Bulldozer Action News: ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ

ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ

Satinder Mathur  Picture
Published On

Bulldozer Action News: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈਏਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀਸੀਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। 

ਇਹ ਵੀ ਪੜ੍ਹੋ: Vrindavan Boat Accident: ਯਮੁਨਾ ਨਦੀ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, ਛੇ ਦੀ ਮੌਤ ਤੇ ਲਾਪਤਾ ਲੋਕਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ

ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/04/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 

Bulldozer Action News
Bulldozer Action News: ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ

About The Author

Related Posts