State
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni
Published On
By Sach Kahoon Punjabi Desk
ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni ਭਵਾਨੀਗੜ੍ਹ(ਵਿਜੈ ਸਿੰਗਲਾ) ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ ਬੀਤੇ ਦਿਨੀਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ (OP Soni) ਵੱਲੋਂ ਕੀਤਾ ਗਿਆ। ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ […]
ਪੰਜਾਬ ‘ਚ ਵਿੱਤੀ ਸੰਕਟ ਦੇ ਹਾਲਤ, ਵਿਕਾਸ ਕਾਰਜ ‘ਤੇ ਰੋਕ, ਵਿਭਾਗੀ ਖ਼ਰਚੇ ‘ਤੇ ਲਾਇਆ 20 ਫੀਸਦੀ ਕੱਟ
Published On
By Sach Kahoon Punjabi Desk
— ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਖਜਾਨਾ ਵਿਭਾਗ ਨੇ ਜਾਰੀ ਕੀਤੇ ਆਦੇਸ਼ — ਪੰਜਾਬ ਵਿੱਚ ਹੁਣ ਨਵਾਂ ਵਿਕਾਸ ਕਾਰਜ ਨਹੀਂ ਹੋਏਗਾ ਸ਼ੁਰੂ, ਪਹਿਲਾਂ ਵਾਲੇ ਮੁਕੰਮਲ ਕਰਨ ਲਈ ਵੀ ਲੈਣੀ ਪਏਗੀ ਪ੍ਰਵਾਨਗੀ — ਸਾਰੇ ਵਿਭਾਗਾਂ ਨੂੰ ਖ਼ਰਚੇ ਵਿੱਚ ਕਟੌਤੀ ਕਰਨ ਦੇ ਆਦੇਸ਼, 20 ਫੀਸਦੀ ਤੱਕ ਕਰਨੀ ਪਏਗੀ ਕਟੌਤੀ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ‘ਚ ਵਿੱਤੀ ਸੰਕਟ […]
ਸੂਬੇ ‘ਚ ਹੋਏ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ
Published On
By Sach Kahoon Punjabi Desk
4100 ਕਰੋੜ ਰੁਪਏ ਦੀ ਰਕਮ ਬਕਾਇਆ ਚੰਡੀਗੜ੍ਹ। ਪੰਜਾਬ ‘ਚ ਵਿੱਤੀ ਹਾਲਾਤ ਕਾਫੀ ਮਾੜੇ ਚੱਲ ਰਹੇ ਹਨ। ਹਾਲਾਤ ਤਾਂ ‘ਵਿੱਤੀ ਐਮਰਜੈਂਸੀ’ ਵਰਗੇ ਹੋ ਗਏ ਹਨ ਕਿਉਂਕਿ ਕੇਂਦਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ […]
ਮਹਾਰਾਸ਼ਟਰ। ਸਹੁੰ ਚੁੱਕ ਸਮਾਗਮ ਤੋਂ ਬਾਦ ਲਗਾਤਾਰ ਬਦਲ ਰਹੀ ਸੂਬੇ ਦੀ ਰਾਜਨੀਤੀ
Published On
By Sach Kahoon Punjabi Desk
ਸਾਡੇ ਕਿਸੇ ਵਿਧਾਇਕ ਨੇ ਨਹੀਂ ਦਿੱਤਾ ਭਾਜਪਾ ਨੂੰ ਸਮਰਥਨ : ਸ਼ਰਦ ਪਵਾਰ ਨਵੀਂ ਦਿੱਲੀ। ਮਹਾਰਾਸ਼ਟਰ ਵਿੱਚ ਵਿਧਾਨਸਭਾ ਚੋਣਾਂ ਤੋਂ ਬਾਅਦ ਇੱਕ ਮਹੀਨੇ ਤੱਕ ਚੱਲੇ ਰਾਜਨੀਤਿਕ ਅੜਿੱਕੇ ਤੋਂ ਬਾਅਦ ਅਚਾਨਕ ਇੱਕ ਵੱਡੇ ਸਿਆਸੀ ਉਲਟਫੇਰ ਵਿੱਚ ਸ਼ਨਿੱਚਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਇੱਕ ਧੜੇ ਨਾਲ ਗਠਜੋੜ ਕਰਕੇ ਸਰਕਾਰ ਬਣਾ ਲਈ ਹੈ। […]
ਮਾਨਸਾ ‘ਚ ਪੰਜਾਬ ਰਾਜ ਖੇਡਾਂ ਦਾ ਹੋਇਆ ਸ਼ਾਨਾਦਾਰ ਆਗਾਜ਼
Published On
By Sach Kahoon Punjabi Desk
22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਲੈ ਰਹੀਆਂ ਮੁਕਾਬਲੇ ‘ਚ ਹਿੱਸਾ ਸੁਖਜੀਤ ਮਾਨ/ਮਾਨਸਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ […]
ਸੂਬੇ ਦੀ ਸਾਰੀ ਪਰਾਲੀ ਖਰੀਦਣ ਲਈ ਤਿਆਰ ਹਾਂ: ਅੰਮ੍ਰਿਤਾਨੰਦ
Published On
By Sach Kahoon Punjabi Desk
‘ਦੇਸ਼ ਦੇ ਭੁੱਖੇ ਮਰ ਰਹੇ ਪਸ਼ੂਆਂ ਨੂੰ ਪਰਾਲੀ ਦਾ ਚਾਰਾ ਘਿਓ ਵਾਂਗ ਲੱਗੇਗਾ’ ਗੁਰਪ੍ਰੀਤ ਸਿੰਘ/ਸੰਗਰੂਰ।’ਇਨ੍ਹੀਂ ਦਿਨੀਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਤੇ ਦਿੱਲੀ ਵਿਖੇ ਵਾਤਾਵਰਨ ਹੱਦ ਦਰਜ਼ੇ ਤੱਕ ਦੂਸ਼ਿਤ ਹੋ ਚੁੱਕਿਆ ਹੈ, ਜਿਸ ਦਾ ਸਿੱਧਾ ਸਬੰਧ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜੁੜਿਆ ਹੋਇਆ ਹੈ। ਅਸੀਂ ਦੇਸ਼ ਦੇ ਲੋਕਾਂ ਨੂੰ ਇਸ ਸਮੱਸਿਆ ਨੂੰ ਪੱਕੇ ਤੌਰ […]
ਸੂਬੇ ਵਿੱਚ 108.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published On
By Sach Kahoon Punjabi Desk
94.79 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ 15568.52 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ (ਸੱਚ ਕਹੂੰ ਬਿਊਰੋ)। ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ […]
ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
Published On
By Sach Kahoon Punjabi Desk
ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ […]
ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਦਿੱਤਾ ਸੂਬਾ ਪੱਧਰੀ ਧਰਨਾ
Published On
By Sach Kahoon Punjabi Desk
ਪਾਵਰਕੌਮ ਦੇ ਕੱਚੇ ਮੁਲਾਜ਼ਮਾਂ ਦੇ ਰੈਗੂਲਰ ਹੋਣ ਤੱਕ ਸੰਘਰਸ਼ ਰਹੇਗਾ ਜਾਰੀ | Powercom ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸਰਕਾਰੀ ਥਰਮਲ ਪਲਾਟਾਂ, ਪਾਵਰਕੌਮ ਪੱਛਮ ਜ਼ੋਨ ਤੇ ਪਾਵਰਕੌਮ ਤੇ ਟ੍ਰਾਸਕੋ ਦੇ ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਮੁੱਖ ਦਫਤਰ ਅੱਗੇ […]
ਰਾਹੁਲ ਦਾ ਦਰਦ : ਹਾਰ ਤੋਂ ਬਾਅਦ ਨਾ ਸੀਐੱਮ, ਨਾ ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
Published On
By Sach Kahoon Punjabi Desk
ਯੂਥ ਕਾਂਗਰਸ ਨੇ ਅਸਤੀਫੇ ਦੇ ਵਿਰੋਧ ‘ਚ ਕੀਤਾ ਪ੍ਰਦਰਸ਼ਨ ਮੈਂ ਇੱਥੇ ਹੀ ਰਹਾਂਗਾ ਤੇ ਤੁਹਾਡੀ ਲੜਾਈ ਲੜਾਂਗਾ ਨਵੀਂ ਦਿੱਲੀ, ਏਜੰਸੀ ਆਪਣੇ ਜ਼ਿੱਦ ‘ਤੇ ਅੜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁੱਖ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਉਨ੍ਹਾਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਪਰ ਉਸ ਤੋਂ ਬਾਅਦ ਵੀ ਕਿਸੇ ਮੁੱਖ […]
ਸੂਬੇ ‘ਚ ਮੁੱਦਿਆਂ ਦੀ ਬਜਾਏ ਮਿਹਣਿਆਂ ਦੀ ਰਾਜਨੀਤੀ ਭਾਰੂ
Published On
By Sach Kahoon Punjabi Desk
ਬਿੰਦਰ ਸਿੰਘ ਖੁੱਡੀ ਕਲਾਂ ਸੂਬੇ ‘ਚ ਇਸੇ ਮਹੀਨੇ ਉੱਨੀ ਤਰੀਕ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਉਪਰੰਤ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ ਤਕਰੀਬਨ ਸਾਰੇ ਹੀ ਹਲਕਿਆਂ ‘ਚ ਉਮੀਦਵਾਰਾਂ ਨੇ ਆਪੋ-ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ । ਉਮੀਦਵਾਰਾਂ ਵੱਲੋਂ ਚੋਣ ਰੈਲੀਆਂ ਅਤੇ ਜਲਸਿਆਂ ਦਾ ਦੌਰ ਸਿਖਰਾਂ ‘ਤੇ ਹੈ ਪਰ ਇਹਨਾਂ […]
ਸੂਬੇ ‘ਚ ਵਿਗੜਦੇ ਹਾਲਾਤਾਂ ਦਾ ਕਾਰਨ ਕੈਪਟਨ ਹੈ : ਚੀਮਾ
Published On
By Sach Kahoon Punjabi Desk
ਚੰਡੀਗੜ੍ਹ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਰੜ ਵਿਖੇ ਇਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ, ਇਸ਼ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ […]
