Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ

ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Satinder Mathur  Picture
Published On

(ਸੱਚ ਕਹੂੰ ਨਿਊਜ਼) ਪਠਾਨਕੋਟ। ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ, ਜੋ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Jhajjar Gang War: ਝੱਜਰ ਵਿੱਚ ਗੈਂਗ ਵਾਰ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ 

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਨਰੋਟ ਜੈਮਲ ਸਿੰਘ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਆਗੂਆਂ ਵੱਲੋਂ ਕਥਿਤ ਗੁੰਡਾਗਰਦੀ ਕਰਦੇ ਹੋਏ ਇੱਕ ਨੌਜਵਾਨ ਦਾ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਮੁਤਾਬਕ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਕਰੈਸ਼ਰ ਵੱਲ ਜਾ ਰਹੇ ਸਨ, ਤਾਂ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਜ਼ਬਰਦਸਤ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। 

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਹੈ ਕਿ ਹਮਲਾਵਰਾਂ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ; ਦੂਜੇ ਪਾਸੇ, 

Pathankot Murder Case
Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts