ਨੇ ਚੰਨੀ, ਗੋਆ ’ਚ 8 ਏਕੜ ਜ਼ਮੀਨ, ਕਿਰਾਇਆ ਸਿਰਫ਼ 1 ਲੱਖ, ਹੁਣ ਵਿਜੀਲੈਂਸ ਕਰੇਗਾ ਮਾਮਲਾ ਦਰਜ਼
Charanjit Singh Channi ’ਤੇ ਇੱਕ ਹੋਰ ਮਾਮਲਾ ਦਰਜ਼ ਕਰਨ ਦੀ ਤਿਆਰੀ, ਬਤੌਰ ਵਿਭਾਗ ਮੰਤਰੀ ਕੀਤਾ ਸੀ ਫੈਸਲਾ
ਪੰਜਾਬ ਵਿਜੀਲੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਜਾਰੀ ਕੀਤੇ 4 ਪੱਤਰ, ਮੰਗਿਆ ਸਾਰਾ ਰਿਕਾਰਡ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਰਮਾਡਾ ਹੋਟਲ ’ਤੇ ਮਿਹਰਬਾਨੀ ਕਰਨਾ ਪੰਜਾਬ ਦੇ ਸਾ...
ਪੂਜਨੀਕ ਗੁਰੂ ਜੀ ਨੂੰ ਮਿਲੀ ਪੱਕੀ ਜ਼ਮਾਨਤ
ਸੱਚ ਦੀ ਜਿੱਤ ਜ਼ਰੂਰ ਹੋਵੇਗੀ : ਸਾਧ-ਸੰਗਤ
ਪੰਚਕੂਲਾ (ਸੱਚ ਕਹੂੰ ਨਿਊਜ਼)
ਸੀਬੀਆਈ ਦੀ ਸਥਾਨਕ ਵਿਸ਼ੇਸ਼ ਅਦਾਲਤ ਨੇ ਸਾਧੂਆਂ ਨੂੰ ਕਥਿੱਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ ਅੱਜ ਇਸ ਮਾਮਲੇ 'ਚ ਜੱਜ ਜਗਦੀਪ ...
Weather In Punjab : ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ, ਯੈਲੋ ਅਲਰਟ ਜਾਰੀ
ਵੀਰਵਾਰ ਤੱਕ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ | Weather In Punjab
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਤ ਵਿਭਾਗ (Weather In Punjab) ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵੀਰਵਾਰ ਤੱਕ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ। ਜੇਠ ਮਹੀਨੇ ਦੀ ਸ਼ੁਰੂਆਤ 15 ਮਈ ਤੋਂ ਹੋ ਗਈ ...
ਨਕਾਬਪੋਸ਼ ਲੁਟੇਰਿਆਂ ਵੱਲੋਂ ਘਰ ਪਰਤ ਰਹੇ ਜੁੱਤਿਆਂ ਦੇ ਕਾਰੋਬਾਰੀ ਦੀ ਹੱਤਿਆ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੀ ਰਾਤ ਲੁਧਿਆਣਾ ’ਚ ਸਕੂਟਰੀ ਸਵਾਰ ਕੁੱਝ ਅਣਪਛਾਤਿਆਂ ਦੁਆਰਾ ਜੁੱਤਿਆਂ ਦੇ ਇੱਕ ਕਾਰੋਬਾਰੀ (Shoe Dealer) ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦੇਣ ਦਾ ਸਮਾਚਾਰ ਹੈ। ਪੁਲਿਸ ਨੇ ਘਟਨਾ ਸਥਾਨ ਲਾਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਆਰੰਭ ਦਿੱਤੀ ਹੈ।...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਸਾਧ ਸੰਗਤ ਨੂੰ ਇਨਸਾਫ਼ ਦੁਆਉਣ ਅਤੇ ਡੇਰਾ ਪ੍ਰੇਮੀਆਂ ਤੇ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਸਬੰਧੀ ਡੀਸੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸਰਸਾ ਦੇ ਜ਼ਿਲਾ ਫਾਜ਼ਿਲਕਾ ਦੇ ਸ਼ਰਧਾਲੂਆਂ ਵੱਲੋਂ ਪੰਜਾਬ ਵਿਚ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੂੰ ਇਨਸਾਫ਼ ਦੁਆਉਣ ਅਤੇ ਡੇਰਾ ਪ੍ਰੇਮੀਆਂ ਤੇ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਅਤੇ ਡੀ.ਜੀ.ਪੀ. ਨੂੰ ਭੇਜਣ ਸਬੰਧੀ ...