Rajasthan CM : ਰਾਜਸਥਾਨ ਦੇ ਮੁੱਖ ਮੰਤਰੀ ਸਬੰਧੀ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਮੁੱਖ ਮੰਤਰੀ (Rajasthan CM) ਦੇ ਐਲਾਨ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸਾਰੇ ਉਡੀਕ ਕਰ ਰਹੇ ਹਨ ਕਿ ਆਖਰ ਰਾਜਸਥਾਨ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਸ ਰੇਸ ’ਚ ਕਈ ਨਾਂਅ ਸ਼ਾਮਲ ਹਨ। ਉੱਥੇ ਹੀ ਇਸ ਦਰਮਿਆਨ ਸੂ...
ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਕੀ ਹੈ? ਇਹ ਸੰਸਥਾ ਕਿਵੇਂ ਹੋਂਦ ’ਚ ਆਈ? ਜਿਸ ਦੇ ਮੁਖੀ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ
ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀ ਮਾਰ ਕੇ ਕੀਤਾ ਗਿਆ ਸੀ ਕਤਲ
ਜੈਪੂਰ। ਰਾਜਸਥਾਨ ’ਚ ਰਾਸ਼ਟਰੀ ਰਾਜਪੂਤ ਕਰਨੀ ਸੈਨਾ) ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਮੰਗਲਵਾਰ ਦੁਪਹਿਰ ਨੂੰ ਜੈਪੁਰ ’ਚ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂਕਿ ਬਦਮਾਸ਼ਾਂ ਦੇ ਨਾਲ ਆਇਆ ਇੱਕ ਮੁਲਜ਼ਮ ਗੋਲੀਬਾਰੀ ’ਚ ਮਾਰਿ...
ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ
ਭਾਜਪਾ ਦੇ 10 ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਜੈਪੁਰ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ’ਚ ਜੋ ਸਾਂਸਦ ਜਿੱਤ ਕੇ ਆਏ ਹਨ ਉਨਾਂ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸ਼ਤੀਫਾ ਦੇ ਦਿੱਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾ...
ਸੁਖਦੇਵ ਸਿੰਘ ਗੋਗਾਮੇੜੀ ਹੱਤਿਆਕਾਂਡ ’ਤੇ ਆਇਆ ਵੱਡਾ ਅਪਡੇਟ, ਮੁਲਜ਼ਮ ਦੇ ਪਿਤਾ ਨੇ ਕਹੀ ਇਹ ਗੱਲ…
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ’ਚ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਮੰਗਲਵਾਰ ਦੁਪਹਿਰ ਨੂੰ ਜੈਪੁਰ ’ਚ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੰਤੀ ਜਦੋਂਕਿ ਬਦਮਾਸ਼ਾਂ ਦੇ ਨਾਲ ਆਇਆ ਇੱਕ ਮੁਲਜ਼ਮ ਗੋਲੀਬਾਰੀ ’ਚ ਮਾਰਿਆ ਗਿਆ। ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਗੋਗ...
ਚੱਕਰਵਾਤੀ ਤੂਫਾਨ ਨੇ ਮਚਾਇਆ ਕਹਿਰ, ਸੜਕਾਂ ’ਤੇ ਕਿਸ਼ਤੀਆਂ ਵਾਂਗ ਰੁੜੇ ਵਾਹਨ, ਵੇਖੋ ਵੀਡੀਓ….
ਜੈਪੁਰ (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਨੇ ਰਾਜ਼ਸਥਾਨ ਨੂੰ ਲੈ ਕੇ ਨਵਾਂ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ ’ਚ ਸਰਗਰਮ ਪੱਛਮੀ ਗੜਬੜੀ ਕਾਰਨ ਕਈ ਥਾਵਾਂ ’ਤੇ ਮੌਸਮ ’ਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਬਾਂਸਵਾੜਾ, ਕੋਟਾ, ਮੇਵਾੜ ਸਮੇਤ ਕਈ ਥਾਵਾਂ ’ਤੇ ਮੀਂਹ ਪਿਆ, ਜਿਸ ਕਾਰਨ ਠੰਡ ਹ...
ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡ਼ੀ ਦਾ ਗੋਲੀਆਂ ਮਾਰ ਕੇ ਕਤਲ
ਜੈਪੁਰ। ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡ਼ੀ (Sukhdev Singh Gogamedi) ਦਾ ਅੱਜ ਜੈਪੁਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁਖਦੇਵ ਸਿੰਘ ਗੋਗਾਮੇਡ਼ੀ ਨੂੰ ਗੋਲੀ ਸ਼ਿਆਮਨਗਰ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਮਾਰੀ ਗਈ। ਇਸ ਤੋਂ ਬਾਅਦ ਉਨ੍ਹਾਂ ...
ਹਾਰ ’ਤੇ ਸਚਿਨ ਪਾਇਲਟ ਨੇ ਦਿੱਤਾ ਵੱਡਾ ਬਿਆਨ, ਮੱਚੀ ਹਲਚਲ!
ਟੋਂਕ (ਸੱਚ ਕਹੂੰ ਨਿਊਜ਼)। ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਨੇ ਕਿਹਾ ਹੈ ਕਿ ਸੂਬੇ ’ਚ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ’ਤੇ ਮੰਥਨ ਕਰਨ ਦੀ ਲੋੜ ਦੱਸਦੇ ਹੋਏ ਕਿਹਾ ਹੈ ਕਿ ਇਸ ’ਤੇ ਇਮਾਨਦਾਰੀ ਨਾਲ ਵਿਸ਼ਲੇਸ਼ਣ ਕੀਤਾ ਜਾਣਾ ਚਾਹੀਦਾ ਹੈ। ਪਾਇਲਟ ਨੇ ਟੋਂਕ ਜ਼ਿਲ੍ਹਾ ਕਾ...
ਬਾਬਾ ਬਾਲਕ ਨਾਥ, ਵਸੁੰਦਰਾ ਰਾਜੇ ਜਾਂ ਦੀਆ ਕੁਮਾਰੀ? ਕੌਣ ਹੋਵੇਗਾ ਰਾਜਸਥਾਨ ਦਾ ਮੁੱਖ ਮੰਤਰੀ?
ਨਵੀਂ ਦਿੱਲੀ/ਜੈਪੁਰ। ਐਤਵਾਰ ਨੂੰ ਜਾਰੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਭਾਜਪਾ ਦੀ ਤਿੰਨ ਸੂਬਿਆਂ ਰਾਜਸਥਾਨ, ਛੱਤੀਸਗੜ੍ਹ, ਮੱਧਪ੍ਰਦੇਸ਼ ਅਤੇ ਕਾਂਗਰਸ ਦੀ ਤੇਲੰਗਾਨਾ ’ਚ ਸਰਕਾਰ ਬਣਨਾ ਤੈਅ ਹੈ। ਖ਼ਬਰ ਲਿਖੇ ਜਾਣ ਤੱਕ ਰਾਜਸਥਾਨ ’ਚ ਭਾਜਪਾ ਕੁੱਲ 199 ਸੀਟਾਂ ’ਚੋਂ 115 ਸੀਟਾਂ ਨਾਲ ਬਹੁਮਤ ਹਾਸਲ ਕਰ ਚੁੱਕੀ ਸੀ ...
BJP ਵਰਕਰਾਂ ਦੇ ਇਹ ਡਾਂਸ ਨੇ ਸੋਸ਼ਲ ਮੀਡੀਆ ’ਤੇ ਮਚਾਈ ਹਲਚਲ, ਵੇਖੋ ਵੀਡੀਓ…..
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) 112 ਸੀਟਾਂ ’ਤੇ ਅੱਗੇ ਚੱਲ ਰਹੀ ਹੈ ਜਦਕਿ ਕਾਂਗਰਸ 72 ਸੀਟਾਂ ’ਤੇ ਅੱਗੇ ਹੈ। ਅੱਧੇ ਤੋਂ ਵੱਧ ਗੇੜ ਦੀ ਗਿਣਤੀ ਤੋਂ ਬਾਅਦ ਭਾਜਪਾ 112 ਸੀਟਾਂ ’ਤੇ ਅੱਗੇ ਹੈ ਜਦਕਿ ਕਾਂਗਰਸ 72 ਸੀਟਾਂ ਦੀ ਲੀੜ ...
Rajasthan Election Result : Tijara ਸੀਟ ਤੋਂ ਬਾਬਾ ਬਾਲਕ ਨਾਥ ਜਿੱਤੇ, ਮੁੱਖ ਮੰਤਰੀ ਚਿਹਰੇ ਸਬੰਧੀ ਦਿੱਤਾ ਵੱਡਾ ਬਿਆਨ…
ਜੈਪੁਰ। ਭਰਤੀ ਜਨਤਾ ਪਾਰਟੀ (ਭਾਜਪਾ) ਨੇ ਚਾਰ ਵਿਧਾਨ ਸਭਾ ਚੋਣਾਂ ਦੀ ਐਤਵਾਰ ਨੂੰ ਹੋ ਰਹੀ ਗਿਣਤੀ ਦੇ ਤਾਜ਼ਾ ਰੁਝਾਨਾਂ ’ਚ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ’ਚ ਵੱਡੀ ਜਿੱਤ ਵੱਲ ਬੜਤ ਬਣਾ ਲਈ ਹੈ ਜਦੋਂਕਿ ਕਾਂਗਰਸ ਨੇ ਤੇਲੰਗਾਨਾ ’ਚ 10 ਸਾਲ ਤੋਂ ਸੱਤਾਧਿਰ ਦੇ ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤ ਰਾਸ਼ਟ...