Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ
ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 20 ਅਕਤੂਬ ਨੂੰ ਹੋਣਗੀਆਂ ਚੋਣਾਂ | Punjab News
(ਅਸ਼ਵਨੀ ਚਾਵਲਾ) ਚੰਡੀਗੜ੍ਹ। Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਦੇ ਐਲਾਨ ਨਾਲ ਹੀ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰ...
ਕੈਨੇਡਾ ਭੇਜਣ ਦੇ ਨਾਂਅ ’ਤੇ 16.30 ਲੱਖ ਦੀ ਧੋਖਾਧੜੀ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 16.30 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇੱਕ ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਤਕਰੀਬਨ ਇੱਕ ਸਾਲ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤੇ ਗਏ ਇਸ ਮਾਮਲੇ ’ਚ ਫ਼ਿਲਹਾਲ ਟਰੈਵਲ ਏਜੰਟ ਪੁਲਿਸ ...
NIA Raid: ਮੋਗਾ ਦੇ ਪਿੰਡ ਬਿਲਾਸਪੁਰ ’ਚ NIA ਵੱਲੋਂ ਛਾਪੇਮਾਰੀ
(ਵਿੱਕੀ ਕੁਮਾਰ) ਮੋਗਾ। ਪੰਜਾਬ 'ਚ ਇਕ ਵਾਰ ਫੇਰ ਕੇਂਦਰੀ ਏਜੰਸੀ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਏਜੰਸੀ ਵੱਲੋਂ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਰੇਡ ਕੀਤੀ ਗਈ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। NIA Raid
ਇਹ ਵੀ...
Punjab News Today: ਪੰਜਾਬ ’ਚ ਪ੍ਰਾਈਵੇਟ ਹਸਪਤਾਲਾਂ ਨੇ ਕੀਤਾ 600 ਕਰੋੜ ਰੁਪਏ ਦੇ ਬਕਾਏ ਦਾ ਦਾਅਵੇ ’ਤੇ ਸਿਹਤ ਮੰਤਰੀ ਦਾ ਜਵਾਬ…
Punjab News today: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀਰਵਾਰ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਦਾਅਵਿਆਂ ਦਾ ਖੰਡਨ ਕੀਤਾ ਕਿ ਸੂਬਾ ਸਰਕਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ 600 ਕਰੋੜ ਰੁਪਏ ਤੋਂ ਜ਼ਿਆਦਾ ਦੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ...
Punjab Government News: ਖੁਸ਼ਖਬਰੀ! ਪੰਜਾਬ ਦੇ 22 ਲੱਖ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਸ਼ੁਰੂ ਕੀਤੀ ਇਹ ਯੋਜਨਾ…
Punjab Government News: ਸੀਨੀਅਰ ਸਿਟੀਜਨਜ ਦੀ ਭਲਾਈ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ‘ਸਾਡੇ ਬੁਜੁਰਗ ਸਦਾ ਮਾਨ’ ਸਕੀਮ ਸ਼ੁਰੂ ਕੀਤੀ ਹੈ। ਇਸ ਦਾ ਉਦੇਸ਼ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ, ਗੁਣਵੱਤਾ ’ਚ ਸੁਧਾਰ ਕਰਨਾ ਤੇ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਸਹੀ ਦੇਖਭਾਲ ਤੇ ਸਨਮਾਨ ਮਿਲ...
Punjab Weather News: ਅਗਲੇ ਪੰਜ ਦਿਨਾਂ ਤੱਕ ਪੰਜਾਬ ’ਚ ਕਿਵੇਂ ਰਹੇਗਾ ਮੌਮਸ, ਜਾਣੋ ਮੌਸਮ ਵਿਭਾਗ ਦੀ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather News: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫਤਾਰ ਮੱਠੀ ਪੈ ਗਈ ਹੈ। 25 ਤਰੀਕ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ (ਸ਼ੁੱਕਰਵਾਰ) ਨੂੰ 7 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਪਠਾਨਕੋਟ, ...
punjab: ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਵੇਖੋ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। punjab: ਪੰਜਾਬ ’ਚ ਰਾਜ/ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੇ ਸੇਵਾ ਕਾਲ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੇ ਸੇਵਾ ਕਾਲ ’ਚ ਬਦਲਾਅ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਅਧਿਆਪਕਾਂ ਦੇ ਸੇਵਾਕਾਲ ’ਚ 1 ਜਾਂ 2 ਸਾਲ...
Punjab News: ਪੰਜਾਬ ’ਚ ਸ਼ੁੱਕਰਵਾਰ ਸਵੇਰੇ-ਸਵੇਰੇ NIA ਦੀ ਛਾਪੇਮਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਕੇਂਦਰੀ ਏਜੰਸੀ ਐਨਆਈਏ ਨੇ ਇੱਕ ਵਾਰ ਫਿਰ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਕੇਂਦਰੀ ਏਜੰਸੀ ਨੇ ਮੋਗਾ ਦੇ ਪਿੰਡ ਬਿਲਾਸਪੁਰ ’ਚ ਛਾਪਾ ਮਾਰਿਆ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ’ਚ ਕੀਤੀ ਗਈ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨ...
Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮ...
Fire Accident: ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
(ਮੇਵਾ ਸਿੰਘ) ਖੂਈਆਂ ਸਰਵਰ/ਅਬੋਹਰ। Fire Accident: ਅਬੋਹਰ ਦੇ ਪਿੰਡ ਖੂਈਆਂ ਸਰਵਰ ’ਚ ਬੀਤੀ ਦੇਰ ਰਾਤ ਸ਼ੱਕੀ ਤੌਰ ’ਤੇ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਖੂਈਆਂ ਸਰਵਰ ਨਿਵਾਸੀ ਵਿਨੇਸ ਕੁਮਾਰ ਦਾ ਕਬਾੜ ਦਾ ਇੱਕ ਵੱਡਾ ਗੋਦ...