Punjab Holiday: ਪੰਜਾਬ ’ਚ ਮੰਗਲਵਾਰ ਨੂੰ ਛੂੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

26 ਮਈ ਨੂੰ ਪੂਰੇ ਪੰਜਾਬ ’ਚ ਛੁੱਟੀ ਦਾ ਐਲਾਨ

Khushdeep Singh Picture
Published On

Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਕਾਰਨ 26 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਚੰਡੀਗੜ੍ਹ ’ਚ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਸੰਸਥਾਵਾਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਛੁੱਟੀ ਰਹੇਗੀ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਜਿਆਦਾ ਤੋਂ ਜ਼ਿਆਦਾ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

Read Also : AAP Road Show Kotkapura: ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ

About The Author

Related Posts