Punjab

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ
Punjab News: ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ 'ਲਾਸ਼ਾਂ 'ਤੇ ਰਾਜਨੀਤੀ' ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦਾ ਹੈ
Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ
Vigilance Bureau Punjab: ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕੀਤਾ ਕਾਬੂ

ਬਾਰਸ਼ ਕਾਰਨ ਡਿੱਗੀ ਛੱਤ, ਪਰਿਵਾਰ ਦੇ ਚਾਰ ਜੀਆਂ ਦੀ ਮੌਤ

Sach Kahoon Punjabi Desk Picture
Published On

ਬਾਰਸ਼ ਕਾਰਨ ਡਿੱਗੀ ਛੱਤ, ਪਰਿਵਾਰ ਦੇ ਚਾਰ ਜੀਆਂ ਦੀ ਮੌਤ |Collapsed
ਮਰਨ ਵਾਲਿਆਂ ‘ਚ ਪਤੀ ਪਤਨੀ ਤੇ ਛੇ ਮਹੀਨੇ ਦੇ ਦੋ ਜੁੜਵਾਂ ਬੱਚੇ

ਅੰਮ੍ਰਿਤਸਰ, ਸੱਚ ਕਹੂੰ ਨਿਊਜ਼। ਅੰਮ੍ਰਿਤਸਰ ‘ਚ ਬਾਰਸ਼ ਕਾਰਨ ਇੱਕ ਘਰ ਦੀ ਛੱਤ ਡਿੱਗਣ ਕਰਕੇ ਇੱਕ ਪਰਿਵਾਰ ਦੇ ਚਾਰ ਜੀਆਂ ਦੇ ਛੱਤ ਦੇ ਮਲਬੇ ਹੇਠ ਦਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਉਹਨਾਂ ਦੇ 6 ਮਹੀਨੇ ਦੇ ਦੋ ਜੁੜਵਾਂ ਬੱਚਿਆਂ ਦੀ ਮੌਤ ਹੋ ਗਈ ਤੇ ਇੱਕ ਬੱਚੀ ਜ਼ਖਮੀ ਹੈ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਬਚਾਅ ਕਾਰਜ ਸ਼ੁਰੂ ਕੀਤੇ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਮੂਲੇ ਚੱਕ ‘ਚ ਵੀਰਵਾਰ ਦੇਰ ਰਾਤ ਲਗਭਗ ਢਾਈ ਵਜੇ ਜਦੋਂ ਪਰਿਵਾਰ ਸੁੱਤਾ ਹੋਇਆ ਸੀ ਤਾਂ ਅਚਾਨਕ ਧਮਾਕੇ ਨਾਲ ਛੱਤ ਡਿੱਗ ਗਈ ਜਿਸ ਕਰਕੇ ਪਰਿਵਾਰ ਦੇ ਪੰਜ ਜੀਅ ਮਲਬੇ ਹੇਠ ਦੱਬੇ ਗਏ। । ਇਸ ਦਾ ਪਤਾ ਲਗਦੇ ਹੀ ਆਸਪਾਸ ਦੇ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕੀਤੇ। ਇਸ ਦੌਰਾਨ ਇੱਕ ਬੱਚੀ ਜੋ ਜ਼ਖਮੀ ਸੀ, ਨੂੰ ਤੁਰੰਤ ਮਲਬੇ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਜਦੋਂ ਕਿ ਪਤੀ ਪਤਨੀ ਅਤੇ 6 ਮਹੀਨੇ ਦੇ ਦੋ ਜੁੜਵਾਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ‘ਚ ਅੱਜ ਪੁਲਿਸ ਕਾਰਵਾਈ ਲਈ ਮੌਕੇ ‘ਤੇ ਪਹੁੰਚੀ। Collapsed

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

India Earth Observation: ਭਾਰਤ ਵੱਲੋਂ ਧਰਤੀ ਨਿਰੀਖਣ ਖੇਤਰ ’ਚ ਚੁੱਕਿਆ ਗਿਆ ਪਹਿਲਾ ਕਦਮ

Related Posts