Punjab

ਪੰਜਾਬ ਦੀਆਂ 40 ਲੱਖ ਔਰਤਾਂ ਲਈ ਅੱਜ ਦਾ ਦਿਨ ਖਾਸ, ਮੁੱਖ ਮੰਤਰੀ ਨੇ ਦੱਸਿਆ ਕਾਰਨ
Punjab Education News: ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ
Sunam News: ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
Congress ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ
ਸੰਸਦ ਦਾ ਭਾਸ਼ਣ ਇੰਸਟਾਗ੍ਰਾਮ 'ਤੇ ਬੈਨ ਕਰਨ 'ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਬੋਲਿਆ ਹਮਲਾ, ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ

ਪੰਜਾਬ ਦੀਆਂ 40 ਲੱਖ ਔਰਤਾਂ ਲਈ ਅੱਜ ਦਾ ਦਿਨ ਖਾਸ, ਮੁੱਖ ਮੰਤਰੀ ਨੇ ਦੱਸਿਆ ਕਾਰਨ

ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਦਿੱਤੀ ਜਾ ਰਹੀ ਹੈ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਕਰੀਬ 40 ਲੱਖ ਔਰਤਾਂ ਦੇ ਮੋਬਾਈਲ 'ਤੇ ਅੱਜ 1 ਅਗਸਤ ਨੂੰ ਰਕਮ ਟਰਾਂਸਫਰ ਹੋਣ ਦਾ ਮੈਸੇਜ ਆਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਇਨ੍ਹਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ ਤੋਂ ਇਸ ਯੋਜਨਾ ਤਹਿਤ ਰਕਮ ਜਾਰੀ ਕਰਨਗੇ।

Read Also : ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ, ਜਦਕਿ ਐੱਸਸੀ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਟਰਾਂਸਫਰ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਹਿਲੀ ਵਾਰ ਲਾਭਪਾਤਰੀ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 32 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ। ਅੱਜ ਦੀ ਰਕਮ ਜਾਰੀ ਹੋਣ ਤੋਂ ਬਾਅਦ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਭ ਤੋਂ ਵੱਡੀ ਗਾਰੰਟੀ ਤਹਿਤ ਕਰੀਬ 98 ਲੱਖ ਵਿੱਚੋਂ 72 ਲੱਖ ਔਰਤਾਂ ਨੂੰ ਕਵਰ ਕਰ ਲਵੇਗੀ।

About The Author

Related Posts