Haryana-Punjab Weather: ਪੰਜਾਬ ਤੇ ਹਰਿਆਣਾ ’ਚ ਫਿਰ ਹੋਵੇਗੀ ਤੂਫਾਨੀ ਬਾਰਿਸ਼, ਮੁੜ ਆਵੇਗਾ ਮਾਨਸੂਨ, ਮੌਸਮ ਵਿਭਾਗ ਦੀ ਭਵਿੱਖਬਾਣੀ
Haryana-Punjab Weather: ਹਿਸਾਰ (ਡਾ. ਸੰਦੀਪ ਸ਼ੀਂਹਮਾਰ)। ਰਾਜਸਥਾਨ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੰਜਾਬ ਤੇ ਹਰਿਆਣਾ ਵਿੱਚ 25 ਸਤੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਵੇਂ ਇਸ ਦੌਰਾਨ ਕਦੇ ਬੱਦਲਵਾਈ ਅਤੇ ਕਦੇ ਤੇਜ਼ ਧੁੱਪ ਕਾਰਨ ਨਮੀ ਵਾਲੀ ਗਰਮੀ ਸਾਨੂੰ ਪ੍ਰੇਸ਼ਾਨ ਕਰ ਰਹੀ ਹੈ ਪਰ ਰਾਤ ਸਮੇਂ...
Malout News: ਡੀ.ਏ.ਵੀ. ਕਾਲਜ ਮਲੋਟ ਦੇ ਵਿਦਿਆਰਥੀ ਨੇ 5 ਹਜ਼ਾਰ ਮੀਟਰ ਦੌੜ ’ਚ ਮਾਰੀ ਬਾਜ਼ੀ
ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੋਸ਼ਨ ਕੀਤਾ
(ਮਨੋਜ) ਮਲੋਟ। Malout News: ਐਜੂਕੇਸ਼ਨ ਅਤੇ ਸਪੋਰਟਸ ਪ੍ਰਮੋਸ਼ਨ ਫਾਊਂਡੇਸ਼ਨ, ਪੰਜਾਬ ਵੱਲੋਂ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦਾ ਆਯੋਜਨ ਮਲੋਟ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿਚ ਡੀ.ਏ.ਵੀ. ਕਾਲਜ ਮਲੋਟ ਦੇ ਭਾਗ ਤੀਜੇ ਦੇ ਵਿਦਿਆਰ...
Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ
(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 8.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ...
ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। ਸਾਈਬਰ...
Baba Farid Aagman Purab: ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੀਆਂ ਟੀਮਾਂ ਕਰਨਗੀਆਂ ਜਾਗਰੂਕ : ਡਾ. ਪ੍ਰਗਿਆ ਜੈਨ
ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ | Baba Farid Aagman Purab
ਫਰੀਦਕੋਟ (ਅਜੈ ਮਨਚੰਦਾ)। Baba Farid Aagman Purab: ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਪੂਰੇ ਵਿਸ਼ਵ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਿੱਚ ਦੇਸ਼-ਵਿਦੇਸ਼ਾਂ ਤੋਂ ਲੱਖਾਂ ਸ...
Punjab: ਪੰਜਾਬ ਦੇ ਇਨ੍ਹਾਂ ਬਿਜਲੀ ਖਪਤਕਾਰਾਂ ‘ਤੇ ਬਿਜਲੀ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ (ਜਸਬੀਰ ਗਹਿਲ)। Punjab: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ. ਓ, ਪਾਵਰ ਕਾਮ ਵਿਭਾਗ ਦੇ ਸੀ.ਐਮ. ਡੀ ਅਤੇ ਡਾਇਰੈਕਟਰ ਡੀ.ਪੀ.ਸੀ ਗਰੇਵਾਲ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵਿਭਾਗ ਦੇ 420 ਡਿਫਾਲਟਰ ਖਪਤਕ...
ਸਹੂਲਤਾਂ ਨੂੰ ਤਰਸਿਆ ਲਹਿਰਾਗਾਗਾ ਦਾ ਸਟੇਡੀਅਮ
ਸਟੇਡੀਅਮ ’ਚ ਅਧੂਰੇ ਪਏ ਕੰਮ ਨਹੀਂ ਹੋ ਰਹੇ ਮੁਕੰਮਲ, ਖਿਡਾਰੀਆਂ ਨੂੰ ਆ ਰਹੀ ਪ੍ਰੇਸ਼ਾਨੀ | Lehragaga News
ਲਹਿਰਾਗਾਗਾ (ਰਾਜ ਸਿੰਗਲਾ)। Lehragaga News : ਇੱਕ ਪਾਸੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਖੇਡਾਂ ਕਰਵਾ ਰਹੀ ਹੈ ਪਰ ਦੂਜੇ ਪਾਸੇ ਲਹਿਰਾਗਾਗਾ ’ਚ ਬਣਿਆ ਸਟੇਡੀਅਮ ਇਨ...
Punjab News: ਪੰਜਾਬ ਦੇ ਇਸ ਵਿਭਾਗ ਨੇ ਕੀਤੀ ਵੱਡੀ ਕਾਰਵਾਈ, ਇਹ ਵੀ ਨਹੀਂ ਬਖਸ਼ੇ
Punjab News: ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ’ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਲੱਗਭੱਗ 600 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਹਨ। ਜਿਨ੍ਹਾਂ ਬੱਸਾਂ ਦੇ ਰੂਟ ਰੱਦ ਕੀਤੇ ਗਏ ਹਨ, ਉਨ੍ਹਾਂ ’ਚ 30 ਫ਼ੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮੰਤਰੀ ਲਾਲਜੀਤ ਸਿੰਘ...
Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾ...
Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਤੇ ਫੈਨ ਨੇ ਸੁੱਟਿਆ ਫੋਨ
ਪੈਰਿਸ। ਪੰਜਾਬੀ ਗਾਇਕ ਦਿਲਜੀਤ ਦੌਸਾਂਝ (Diljit Dosanjh) ਦੇ ਪੈਰਿਸ ’ਚ ਲਾਈਵ ਪ੍ਰੋਗਰਾਮ ਦੌਰਾਨ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਵੱਲ ਫੋਨ ਵਗਾ ਮਾਰਿਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਜਦੋ ਦਿਲਜੀਤ ਦੌਸਾਂਝ ਲਾਈਵ ਗਾ ਰਹੇ ਸਨ ਤਾਂ ਭੀਡ਼ ’ਚੋਂ ਇੱਕ ਫੈਨ ਨੇ ਫੋਨ ਵਾਗ ਮਾਰਿਆ। ਇਸ ਦੌਰਾਨ ਇੱ...