ਹਲਕਾ ਗੁਰੂਹਰਸਹਾਏ ਵਿੱਚ ਵੰਡੇ ਸੁਖਬੀਰ ਬਾਦਲ ਨੇ ਸੈਨੀਟਾਈਜ਼ਰ

Sach Kahoon Punjabi Desk Picture
Published On

ਹਲਕਾ ਗੁਰੂਹਰਸਹਾਏ ਵਿੱਚ ਵੰਡੇ ਸੁਖਬੀਰ ਬਾਦਲ ਨੇ ਸੈਨੀਟਾਈਜ਼ਰ

ਗੁਰੂਹਰਸਹਾਏ( ਸਤਪਾਲ ਥਿੰਦ ) ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਵਾਇਰਸ ਦੇ ਚੱਲਦੇ ਹਲਕਾ ਗੁਰੂਹਰਸਹਾਏ ਚ ਦੇ ਲੋਕਾਂ ਨੂੰ ਖੁੱਦ ਪਹੁੰਚ ਕੇ ਸੈਨੀਟਾਈਜ਼ਰ ਭੇਟ ਕੀਤੇ ਅਤੇ ਉਹਨਾਂ ਹਲਕਾ ਗੁਰੂਹਰਸਹਾਏ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਲਈ, .ਬਾਦਲ ਨੇ ਕਿਸਾਨਾਂ ਅਤੇ ਵਪਾਰੀਆਂ ਦੇ ਮਸਲੇ ਪੰਜਾਬ ਅਤੇ ਕੇਂਦਰ ਸਰਕਾਰ ਅੱਗੇ ਉਠਾਉਣ ਦਾ ਭਰੋਸਾ ਦਿੱਤਾ| ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਮਾਨ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ l

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts