Punjab
Punjab Weather Today: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਖੁਸ਼ਕ ਰਹੇਗਾ ਮੌਸਮ, 6 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ
MSG Mahotsav Bhandara: ਬਰਨਾਵਾ ਡੇਰੇ ਤੋਂ Live: ਧੂੰਮ ਧਾਮ ਨਾਲ ਮਨਾਇਆ ਜਾ ਰਿਹੈ MSG ਮਹਾਂਉਤਸਵ ਭੰਡਾਰਾ, ਭਾਰੀ ਗਿਣਤੀ ’ਚ ਪਹੁੰਚੀ ਸਾਧ-ਸੰਗਤ
ਬਰਨਾਵਾ ਡੇਰੇ ਤੋਂ Live: ਬਰਨਾਵਾ ’ਚ ਧੂੰਮ ਧਾਮ ਨਾਲ ਮਨਾਇਆ ਜਾ ਰਿਹੈ ਐਮਐਸਜੀ ਮਹਾਂਉਤਸਵ ਭੰਡਾਰਾ, ਭਾਰੀ ਗਿਣਤੀ ’ਚ ਪਹੁੰਚੀ ਸਾਧ-ਸੰਗਤ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਅੱਜ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ ਬਰਨਾਵਾ ’ਚ ਐੱਮਐੱਸਜੀ ਅਵਤਾਰ ਮਹਾਂਉਤਸਵ ਭੰਡਾਰਾ ਮਨਾਇਆ ਜਾ ਰਿਹਾ ਹੈ।
ਇਸ ਪਵਿੱਤਰ ਮੌਕੇ ’ਤੇ ਡੇਰਾ ਕੈਂਪਸ ’ਚ ਉਤਸਵ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਭੰਡਾਰੇ ’ਚ ਸ਼ਾਮਲ ਹੋਣ ਲਈ ਭਾਰੀ ਗਿਣਤੀ ਵਿੱਚ ਸਾਧ-ਸੰਗਤ ਬਰਨਾਵਾ ਪਹੁੰਚ ਰਹੀ ਹੈ। ਸ਼ਰਧਾਲੂਆਂ ’ਚ ਆਯੋਜਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸ਼ੁੱਭ ਮੌਕੇ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ।
Post Your Comment
About The Author
Latest News
Punjab Weather Today: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਖੁਸ਼ਕ ਰਹੇਗਾ ਮੌਸਮ, 6 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ
Comments