Patiala News: ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਪਟਿਆਲਾ ਜਿਲ੍ਹੇ ਨਾਲ ਸਬੰਧਤ ਨੇ ਦੋਵੇਂ ਵਿਧਾਇਕ

Ravinder Sharma Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਦੋ ਮੌਜ਼ੂਦਾ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲੰਘੇ ਦਿਨ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਇਨ੍ਹਾਂ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। 

Pass

Read Also :  ਦਿੱਲੀ ’ਚ ਕਾਂਗਰਸ ਦੀ ਰੈਲੀ ਅੱਜ, ਰਾਮਲੀਲਾ ਮੈਦਾਨ ’ਚ ਪਹੁੰਚਣੇ ਸ਼ੁਰੂ ਹੋਏ ਲੋਕ

Comments

Post Your Comment

About The Author

Related Posts