Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

Sad News: ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sach Kahoon Punjabi Desk Picture
Published On

Sad News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਆਪਰੇਸ਼ਨ ਪ੍ਰਹਾਰ-2 ਦੇ ਦੌਰਾਨ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਡਿਊਟੀ ਨਿਭਾਉਂਦੇ ਹੋਏ ਮੁਕਤਸਰ ਜ਼ਿਲੇ ਦੇ ਬਰੀਵਾਲਾ ਥਾਣਾ ਵਿੱਚ ਤਾਇਨਾਤ ਇੱਕ ਪੁਲਿਸ ਕਰਮੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: Nepal Bus Accident: ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਨਦੀ ’ਚ ਡਿੱਗੀ, 12 ਦੀ ਮੌਤ

ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਆਈਜੀ ਸੰਜੀਵ ਕੁਮਾਰ ਰਾਮਪਾਲ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ 2 ਦੇ ਤਹਿਤ ਜ਼ਿਲ੍ਹੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸੇ ਅਭਿਆਨ ਦੇ ਦੌਰਾਨ ਡਿਊਟੀ ਨਿਭਾਅ ਰਹੇ ਹਵਾਲਦਾਰ ਲਖਵੀਰ ਸਿੰਘ ਨੂੰ ਹਾਰਟ ਅਟੈਕ ਆਇਆ ਜਿਸ ਨਾਲ ਉਸ ਦੀ ਮੌਤ ਹੋ ਗਈ। ਉਨਾਂ ਨੇ ਇਸ ਘਟਨਾ ਨੂੰ ਬੇਹੱਦ ਮਾੜੀ ਦੱਸਦੇ ਹੋਏ ਕਿਹਾ ਕਿ ਪੁਲਿਸ ਵਿਭਾਗ ਇੱਕ ਜਾਂਬਾਜ ਅਤੇ ਇਮਾਨਦਾਰ ਕਰਮਚਾਰੀ ਨੂੰ ਗੁਆ ਦਿੱਤਾ ਹੈ। ਡੀਆਈਜੀ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਅਜਿਹੇ ਮਾਮਲਿਆਂ ਵਿੱਚ ਸ਼ਹੀਦ ਜਾਂ ਹੋਰ ਕਰਮਚਾਰੀਆਂ ਨੂੰ ਜੋ ਵੀ ਸਰਕਾਰੀ ਸਹਾਇਤਾ ਤੇ ਲਾਭ ਦਿੱਤੇ ਜਾਂਦੇ ਹਨ, ਉਹ ਸਾਰੇ ਲਖਵੀਰ ਸਿੰਘ ਦੇ ਪਰਿਵਾਰ ਨੂੰ ਪ੍ਰਦਾਨ ਕੀਤੇ ਜਾਣਗੇ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts