Punjab
Haryana
ਪਟਿਆਲਾ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Patiala News: ਪਟਿਆਲਾ ’ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Published On
By Khushdeep Singh
ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ’ਚ ਕਿਹਾ ਗਿਆ ਕਿ ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ’ਚ ਛੁੱਟੀ ਕਰ ਦਿੱਤੀ ਗਈ ਹੈ
ED Raid: ਈਡੀ ਵੱਲੋਂ ਪਟਿਆਲਾ, ਨਾਭਾ ਸਮੇਤ 11 ਥਾਵਾਂ ’ਤੇ ਰੇਡ
Published On
By Khushdeep Singh
ਜ਼ੇਲ੍ਹ ’ਚ ਬੰਦ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਹੋਰਾਂ ਨਾਲ ਸੰਬਧਿਤ ਮਾਮਲਿਆਂ ਸਬੰਧੀ ਇੰਨਰਫੋਰਸਮੈਂਟ ਡਾਇਰੈਕੋਰੇਟ ਵੱਲੋਂ ਅੱਜ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਤੇ ਜਲੰਧਰ ਸਮੇਤ 11 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।
Patiala News: ਸਮੇਂ ਸਿਰ ਇਲਾਜ ਨਾਲ ਕੈਂਸਰ ’ਤੇ ਜਿੱਤ ਦੀ ਕਹਾਣੀ, ਪੜ੍ਹੋ...
Published On
By Khushdeep Singh
ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲ ਦੀ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜ਼ਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬਿਮਾਰੀ ਨਹੀਂ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ
PRTC Employees News: ਤਨਖਾਹਾਂ ਨਾ ਮਿਲਣ ’ਤੇ ਭੜਕੇ ਪੀਆਰਟੀਸੀ ਕਾਮੇ, ਪੜ੍ਹੋ ਪੂਰੀ ਖਬਰ
Published On
By Sach Kahoon Punjabi Desk
ਰੋਸ ਪ੍ਰਦਰਸ਼ਨ ਕਰਦਿਆਂ ਰੱਜ ਕੇ ਕੱਢਿਆ ਗੁੱਸਾ ਸੈਂਕੜਿਆਂ ਦੀ ਗਿਣਤੀ ’ਚ ਇੱਕਠੇ ਹੋਏ ਵਰਕਰਾਂ ਨੇ ਕੀਤੀ ਰੈਲੀ PRTC Employees News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਵੱਲੋਂ ਤਨਖਾਹਾਂ ਤੇ ਪੈਨਸ਼ਨਾਂ ਅੱਜ ਤੱਕ ਵੀ ਨਾ ਦਿੱਤੇ ਜਾਣ ਦੇ ਵਿਰੁੱਧ ਜਬਰਦਸਤ ਰੋਸ ਪ੍ਰਗਟ ਕਰਦਿਆਂ 800 ਤੋਂ ਵੱਧ ਇਕੱਠੇ ਹੋਏ ਵਰਕਰਾਂ ਨੇ ਰੈਲੀ ਵੀ ਕੀਤੀ ਤੇ […]
Punjab Health News: ਅਧਿਐਨ’ ਚ ਵੱਡਾ ਖੁਲਾਸਾ: ‘ਪੰਜਾਬ ਦੇ ਜ਼ਿਆਦਾਤਰ ਕਿਸ਼ੋਰਾਂ ’ਚ ਗੁੱਸੇ ਦਾ ਪੱਧਰ ਔਸਤ ਨਾਲੋਂ ਉੱਚਾ’
Published On
By Sach Kahoon Punjabi Desk
ਪੰਜਾਬੀ ’ਵਰਸਿਟੀ ਵਿਖੇ ਹੋਇਆ ਅਧਿਐਨ Punjab Health News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਕਿਸ਼ੋਰ ਉਮਰ ਲੜਕੇ-ਲੜਕੀਆਂ ’ਚ ਵਧ ਰਹੀ ਗੁੱਸੇਖੋਰੀ ਵਾਲੀ ਪ੍ਰਵਿਰਤੀ ਤੇ ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਸਿੱਖਿਆ ਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ ਖੋਜਾਰਥੀ ਡਾ. ਤਾਜਪ੍ਰੀਤ ਕੌਰ ਵੱਲੋਂ ਇਹ […]
Patiala News: ਪੁਲਿਸ ਨੇ ਕਤਲ ’ਚ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ
Published On
By Sach Kahoon Punjabi Desk
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਪੁਲਿਸ ਵੱਲੋਂ ਕਤਲ ਕੇਸ ’ਚ ਕਾਰਵਾਈ ਕਰਦਿਆਂ ਮਾਮਲੇ ਤੋਂ ਪਰਦਾ ਚੱਕਦਿਆ ਦਿਨ-ਦਿਹਾੜੇ ਲੜਾਈ ਝਗੜੇ ’ਚ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ ਸਰਕਲ ਘਨੌਰ ਤੇ ਜੈਦੀਪ ਸ਼ਰਮਾ ਮੁੱਖ […]
Nabha Road Accident: ਭਿਆਨਕ ਸੜਕ ਹਾਦਸੇ ’ਚ ਨਾਭਾ ਦੇ ਉਘੇ ਵਪਾਰੀ ਆਗੂ ਤੇ ਪਤਨੀ ਸਣੇ ਤਿੰਨ ਦੀ ਮੌਤ
Published On
By Sach Kahoon Punjabi Desk
ਨਾਭਾ-ਪਟਿਆਲਾ ਰੋਡ ’ਤੇ ਦੋ ਕਾਰਾਂ ’ਚ ਵਾਪਰਿਆ ਭਿਆਨਕ ਸੜਕ ਹਾਦਸਾ Nabha Road Accident: ਨਾਭਾ (ਤਰੁਣ ਕੁਮਾਰ ਸ਼ਰਮਾ)। ਰਿਆਸਤੀ ਸ਼ਹਿਰ ਨਾਭਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਉੱਘੇ ਵਪਾਰੀ ਆਗੂ ਤੇ ਉਸ ਦੀ ਧਰਮ ਪਤਨੀ ਸਣੇ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਹਾਦਸਾਗ੍ਰਸਤ ਮ੍ਰਿਤਕਾਂ ਦੀ ਪਹਿਚਾਣ ਨਾਭਾ ਦੇ ਉੱਘੇ ਵਪਾਰੀ […]
Patiala News: ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਾਇਆ
Published On
By Sach Kahoon Punjabi Desk
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ ਚੱਠਾ ਨੇ ਕੀਤਾ ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਲੋਕ ਸੰਪਰਕ ਅਫਸਰ (ਏਪੀਆਰਓ) ਹਰਦੀਪ ਸਿੰਘ ਤੇ ਅਮਰ ਹਸਪਤਾਲ ਦੇ ਕੋਆਰਡੀਨੇਟਰ ਸਤਨਾਮ ਸਿੰਘ […]
Punjabi University: ਪੰਜਾਬੀ ਯੂਨੀਵਰਸਿਟੀ ਦੀ ਨਵੀਂ ਖੋਜ਼, ਜਾਣੋ ਕਿੰਨੀ ਹੋਵੇਗੀ ਫਾਇਦੇਮੰਦ
Published On
By Sach Kahoon Punjabi Desk
ਇੱਕ ਵਿਸ਼ੇਸ਼ ਹਾਰਮੋਨ ਤੇ ਫੰਗਸ ਦੀ ਵਰਤੋਂ ਨਾਲ ਲੱਭੀ ਵਿਧੀ ਕੈਡਮੀਅਮ ਦੇ ਜ਼ਹਿਰੀਲੇ ਤੱਤ ਮਿੱਟੀ ’ਚ ਹੋਣ ਦੇ ਬਾਵਜੂਦ ਸਰ੍ਹੋਂ ’ਚ ਸ਼ਾਮਲ ਨਹੀਂ ਹੋਣਗੇ ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ Punjabi University Research: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੀ ਇੱਕ ਤਾਜਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇੱਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ […]
Patiala River: ਏਡੀਸੀ ਨਵਰੀਤ ਕੌਰ ਸੇਖੋਂ ਨੇ ਵੱਡੀ ਨਦੀ ਦਾ ਕੀਤਾ ਦੌਰਾ
Published On
By Sach Kahoon Punjabi Desk
ਵੱਡੀ ਨਦੀ ’ਚ ਪਾਣੀ ਦਾ ਪੱਧਰ ਘੱਟ, ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ. ਵੱਡੀ ਨਦੀ ’ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ Patiala River: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ’ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ […]
Patiala News: ਪਟਿਆਲਾ ਦੇ ਬੇਲਰਾਂ ਦੀ ਚੇਤਾਵਨੀ, ਪਰਾਲੀ ਦਾ ਰੇਟ ਨਾ ਵਧਿਆ ਤਾਂ ਰੁਕ ਜਾਵੇਗਾ ਸਾਰਾ ਕੰਮ!
Published On
By Sach Kahoon Punjabi Desk
40-40 ਲੱਖ ਰੁਪਏ ਨਿਵੇਸ਼ ਕਰਨ ਦੇ ਬਾਵਜੂਦ ਬੇਲਰ ਮਾਲਕ ਘਾਟੇ ਸਹਿਣ ਲਈ ਮਜਬੂਰ: ਜੋਗਾ ਸਿੰਘ ਚਪੜ, ਹਰਜੀਤ ਸਿੰਘ ਲੱਖੋਮਾਜਰਾ, ਹਰਮਿੰਦਰ ਸਿੰਘ ਜੋਗੀਪੁਰ ਪਟਿਆਲਾ (ਨਰਿੰਦਰ ਸਿੰਘ ਬਠੋਈ)। Patiala News: ਬੇਲਰ ਐਸੋਸੀਏਸ਼ਨ ਪਟਿਆਲਾ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਝੋਨੇ ਦੇ ਆਉਂਦੇ ਸੀਜ਼ਨ ’ਚ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਢਾਂ ਬਣਾਉਣ ਦਾ ਰੇਟ 198 ਰੁਪਏ ਪ੍ਰਤੀ ਕੁਇੰਟਲ […]
Punjab: ਪੰਜਾਬ ਦੇ ਇਹ ਜ਼ਿਲ੍ਹੇ ’ਚ ਤਬਾਹੀ! ਕਿਤੇ ਬਿਜ਼ਲੀ ਕੱਟ ਤਾਂ ਕਿਤੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰੇ ਲੋਕ…
Published On
By Sach Kahoon Punjabi Desk
ਪਟਿਆਲਾ (ਸੱਚ ਕਹੂੰ ਨਿਊਜ਼)। Patiala News: ਪਟਿਆਲਾ ਦੇ ਬਾਰਾਂਦਰੀ ਇਲਾਕੇ ’ਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਇੱਥੇ ਮੁੱਖ ਸੜਕ ’ਤੇ ਅਚਾਨਕ ਇੱਕ ਪੁਰਾਣਾ ਤੇ ਵੱਡਾ ਦਰੱਖਤ ਡਿੱਗ ਗਿਆ। ਇਸ ਦੌਰਾਨ, ਹੇਠਾਂ ਤੋਂ ਲੰਘ ਰਿਹਾ ਇੱਕ ਈ-ਰਿਕਸ਼ਾ ਇਸ ਨਾਲ ਟਕਰਾ ਗਿਆ, ਜਿਸ ਕਾਰਨ ਡਰਾਈਵਰ ਜ਼ਖਮੀ ਹੋ ਗਿਆ। ਦਰੱਖਤ ਇੰਨਾ ਵੱਡਾ ਸੀ […]