Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

Patiala News: ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਮਨਰੀਤ ਰਾਣਾ

ਜਨਗਣਨਾ ਦੇ ਸੰਬੰਧ ਵਿੱਚ ਪੁੱਛੇ ਜਾਂਦੇ ਪ੍ਰਸ਼ਨਾਂ ਦਾ ਸਹੀ ਉੱਤਰ ਦਿੱਤਾ ਜਾਵੇ

Ravinder Sharma Picture
Published On

ਪਟਿਆਲਾ (ਹਿੰ.ਸ.)। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ।

ਮਨਰੀਤ ਰਾਣਾ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸੰਬੰਧੀ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ ਲੋਕਾਂ ਦੇ ਘਰ ਆਉਂਦੇ ਹਨ ਤਾਂ ਉਨ੍ਹਾਂ ਦਾ ਪੂਰਨ ਤੌਰ ’ਤੇ ਸਹਿਯੋਗ ਦਿੱਤਾ ਜਾਵੇ।

Read Also : ਪੰਜਾਬ ਭਰ 'ਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ Mukhyamantri Sehat Yojana ਬਣੀ ਜੀਵਨਰੇਖਾ

ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਇਸ ਦੌਰਾਨ ਜੋ ਵੀ ਜਨਗਣਨਾ ਦੇ ਸੰਬੰਧ ਵਿੱਚ ਪੁੱਛੇ ਜਾਂਦੇ ਪ੍ਰਸ਼ਨਾਂ ਦਾ ਸਹੀ ਉੱਤਰ ਦਿੱਤਾ ਜਾਵੇ ਤਾਂ ਜੋ ਸਹੀ ਡਾਟਾ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਜਨਗਣਨਾ 2027 ਦੇ ਲਈ ਲਗਾਈ ਗਈ ਹੈ ਪਰ ਉਨ੍ਹਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਅਜੇ ਜੁਆਇੰਨ ਨਹੀਂ ਕੀਤੀ, ਉਨ੍ਹਾਂ ਦੇ ਖਿਲਾਫ਼ ਸੈਂਸਜ ਐਕਟ 1948 ਦੇ ਅਧੀਨ ਐਫ.ਆਈ.ਆਰ ਦਰਜ ਕਰਨ ਦੀ ਕਾਰਵਾਈ ਆਰੰਭੀ ਜਾ ਰਹੀ ਹੈ।

About The Author

Latest News

ICC Rankings: ਵਨਡੇ ਰੈਂਕਿੰਗ ’ਚ ਗਿੱਲ ਦੀ ਲੰਬੀ ਛਾਲ, ਕੋਹਲੀ ਨੂੰ ਛੱਡਿਆ ਪਿੱਛੇ, ਬੁਮਰਾਹ ਸਿਖਰ ’ਤੇ ਬਰਕਰਾਰ
Kolkata Godown Collapse: ਕੋਲਕਾਤਾ ’ਚ ਉਸਾਰੀ ਅਧੀਨ ਗੋਦਾਮ ਢਹਿਆ, 5 ਮੌਤਾਂ, 14 ਦਾ ਰੈਸਕਿਊ

Related Posts