ਹਨੂੰਮਾਨਗੜ੍ਹ ’ਚ ਇਸ ਦਿਨ ਹੋਵੇਗਾ ‘ਸਤਿਸੰਗ ਭੰਡਾਰਾ’
ਮਾਨਵਤਾ ਭਲਾਈ ਕਾਰਜਾਂ ਨੂੰ ਰਹੇਗਾ ਸਮਰਪਿਤ | Satsang Bhandara
ਨਵੀਂ ਝੋਨਾ ਮੰਡੀ ਹਨੂੰਮਾਨਗੜ੍ਹ ਟਾਊਨ ’ਚ ਹੋਵੇਗੀ ਨਾਮ ਚਰਚਾ
ਹਨੂੰਮਾਨਗੜ੍ਹ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 21 ਮਈ ਦਿਨ ਐਤਵਾਰ ਨੂੰ ਹਨੂੰਮਾਨਗੜ੍ਹ ਟਾਊਨ ਦੀ ਨਵੀਂ ਝੋਨਾ ਮੰਡੀ ਵਿਖੇ ਮਈ ਮਹੀਨੇ ਦਾ ‘ਸਤਿਸੰਗ ...
ਹਰਿਆਣਾ-ਪੰਜਾਬ, ਐੱਨਸੀਆਰ ਅਤੇ ਉੱਤਰ-ਪ੍ਰਦੇਸ਼ ’ਚ ਮੀਂਹ ਦੀ ਸੰਭਾਵਨਾ
ਗਰਮੀ ਤੋਂ ਮਿਲੇਗੀ ਰਾਹਤ | Haryana & Punjab Weather Today
ਹਿਸਾਰ, (ਸੱਚ ਕਹੂੰ ਨਿਊਜ਼) । ਗਰਮੀ ਨਾਲ ਝੁਲਸ ਰਹੇ (Weather) ਉਤਰ ਭਾਰਤ ਨੂੰ ਰਾਹਤ ਮਿਲਣ ਵਾਲੀ ਹੈ। ਖਾਸ ਕਰਕੇ ਹਰਿਆਣਾ, ਪੰਜਾਬ, ਦਿੱਲੀ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ’ਚ 16 ਮਈ ਮੰਗਲਵਾਰ ਨੂੰ ਦੁਪਹਿਰ ਤੋਂ ਪਹਿਲਾਂ ਧੂੜਭਰੀ ਹਨੇਰੀ ...
ਤਾਰਾਨਗਰ ਸਕੂਲ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ
10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਪੂਰੇ ਤਾਰਾਨਗਰ ਵਿੱਚੋਂ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਰਿਹਾ ਮੋਹਰੀ | CBSE Result
ਤਾਰਾਨਗਰ (ਸੱਚ ਕਹੂੰ ਨਿਊਜ਼)। ਰਾਜਸਥਾਨ ਦੇ ਪੇਂਡੂ ਇਲਾਕੇ ਵਿੱਚ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਿੱਖਿਆ ਦੇ ਖੇਤਰ ਵਿੱਚ ਹਰ ਸਾਲ ਆਪਣੀ ਚਮਕ ਵਧਾ ਰਿਹਾ ਹੈ। ਇਸ ਸਕੂਲ ਨੂੰ ਪੜ੍ਹਾਈ, ਖੇਡਾਂ ਅ...
ਸ਼ਾਹ ਸਤਿਨਾਮ ਜੀ ਗਰਲਜ਼ ਅਤੇ ਬੁਆਇਜ਼ ਸਕੂਲ ਸ੍ਰੀ ਗੁਰੂਸਰ ਮੋਡੀਆ ਦਾ ਪ੍ਰੀਖਿਆ ਨਤੀਜਾ ਰਿਹਾ 100 ਫੀਸਦੀ
ਗਰਲਜ਼ ਸਕੂਲ ਵਿੱਚ ਗੌਰਵੀ, ਅਨਮੋਲ, ਕੁਸੁਮ ਅਤੇ ਰਿਧੀਮਾ ਰਹੀ ਪਹਿਲੇ ਸਥਾਨ ’ਤੇ | Cbse Results
ਗੋਲੂਵਾਲਾ (ਸੁਰਿੰਦਰ ਗੁੰਬਰ)। ਸੀਬੀਐੱਸਈ (Cbse Results) ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸ੍ਰੀ ਗੁਰੂਸਰ ਮੋਡੀਆ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਪ੍...
Road Accident : ਬਲੈਰੋ ਅਤੇ ਟਰੱਕ ਦੀ ਭਿਆਨਕ ਟੱਕਰ ‘ਚ ਤਿੰਨਾਂ ਮੌਤਾਂ
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਬੁਰੀ ਤਰ੍ਹਾਂ ਨੁਕਸਾਨੇ ਗਏ
ਜ਼ਖਮੀਆਂ ਨੂੰ ਨਗੌਰ ਰੈਫਰ ਕਰ ਦਿੱਤਾ
ਨਾਗੌਰ (ਸੱਚ ਕਹੂੰ ਨਿਊਜ਼)। ਸ਼ਹਿਰ ਤੋਂ 30 ਕਿ.ਮੀ. ਦੂਰ ਖੀਂਹਸਰ ਥਾਣਾ ਅੰਤਰਗਤ ਭਾਕਰੌੜ ਨੇੜੇ ਸੋਮਵਾਰ ਦੇਰ ਰਾਤ ਇੱਕ ਬੋਲੈਰੋ ਅਤੇ ਟਰੱਕ ਦੀ ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਦਰਦਨਾਕ ...
ਹਨੂੰਮਾਨਗੜ੍ਹ ਤੋਂ ਤਾਜ਼ਾ ਅਪਡੇਟ, ਮਿੱਗ ਕਰੈਸ਼ ’ਚ ਚਾਰ ਜਣਿਆਂ ਦੀ ਮੌਤ
ਹਨੂੰਮਾਨਗੜ੍ਹ (ਲਖਜੀਤ ਇੰਸਾਂ)। ਏਅਰਫੋਰਸ ਦੇ ਮਿਗ-21 ਨੇ ਸੂਰਤਗੜ੍ਹੀ ਤੋਂ ਉਡਾਣ ਭਰੀ। (Mig Plane Crash) ਇਹ ਮਿਗ-21 ਪਲੇਨ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਬਹਿਲੋਲ ਨਗਰ ਵਿੱਚ ਕ੍ਰੈਸ਼ ਹੋ ਗਿਆ। ਜਹਾਜ ਕਰੈਸ਼ ਹੋ ਕੇ ਇਕ ਘਰ ’ਤੇ ਜਾ ਡਿੱਗਿਆ। ਹਾਦਸੇ ’ਚ 4 ਜਣਿਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਜਖਮੀ ਹੋ ਗ...
ਹਨੁਮਾਨਗੜ੍ਹ ਤੋਂ ਇਸ ਸਮੇਂ ਦੀ ਵੱਡੀ ਖ਼ਬਰ, ਹੈਲੀਕਾਪਟਰ ਤੋਂ ਉੱਤਰੇ ਫੌਜ ਦੇ ਜਵਾਨ, ਦੇਖੋ ਲਾਈਵ ਵੀਡੀਓ
ਹਨੁਮਾਨਗੜ੍ਹ (ਲਖਜੀਤ ਇੰਸਾਂ)। ਬਲੋਲ ਨਗਰ ਦੇ ਇੱਕ ਮਕਾਨ ’ਤੇ ਮਿੱਗ-21 ਫਾਈਟਰ ਪਲੇਨ ਡਿੱਗਣ ਦਾ ਸਮਾਚਾਰ ਹੈ। ਦੱਸਿਆ ਜਾ ਰਿਾ ਹੈ ਕਿ ਦੋਵੇਂ ਪਾਇਲਟ ਸੁਰੱਖਿਤ ਖੇਤਾਂ ਵਿੱਚ ਉੱਤਰ ਗਏ ਉਸ ਤੋਂ ਬਾਅਦ ਮਿੱਗ ਇੱਕ ਮਕਾਨ ਦੇ ਉੱਤੇ ਜਾ ਡਿੱਗਿਆ। ਜਿਸ ਨਾਲ ਦੋ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਹਾਦਸੇ ’ਚ ਇੱਕ ਔਰਤ ਜ...
ਫਿਰੋਜਪੁਰ-ਸ੍ਰੀਗੰਗਾਨਗਰ ਇੰਟਰਸਿਟੀ ਦੇ ਇੰਜਣ ਨੂੰ ਲੱਗੀ ਅੱਗ, ਡਰਾਈਵਰ ਦੀ ਸਮਝਦਾਰੀ ਕਾਰਨ ਬਚੀਆਂ ਸੈਂਕੜੇ ਜਾਨਾਂ
3 ਘੰਟੇ ਤੱਕ ਯਾਤਰੀ ਪਰੇਸ਼ਾਨ ਰਹੇ | Firozpur Sriganganagar Express
ਅਬੋਹਰ। ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ’ਚ ਇੱਕ ਰੇਲਗੱਡੀ (Firozpur Sriganganagar Express) ਨੂੰ ਅੱਗ ਲੱਗ ਗਈ। ਅਜਿਹੇ ’ਚ ਡਰਾਈਵਰਾਂ ਦੀ ਸਮਝਦਾਰੀ ਕਾਰਨ ਸੈਂਕੜੇ ਰੇਲਵੇ ਯਾਤਰੀਆਂ ਦੀ ਜਾਨ ਬਚ ਗਈ, ਦੂਜੇ ਪਾਸੇ ਇਸ ਹਾਦਸੇ ਤੋਂ ਬ...
ਆਈਪੀਐਲ ’ਚ ਗੁਜਰਾਤ ਦੀ ਟੱਕਰ ਅੱਜ ਰਾਜਸਥਾਨ ਨਾਲ
ਚੋਟੀ ਦੇ ਸਥਾਨ’ ਤੇ ਦਾਅਵਾ ਮਜ਼ਬੂਤ ਕਰਨ ਲਈ ਉਤਰੇਗਾ ਗੁਜਰਾਤ
(ਏਜੰਸੀ) ਜੈਪੁਰ। ਇੰਡੀਅਨ ਪ੍ਰੀਮੀਅਰ ਲੀਗ ਦੀ ਸੂਚੀ ’ਚ ਚੋਟੀ ’ਤੇ ਕਾਬਿਜ਼ ਗੁਜਰਾਤ ਟਾਈਟੰਸ ਦਾ ਮੁਕਾਬਲਾ ਅੱਜ ਚ ਜਦੋਂ ਰਾਜਸਥਾਨ ਰਾਇਲਸ ਨਾਲ ਹੋਵੇਗਾ। (RR Vs GT LIVE) ਗੁਜਰਾਤ ਨੂੰ ਆਪਣੇ ਚੋਟੀ ਦੀ ਲੜੀ ਦੇ ਬੱਲੇਬਾਜ਼ਾਂ ਤੋਂ ਬਿਹਤਰ ਪ੍ਰਦਰਸ਼ਨ ਦ...
ਭਿਆਨਕ ਸਡ਼ਕ ਹਾਦਸੇ ’ਚ ਪੰਜ ਦੋਸਤਾਂ ਦੀ ਮੌਤ
ਸੜਕ ਕਿਨਾਰੇ ਡੂੰਘੇ ਖੱਡ ’ਚ ਡਿੱਗੀਆਂ ਕਾਰਾਂ
ਹਨੂੰਮਾਨਗੜ੍ਹ। (ਸੱਚ ਕਹੂੰ ਨਿਊਜ਼)। ਹਨੂੰਮਾਨਗੜ੍ਹ ਦੇ ਭੀਰਾਣੀ ਥਾਣਾ ਖੇਤਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਗੂਗਾਮੇੜੀ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ 5 ਦੋਸਤਾਂ ਦੀ ਮੌਤ ਹੋ ਗਈ, ਜਦੋਂ ਕਿ 5 ਲੋਕ ਜ਼ਖਮੀ ਹੋ ਗਏ। ਮੋੜ 'ਤੇ ਬੇਕਾਬੂ ਹੋਣ ਕਾਰਨ ਉਨ...