Punjab

Malout News: ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਡੀਏਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਵੇਂ ਰਿਕਾਰਡ ਕਾਇਮ ਕੀਤੇ
Barnala News: ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ 
Mukh Mantri Sehat Bima Yojana: ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
Punjab News: 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ 'ਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

Barnala News: ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ 

ਸੂਚਨਾ ਮਿਲਦਿਆਂ ਹੀ ਜ਼ਿਲ੍ਹੇ ਦੀ ਪੁਲਿਸ ਹੋਈ ਚੌਕਸ 

Ravinder Sharma Picture
Published On

ਬਰਨਾਲਾ (ਜਸਵੀਰ ਗਹਿਲ )। ਪਿਛਲੇ ਦਿਨੀਂ ਸੂਬੇ ਭਰ ਦੀਆਂ ਅਦਾਲਤਾਂ ਟੋ ਬਾਅਦ ਹੁਣ ਬਰਨਾਲਾ ਦੇ ਤਿੰਨ ਪ੍ਰਾਈਵੇਟ ਸਕੂਲਾਂ ਨੂੰ ਵੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੋਈ ਹੈ। ਇਹ ਧਮਕੀ ਈ ਮੇਲ ਰਾਹੀਂ ਦਿੱਤੀ ਗਈ ਹੈ। ਜਿਸ ਸਬੰਧੀ ਸੂਚਨਾ ਮਿਲਦਿਆਂ ਹੀ ਜ਼ਿਲ੍ਹੇ ਦੀ ਪੁਲਿਸ ਵੀਂ ਚੌਕਸ ਹੋ ਗਈ ਹੈ।

ਜਾਣਕਾਰੀ ਦਿੰਦਿਆਂ ਟੰਡਨ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸ਼ਿਵ ਸਿੰਗਲਾ ਮੁਤਾਬਕ ਉਹ ਸਕੂਲ ਪਹੁੰਚੇ ਅਤੇ ਰੋਜਾਨਾ ਦੀ ਤਰ੍ਹਾਂ ਜਦੋਂ ਉਨ੍ਹਾਂ ਨੇ ਸਕੂਲ ਦੀ ਈਮੇਲ ਚੈੱਕ ਕੀਤੀ ਤਾਂ ਉਸ ਉੱਪਰ ਇੱਕ ਈ ਮੇਲ ਰਾਹੀਂ ਉਨ੍ਹਾਂ ਦੇ ਸਕੂਲ ਸਮੇਤ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਵੀਂ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਹੋਈ ਸੀ। ਮੇਲ ਵਿੱਚ ਸਿਰਫ਼ ਉਨ੍ਹਾਂ ਦੇ ਸਕੂਲ ਨੂੰ ਹੀ ਨਹੀਂ, ਬਲਕਿ ਸ਼ਹਿਰ ਦੇ ਦੋ ਹੋਰ ਸਕੂਲਾਂ ਨੂੰ ਵੀ ਫਾਰਵਰਡ ਕੀਤੀ ਗਈ ਸੀ। ਜਿੰਨਾ ਵਿਚ ਆਰੀਆ ਭੱਟ ਸਕੂਲ ਅਤੇ ਵਾਈ.ਐਸ. ਗਰੁੱਪ ਸ਼ਾਮਲ ਹਨ। ਇਸ ਤੋਂ ਬਾਅਦ ਤੁਰੰਤ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੂੰ ਸੂਚਿਤ ਕੀਤਾ। ਜਿਨਾਂ ਦੇ ਹੁਕਮਾਂ ਤੇ ਜਿਲੇ ਭਰ ਵਿੱਚ ਪੁਲਿਸ ਸਰਗਰਮ ਹੋ ਗਈ।

Barnala-NEws

ਜ਼ਿਲ੍ਹਾ ਪੁਲਿਸ ਮੁਖੀ ਨਹੀਂ ਦੱਸਿਆ ਕਿ ਭਾਵੇਂ ਇਹ ਕਿਸੇ ਸ਼ਰਾਰਤੀ ਅਨਸਰ ਦੀ ਸ਼ਰਾਰਤ ਹੋ ਸਕਦੀ ਹੈ। ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਸਬੰਧਤ ਸਕੂਲਾਂ ਵਿੱਚ ਪੁਲਿਸ ਦੀਆਂ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ।

About The Author

Latest News

Malout News: ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਡੀਏਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਵੇਂ ਰਿਕਾਰਡ ਕਾਇਮ ਕੀਤੇ
Share Market: ਅਮਰੀਕਾ-ਈਰਾਨ ਤਣਾਅ ਘੱਟ ਹੋਣ ਨਾਲ ਸਟਾਕ ਮਾਰਕੀਟ ’ਚ ਹਰਿਆਲੀ, ਸੈਂਸੈਕਸ ਨੇ ਫੜੀ ਤੇਜ਼ੀ

Related Posts