ਉੱਤਰ ਪ੍ਰਦੇਸ਼

Amethi Police Encounter: ਪੁਲਿਸ ਮੁਕਾਬਲੇ ’ਚ 33 ਮਾਮਲਿਆਂ ਦੇ ਮੁਲਜ਼ਮ ਗ੍ਰਿਫ਼ਤਾਰ, ਸਾਥੀ ਵੀ ਕਾਬੂ

ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਸ਼ਿਵਰਤਨਗੰਜ ਥਾਣਾ ਖੇਤਰ ਵਿੱਚ ਆਪ੍ਰੇਸ਼ਨ ਚੱਕਰਵਿਊਹ ਦੇ ਤਹਿਤ, ਪੁਲਿਸ ਨੇ ਮੁਕਾਬਲੇ ਦੌਰਾਨ ਦੋ ਸ਼ਾਤਿਰ ਅੰਤਰ-ਜ਼ਿਲ੍ਹਾ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂਕਿ ਦੂਜੇ ਨੂੰ ਪੁਲਿਸ ਨੇ ਉਸ ਸਮੇਂ ਫੜ ਲਿਆ ਜਦੋਂ ਉਸਦਾ ਮੋਟਰਸਾਈਕਲ ਡਿੱਗ ਪਿਆ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

ਪੀਐਨਜੀ ਗੈਸ ਪਾਈਪਲਾਈਨ ਫਟਣ ਕਾਰਨ ਧਮਾਕਾ, ਇੱਕ ਵਿਅਕਤੀ ਦੀ ਮੌਤ, 10 ਤੋਂ ਵੱਧ ਝੁਲਸੇ

ਪਾਈਪਲਾਈਨ ਤੋਂ ਗੈਸ ਲੀਕ ਹੋਣ ਤੋਂ ਬਾਅਦ, ਅਚਾਨਕ ਵੱਡਾ ਧਮਾਕਾ ਹੋਇਆ। ਇਸ ਕਾਰਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਸੜਨ ਕਾਰਨ ਜ਼ਖਮੀ ਹੋ ਗਏ।
ਦੇਸ਼  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Kushinagar Road Accident: ਕੁਸ਼ੀਨਗਰ ’ਚ ਤਿਲਕ ਸਮਾਰੋਹ ਤੋਂ ਵਾਪਸ ਆ ਰਹੇ ਪਰਿਵਾਰ ਦੀ ਵੈਨ ਦੀ ਟ੍ਰੇਲਰ ਨਾਲ ਟੱਕਰ, ਸੱਤ ਮੌਤਾਂ, ਦੋ ਗੰਭੀਰ

ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ’ਚ ਐਤਵਾਰ ਦੇਰ ਰਾਤ ਵਾਪਰੇ ਸੜਕ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਨੂੰ ਸੋਗ ’ਚ ਬਦਲ ਦਿੱਤਾ। ਹਾਟਾ ਕੋਤਵਾਲੀ ਖੇਤਰ ’ਚ ਹਾਟਾ-ਪਿਪਰਾਈਚ ਸੜਕ ’ਤੇ ਥਰੂਆਡੀਹ ਨੇੜੇ ਪੈਟਰੋਲ ਪੰਪ ਦੇ ਨੇੜੇ ਓਮਨੀ ਵੈਨ ਤੇ ਟ੍ਰੇਲਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Kanpur Police Raid: ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 11 ਕਿਲੋ ਗਾਂਜੇ ਸਮੇਤ ਤਿੰਨ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ’ਚ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ, ਪੁਲਿਸ ਨੇ ਐਤਵਾਰ ਨੂੰ ਕਿਦਵਈ ਨਗਰ ਖੇਤਰ ’ਚ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਲਗਭਗ 135 ਪੁਲਿਸ ਮੁਲਾਜ਼ਮਾਂ ਦੀਆਂ ਪੰਜ ਟੀਮਾਂ ਨੇ ਡਰੋਨ ਦੀ ਮਦਦ ਨਾਲ ਕਈ ਥਾਵਾਂ ’ਤੇ ਤਲਾਸ਼ੀ ਲਈ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

MSG Mahotsav Bhandara: ਬਰਨਾਵਾ ਡੇਰੇ ਤੋਂ Live: ਧੂੰਮ ਧਾਮ ਨਾਲ ਮਨਾਇਆ ਜਾ ਰਿਹੈ MSG ਮਹਾਂਉਤਸਵ ਭੰਡਾਰਾ, ਭਾਰੀ ਗਿਣਤੀ ’ਚ ਪਹੁੰਚੀ ਸਾਧ-ਸੰਗਤ

ਸ਼ਰਧਾਲੂਆਂ ’ਚ ਆਯੋਜਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸ਼ੁੱਭ ਮੌਕੇ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ।
ਸਤਿਸੰਗ  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Drug Bust Latest News: ਗੈਰ-ਕਾਨੂੰਨੀ ਸਿੰਥੈਟਿਕ ਡਰੱਗ ਫੈਕਟਰੀ ਦਾ ਪਰਦਾਫਾਸ਼, 1100 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਰਸਾਇਣ ਜ਼ਬਤ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਉੱਤਰ ਪ੍ਰਦੇਸ਼ ਦੇ ਜਲੌਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਚੱਲ ਰਹੀ ਗੈਰ-ਕਾਨੂੰਨੀ ਸਿੰਥੈਟਿਕ ਡਰੱਗ ਨਿਰਮਾਣ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਲਗਭਗ 1,100 ਕਿਲੋਗ੍ਰਾਮ ਨਸ਼ੀਲੇ ਪਦਾਰਥ, ਉਨ੍ਹਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Firozabad Road Accident: ਫਿਰੋਜ਼ਾਬਾਦ ’ਚ ਭਿਆਨਕ ਸੜਕ ਹਾਦਸਾ, ਚਾਰ ਮੌਤਾਂ, ਅੱਠ ਜ਼ਖਮੀ

ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਦੇ ਨਸੀਰਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਛਟਨਪੁਰ ਪਿੰਡ ’ਚ ਐਤਵਾਰ ਰਾਤ ਟੇਸ਼ੂ-ਝਿਜੀਆਂ ਦੇ ਵਿਆਹ ਤੋਂ ਬਾਅਦ ਵਿਸਰਜਨ ਕਰਨ ਜਾ ਰਹੇ ਪਿੰਡ ਵਾਸੀਆਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਦੋ ਕਿਸ਼ੋਰ ਲੜਕੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

PM Narendra Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਪਹੁੰਚੇ, ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ। ਪ੍ਰਧਾਨ ਮੰਤਰੀ ਵਿਸ਼ੇਸ਼ ਜਹਾਜ਼ ਰਾਹੀਂ ਬਾਬਤਪੁਰ ਸਥਿਤ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਐਪਰਨ 'ਤੇ ਉਤਰੇ, ਤਾਂ ਉੱਥੇ ਪਹਿਲਾਂ ਤੋਂ ਮੌਜੂਦ ਪਤਵੰਤਿਆਂ ਨੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ, ਰਾਜ ਦੇ
ਦੇਸ਼  ਬਿਜਨਸ  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼  ਸੈਰ-ਸਪਾਟਾ 

Varanasi Road Accident: ਵਾਰਾਣਸੀ ਵਿੱਚ ਸਕਾਰਪੀਓ ਨੂੰ ਟਰੱਕ ਨੇ ਮਾਰੀ ਟੱਕਰ, ਚਾਰ ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਮਿਰਜ਼ਾਮੁਰਾਦ ਖੇਤਰ ਵਿੱਚ ਰੂਪਾਪੁਰ ਓਵਰਬ੍ਰਿਜ 'ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਟਰੱਕ ਨੇ ਇੱਕ ਸਕਾਰਪੀਓ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ।
ਦੇਸ਼  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Greater Noida News: ਨੋਇਡਾ ’ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਬੂਪੁਰਾ ਥਾਣਾ ਖੇਤਰ ਦੇ ਪਿੰਡ ਨਗਲਾ ਸ਼੍ਰੀ ਪਦਮ ’ਚ ਰਹਿਣ ਵਾਲੇ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਮੌਤ ਫੂਡ ਪੁਆਇਜ਼ਨਿੰਗ ਕਰਕੇ ਹੋਈ ਹੈ।
ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Weather Update: ਉੱਤਰਾਖੰਡ ਤੇ ਹਿਮਾਚਲ ’ਚ ਬਰਫਬਾਰੀ ਨਾਲ ਕੜਾਕੇ ਦੀ ਠੰਢ

ਹਿਮਾਚਲ ਪ੍ਰਦੇਸ਼ ’ਚ ਮੀਂਹ ਤੇ ਬਰਫ਼ਬਾਰੀ ਤੋਂ ਬਾਅਦ ਤਾਪਮਾਨ ’ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 4.3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਉਤਰਾਖੰਡ ਦੇ ਉੱਚੇ ਇਲਾਕਿਆਂ ’ਚ ਬਰਫ਼ਬਾਰੀ ਨੇ ਸੂਬੇ ’ਚ ਠੰਢ ਨੂੰ ਹੋਰ ਵਧਾ ਦਿੱਤਾ ਹੈ।
ਸੂਬੇ  ਖਾਸ ਖਬਰ  ਉਤਰਾਖੰਡ  ਉੱਤਰ ਪ੍ਰਦੇਸ਼ 

Meerut Snake Murder Case: ਬਲੂ ਡਰੱਮ ਕਤਲੇਆਮ ਤੋਂ ਬਾਅਦ ਅਦਾਲਤ ਦਾ ਦੂਜਾ ਵੱਡਾ ਫੈਸਲਾ, 2 ਹੋਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

ਉੱਤਰ ਪ੍ਰਦੇਸ਼ ਦੇ ਮੇਰਠ ਦੀ ਇੱਕ ਅਦਾਲਤ ਨੇ ਸਾਜ਼ਿਸ਼ ਰਚਣ ਵਾਲੀ ਰਵੀਤਾ ਤੇ ਅਮਰਦੀਪ ਨੂੰ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ ਸੁਣਾਈ। ਮੇਰਠ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੈਵੀਰ ਸਿੰਘ ਨਗਰ ਨੇ ਸਜ਼ਾ ਸੁਣਾਉਣ ਤੋਂ ਬਾਅਦ ਕਲਮ ਸੁੱਟ ਦਿੱਤੀ। ਰਵੀਤਾ ਤੇ ਅਮਰਦੀਪ, ਜੋ ਜ਼ੇਲ੍ਹ ’ਚ ਸਨ, ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਜੁੜੇ ਹੋਏ ਸਨ
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Latest All

Dhanteras 2026: ਧਨਤੇਰਸ 'ਤੇ ਸੋਨਾ ਹੀ ਨਹੀਂ, ਸਿਹਤ ’ਚ ਵੀ ਕਰੋ ਨਿਵੇਸ਼ : ਪ੍ਰਧਾਨ ਮੰਤਰੀ ਮੋਦੀ 
Fazilka News: ਡਰੋਨ ਰਾਹੀਂ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮ
Rajpura Train Fire: ਰਾਜਪੁਰਾ ’ਚ ਚੱਲਦੀ ਟਰੇਨ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਵਿੱਚ ਮਚੀ ਹਫੜਾ-ਦਫੜੀ
Chandigarh Housing Scheme: ਚੰਡੀਗੜ੍ਹ ਹਾਊਸਿੰਗ ਬੋਰਡ ਦੇ 3 ਹਜ਼ਾਰ ਮਕਾਨਾਂ ਦੇ ਮਾਲਕਾਂ ਨੂੰ ਨੀਡ ਬੇਸਡ ਚੇਂਜ ਵਿੱਚ ਰਾਹਤ
ਧਨਤੇਰਸ 'ਤੇ ਸਰਾਫਾ ਬਾਜ਼ਾਰ 'ਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਵੀ ਵਧੀ ਚਮਕ
ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ ’ਤੇ, ਰਾਜ ਸਥਾਪਨਾ ਦਿਵਸ ਸਮਾਰੋਹਾਂ ਵਿੱਚ ਲੈਣਗੇ ਹਿੱਸਾ
ਭਾਰਤ ਨੇ ਰਿਕਾਰਡ ਛੇਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ, ਫਾਈਨਲ ’ਚ ਜਾਪਾਨ ਨੂੰ 4-1 ਨਾਲ ਹਰਾਇਆ
ਢਾਕਾ ਦੇ ਮੀਰਪੁਰ ਉਦਯੋਗਿਕ ਖੇਤਰ ਵਿੱਚ ਬੀਜੀਬੀ ਦੀਆਂ 33 ਪਲਟਨ ਤਾਇਨਾਤ, ਸਥਿਤੀ ਕਾਬੂ ਹੇਠ ਹੋਣ ਦਾ ਦਾਅਵਾ
Pakistan News: ਸੜਕ ਹਾਦਸੇ 'ਚ 11 ਦੀ ਮੌਤ, 33 ਜ਼ਖਮੀ
Lado Lakshmi Yojana: ਹਰਿਆਣਾ ਦੀਆਂ ਔਰਤਾਂ ਲਈ ਖੁਸ਼ਖਬਰੀ, ਅੱਜ ਖਾਤਿਆਂ ’ਚ ਆਵੇਗੀ ਕਿਸ਼ਤ
‘ਮੇਰੇ ਮੱਖਣ ਮਲਾਈ ਸਤਿਗੁਰੂ ਮੇਰਾ ਸਭ ਕੁਝ ਤੂੰ’ : ਮਸਤਾਨਾ ਜੀ ਦਾ ਆਪਣੇ ਸਤਿਗੁਰੂ ਪ੍ਰਤੀ ਬੇਅੰਤ ਪਿਆਰ
Supreme Court ਨੇ ਡੀਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ’ਤੇ ਲਾਈ ਰੋਕ
Punjab News: 42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ 'ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ
BJP Malerkotla: ਮਾਲੇਰਕੋਟਲਾ ’ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ, ਸਾਬਕਾ ਸੂਚਨਾ ਕਮਿਸ਼ਨਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
Punjab Government Education Scheme: ਪੰਜਾਬ ਦੇ 1,000 ਕਾਲਜ ਵਿਦਿਆਰਥੀਆਂ ਨੂੰ ਯੂਪੀਐਸਸੀ ਅਤੇ ਪੀਸੀਐਸ ਦੀ ਮੁਫ਼ਤ ਆਨਲਾਈਨ ਕੋਚਿੰਗ ਦੇਵੇਗੀ ਸਰਕਾਰ
Punjab PCS Exam Result: ਭਾਜਪਾ ਨੇ ਪੰਜਾਬ ਪੀਸੀਐਸ ਪ੍ਰੀਖਿਆ ਦੇ ਨਤੀਜਿਆਂ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ
UK House Fire Accident: ਇੰਗਲੈਂਡ ’ਚ ਘਰ ਨੂੰ ਅੱਗ ਲੱਗਣ ਕਾਰਨ ਪੰਜਾਬੀ ਮਹਿਲਾ ਡਾਕਟਰ ਦੀ ਮੌਤ, ਪਤੀ ਵੈਂਟੀਲੇਟਰ 'ਤੇ
Faridkot Stubble Burning: ਫਰੀਦਕੋਟ ’ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 12 ਕਿਸਾਨਾਂ ਖ਼ਿਲਾਫ਼ ਕੇਸ ਦਰਜ
India Guyana Relations: ਭਾਰਤ ਗੁਆਨਾ ਨੂੰ 50 ਕਰੋੜ ਡਾਲਰ ਦੀ ਲੋਨ ਸਹੂਲਤ ਪ੍ਰਦਾਨ ਕਰੇਗਾ
Journalists Diwali Festival: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਦੀਵਾਲੀ ਧੂਮ-ਧਾਮ ਨਾਲ ਮਨਾਈ