ਸੰਗਰੂਰ

Lehragaga News: ਸਰਕਾਰ ਕਹੇ ਲਹਿਰੇ ’ਚ ਵਿਕਾਸ ਦੀ ਲਹਿਰ, ਵਿਰੋਧੀ ਕਹਿਣ ਸਿਰਫ਼ ਦਾਅਵੇ

ਲਹਿਰਾ ਹਲਕੇ ਦੀਆਂ ਸਮੱਸਿਆਵਾਂ ਅੱਜ ਵੀ ਜਿਉਂ ਦੀਆਂ ਤਿਓਂ : ਵਿਰੋਧੀ, ਸਰਕਾਰ ਨੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਰੇਨ ਨੂੰ ਕਵਰ ਕਰਵਾਇਆ,  ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਨਾਲੀਆਂ ਨੂੰ ਕਵਰ ਕਰਨ ਦਾ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ
ਪੰਜਾਬ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਸੰਗਰੂਰ 

Health Insurance: ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।
ਪੰਜਾਬ  ਸਿਹਤ  ਸੰਗਰੂਰ 

Lehragaga News: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨ ਪੁਲਿਸ ਅੜਿਕੇ

ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ | Lehragaga News ਲਹਿਰਾਗਾਗਾ (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਤੇ ਸੰਗਤਪੁਰਾ ਦੀ ਹੱਦ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ। ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Punjab: ਪੰਜਾਬ ਦੇ ਕਬੱਡੀ ਖਿਡਾਰੀ ਦੀ ਮੈਦਾਨ ’ਤੇ ਮੌਤ

ਸਰਜ਼ਰੀ ਤੋਂ ਬਾਅਦ 3 ਸਟੰਟ ਪੈ ਚੁੱਕੇ ਸਨ ਫਤਿਹਗੜ੍ਹ ਸਾਹਿਬ ਟੂਰਨਾਮੈਂਟ ’ਚ ਖੇਡਦੇ ਹੋਏ ਪਿਆ ਦਿਲ ਦਾ ਦੌਰਾ ਸੰਗਰੂਰ (ਸੱਚ ਕਹੂੰ ਨਿਊਜ਼)। Sangrur News: ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਲਹੇੜੀ ’ਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਇੱਕ ਮੈਚ ਦੌਰਾਨ ਮੈਦਾਨ ’ਚ ਵਾਪਰੀ, ਜਿਸ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ

ਲਹਿਰਾਗਾਗਾ (ਨੈਨਸੀ ਇੰਸਾਂ)। Lehragaga News: ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਹਿਰਾਗਾਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ’ਚ 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Sunam News: ਜਨਮਦਿਨ ਦੀ ਖੁਸ਼ੀ ’ਚ ਕੀਤਾ ਖੂਨਦਾਨ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਆਪਣੇ ਜਨਮਦਿਨ ਤੇ ਹੋਰ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਡੇਰਾ ਸ਼ਰਧਾਲੂ ਖੂਨਦਾਨ ਆਦਿ ਕਰਕੇ ਇਨਸਾਨੀਅਤ ਦਾ ਸੱਚਾ ਫਰਜ ਨਿਭਾ ਰਹੇ ਹਨ। ਇਸੇ ਤਹਿਤ ਬਲਾਕ ਸਨਾਮ ਦੇ ਪਿੰਡ ਨਮੋਲ ਦੇ […]
ਪੰਜਾਬ  ਮਾਨਵਤਾ ਭਲਾਈਕਾਰਜ  ਸੰਗਰੂਰ 

Punjab News: ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਖੁਸ਼ਖਬਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਹੁਤ ਹੀ ਖਾਸ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ, ‘ਧੂਰੀ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਧੂਰੀ ’ਚ ਰੇਲਵੇ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Sunam News: ਰੰਗਾਂ ਦਾ ਤਿਉਹਾਰ ਹੋਲੀ ਮਨਾਇਆ, ਬਾਜ਼ਾਰਾਂ ’ਚ ਰੌਣਕ ਦਾ ਮਾਹੌਲ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਸੁਨਾਮ ’ਚ ਰੰਗਾਂ ਦਾ ਤਿਉਹਾਰ ਹੋਲੀ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਇਲਾਕੇ ਦੇ ਪਿੰਡਾਂ ਤੇ ਸ਼ਹਿਰ ਦੇ ਹਰ ਗਲੀ, ਮੁਹੱਲਿਆਂ ’ਚ ਨੌਜਵਾਨ ਤੇ ਬੱਚੇ ਹੋਲੀ ਖੇਡਦੇ ਦਿਖਾਈ ਦਿੱਤੇ, ਸ਼ਹਿਰ ਦੇ ਬਾਜ਼ਾਰਾਂ ’ਚ ਵੀ ਪੂਰੀ ਰੌਣਕ ਦਿਖਾਈ ਸੀ, ਜਦੋਂ ਕਿ ਦੁਕਾਨਾਂ ਦੇ ਉੱਪਰ ਵੀ ਹੋਲੀ ਦੇ […]
ਪੰਜਾਬ  ਸੰਗਰੂਰ 

Sunam News: ਨੌਜਵਾਨਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦਾ ਲਿਆ ਪ੍ਰਣ

ਸਮਾਜ ਪ੍ਰਤੀ ਚਿੰਤਿਤ ਨੌਜਵਾਨ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਜੁੜ ਰਹੇ ਹਨ : ਡਾ. ਅਮਿਤ ਕਾਂਸਲ | Sunam News ਸਰਕਾਰ ਨੂੰ ਸਕੂਲਾਂ ਤੇ ਕਾਲਜਾਂ ਵਿੱਚ ਕਾਊਂਸਲਿੰਗ ਸੈਂਟਰ ਖੋਲ੍ਹਣ ਦੀ ਅਪੀਲ Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਦਾਇਰਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਪਿੰਡ-ਪਿੰਡ ਤੇ ਘਰ-ਘਰ ਸਮਾਜ ਪ੍ਰਤੀ ਚਿੰਤਿਤ […]
ਪੰਜਾਬ  ਸੰਗਰੂਰ 

Sunam News: ਚੋਰਾਂ ’ਤੇ ਕਾਰਵਾਈ ਦੀ ਮੰਗ ਸਬੰਧੀ ਥਾਣੇ ਅੱਗੇ ਦਿੱਤਾ ਧਰਨਾ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਚੀਮਾ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਸਬੰਧੀ ਕਿਸਾਨ ਜਥੇਬੰਦੀ ਉਗਰਾਹਾਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਧਰਨਾ ਸ਼ਾਹਪੁਰ ਕਲਾਂ ’ਚ ਚੋਰੀ ਹੋਏ ਮੋਟਰਾਂ ਦੇ ਸਟਾਰਟਰ ਤੇ ਇਕਾਈ […]
ਪੰਜਾਬ  ਸੰਗਰੂਰ 

Sangrur News: ਚੋਰ 8 ਮੋਟਰਾਂ ਤੋਂ ਹਜਾਰਾਂ ਰੁਪਏ ਦੀਆਂ ਕੇਬਲਾਂ ਚੋਰੀ ਕਰਕੇ ਫਰਾਰ

ਕਿਸਾਨਾਂ ਨੇ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ | Sangrur News Sangrur News: ਬਰਨਾਲਾ (ਗੁਰਪ੍ਰੀਤ ਸਿੰਘ)। ਨੇੜਲੇ ਪਿੰਡ ਫਰਵਾਹੀ ਵਿਖੇ ਲੰਘੀ ਰਾਤ ਚੋਰ 8 ਮੋਟਰਾਂ ਤੋਂ ਹਜ਼ਾਰਾਂ ਰੁਪਏ ਦੀਆਂ ਕੇਵਲ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਕਾਕੂ ਸਿੰਘ ਪੁੱਤਰ ਨਾਹਰ ਸਿੰਘ, ਮਲਕੀਤ ਸਿੰਘ ਪੁੱਤਰ ਦਰਬਾਰ ਸਿੰਘ, ਦੇਵ ਸਿੰਘ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ

ਬਾਜ਼ਾਰਾਂ ’ਚ ਕੀਤਾ ਰੋਸ ਪ੍ਰਦਰਸ਼ਨ | Sangrur News Sangrur News: ਸੰਗਰੂਰ (ਗੁਰਪ੍ਰੀਤ ਸਿੰਘ)। ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ’ਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਬਾਜ਼ਾਰ ’ਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਪਹੁੰਚੇ ਤਾਂ ਪ੍ਰਸ਼ਾਸਨ ਵੱਲੋਂ ਭਾਰੀ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 
Ad Ad Ad