Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Bhagwant Mann: ਅੰਮ੍ਰਿਤਸਰ ਦੇ ਭਾਜਪਾ ਆਗੂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖਿਆ

ਪੱਤਰ ਲਿਖ ਕੇ ਸਿੱਖ ਆਬਾਦੀ ਵਿੱਚ ਆ ਰਹੀ ਘਟੌਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ

Satinder Mathur  Picture
Published On

Bhagwant Mann Secret Letter: (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਰਿਟਾਇਰਡ IAS ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਿੱਖ ਆਬਾਦੀ ਵਿੱਚ ਆ ਰਹੀ ਘਟੌਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਭਾਰਤ ਵਿੱਚ ਸੰਵੈਧਾਨਕ ਤੌਰ ’ਤੇ ਮਾਨਤਾ ਪ੍ਰਾਪਤ ਘੱਟ ਸੰਖਿਆਕ ਹੈ ਅਤੇ NFHS ਦੇ ਅੰਕੜਿਆਂ ਅਨੁਸਾਰ ਸਿੱਖਾਂ ਦੀ ਪ੍ਰਜਨਨ ਦਰ ਦੇਸ਼ ਦੇ ਮੁੱਖ ਸਮੂਹਾਂ ਵਿੱਚ ਸਭ ਤੋਂ ਘੱਟ ਹੈ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

Bhagwant Mann Secret Letter
Bhagwant Mann Secret Letter: ਅੰਮ੍ਰਿਤਸਰ ਦੇ ਭਾਜਪਾ ਆਗੂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖਿਆ

ਡਾ. ਰਾਜੂ ਨੇ ਕਿਹਾ ਕਿ ਇਹ ਰੁਝਾਨ ਸਿੱਖ ਕੌਮ ਦੇ ਸਮਾਜਿਕ, ਸੱਭਿਆਚਾਰਕ ਅਤੇ ਜਨਸੰਖਿਆਕ ਭਵਿੱਖ ਲਈ ਚਿੰਤਾਜਨਕ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਸਰਕਾਰ ਨੂੰ ਆਂਧਰਾ ਪ੍ਰਦੇਸ਼ ਸਰਕਾਰ ਦੇ ਮਾਡਲ ਦੀ ਤਰ੍ਹਾਂ ਤੀਜੇ ਬੱਚੇ ਲਈ ₹30 ਹਜ਼ਾਰ ਅਤੇ ਚੌਥੇ ਬੱਚੇ ਲਈ ₹40 ਹਜ਼ਾਰ ਦੇ ਵਿੱਤੀ ਉਤਸ਼ਾਹਿਤ ਰਾਸ਼ੀ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਡਾ. ਰਾਜੂ ਨੇ ਕਿਹਾ ਕਿ ਅਜਿਹਾ ਕਦਮ ਸਿੱਖ ਕੌਮ ਦੀ ਮਜ਼ਬੂਤੀ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਬਰਕਰਾਰ ਰੱਖਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

About The Author

Latest News

Indian Army New Chief: ਲੈਫਟੀਨੈਂਟ ਜਨਰਲ ਧੀਰਜ਼ ਸੇਠ ਹੋਣਗੇ ਅਗਲੇ ਫੌਜ ਮੁਖੀ, ਸਰਕਾਰ ਨੇ ਕੀਤਾ ਐਲਾਨ

Related Posts