Stealing
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਰੇਲਵੇ ਵਿਭਾਗ ਦਾ ਸਮਾਨ ਚੋਰੀ ਕਰਨ ਦੇ ਦੋਸ਼ ’ਚ 4 ਔਰਤਾਂ ’ਤੇ ਕੇਸ ਦਰਜ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। ਸੀਨੀਅਰ ਡੀ.ਐਸ.ਈ. ਆਰ.ਪੀ.ਐਫ. ਅੰਬਾਲਾ ਅਰੁਣ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਸਪੈਕਟਰ ਰਾਜੇਸ਼ ਕੁਮਾਰ ਆਰ.ਪੀ.ਐਫ. ਥਾਣਾ ਬਠਿੰਡਾ ਵੱਲੋਂ ਚੌਕੀ ਇੰਚਾਰਜ ਏ.ਐਸ.ਆਈ. ਹਰਮੰਦਰ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਟੀਮ ਵੱਲੋਂ ਰੇਲਵੇ ਵਿਭਾਗ ਦਾ ਸਮਾਨ ਚੋਰੀ ਕਰਨ ਵਾਲੇ ਇੱਕ ਗ੍ਰੋਹ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ। Crime News ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਪੀ.ਐਫ. ਚੌਕੀ […]
ਸਰਕਾਰੀ ਬੱਸ ’ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ
Published On
By Sach Kahoon Punjabi Desk
ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ (Diesel Stealing) ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। […]
ਚੜ੍ਹਦੀ ਉਮਰੇ ਮੋਟਰਸਾਈਕਲ ਚੋਰੀ ਕਰਨ ਵਾਲੇ 9 ਨੌਜਵਾਨ ਕਾਬੂ
Published On
By Sach Kahoon Punjabi Desk
ਪੁਲਿਸ ਵੱਲੋਂ 20 ਦੁਪਹੀਆ ਵਾਹਨ ਬਰਾਮਦ ਬਠਿੰਡਾ, ਅਸ਼ੋਕ ਵਰਮਾ ਬਠਿੰਡਾ ਪੁਲਿਸ ਨੇ ਦੁਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਤਰ੍ਹਾਂ ਦੇ 20 ਵਾਹਨ ਬਰਾਮਦ ਕੀਤੇ ਹਨ ਚੜ੍ਹਦੀ ਉਮਰ ਦੇ ਮੁੰਡਿਆਂ ਨਾਲ ਸਬੰਧਿਤ ਇਸ ਗਿਰੋਹ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਵਾਹਨ ਚੋਰੀ ਕਰਨ ਦੀ ਹਨ੍ਹੇਰੀ ਲਿਆਂਦੀ ਹੋਈ ਸੀ, ਜਿਸ ਕਰਕੇ […]