ਪਵਿੱਤਰ ਐਮਐਸਜੀ ਅਵਤਾਰ ਮਹੀਨੇ ਦੀ ਖੁਸ਼ੀ ਹੋਈ ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਗਾਇਆ ਗੁਰੂਜੱਸ

ਪਵਿੱਤਰ ਐਮਐਸਜੀ ਅਵਤਾਰ ਮਹੀਨੇ ਦੀ ਖੁਸ਼ੀ ਹੋਈ ਨਾਮ ਚਰਚਾ ਦੌਰਾਨ ਗਾਇਆ ਗੁਰੂਜੱਸ

Ravinder Sharma Picture
Published On

ਅਬੋਹਰ (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐਮਐਸਜੀ ਅਵਤਾਰ ਮਹੀਨੇ ਦੀ ਖੁਸੀ ਵਿਚ ਬਲਾਕ ਕਿੱਕਰਖੇੜਾ ਦੀ ਸਮੂਹ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਕਿੱਕਰਖੇੜਾ ਵਿਖੇ ਕਰਵਾਈ ਗਈ।

ਇਸ ਮੌਕੇ ਨਾਮ ਚਰਚਾ ਦੀ ਸਾਰੀ ਕਾਰਵਾਈ ਬਲਾਕ ਦੇ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਨੇ ਪਵਿੱਤਰ ਨਾਅਰਾ ਬੋਲ ਕੇ ਕਰਵਾਈ। ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਮੈਂਬਰ, ਐਮਐਸਜੀ ਆਈਟੀ ਵਿੰਗ ਦੇ ਮੈਂਬਰ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਪਿੰਡਾਂ ਦੇ ਪ੍ਰੇਮੀ ਸੇਵਕ ਤੇ ਹੋਰ ਸਾਧ-ਸੰਗਤ ਨੇ ਨਾਮ ਚਰਚਾ ਵਿਚ ਪਹੁੰਚ ਕੇ ਗੁਰੂਜਸ ਗਾਇਆ। 

Read Also : ਪਰਿਵਾਰ ’ਚ ਸੱਤਵਾਂ ਤੇ ਪਿੰਡ ਮਸੀਤਾਂ ’ਚ ਹੋਇਆ 20ਵਾਂ ਸਰੀਰਦਾਨ, ਰਾਮਨਾਥ ਇੰਸਾਂ ਦੀ ਅੰਤਿਮ ਇੱਛਾ ਹੋਈ ਪੂਰੀ

About The Author

Related Posts