STF
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਐੱਸਟੀਐੱਫ ਵੱਲੋਂ ਹੈਰੋਇਨ ਦੀ ਤਸ਼ਕਰੀ ਦੇ ਦੋਸ਼ਾਂ ’ਚ ਦੋ ਵਿਅਕਤੀ ਗ੍ਰਿਫ਼ਤਾਰ
Published On
By Sach Kahoon Punjabi Desk
ਮੁਖ਼ਬਰੀ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜੇ ’ਚੋਂ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ : ਇੰ. ਹਰਬੰਸ ਸਿੰਘ (ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫ਼ੋਰਸ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਰੋੜਾਂ ਰੁਪਏ ਦੀ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ […]
ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
Published On
By Sach Kahoon Punjabi Desk
ਉੱਤਰ ਪ੍ਰਦੇਸ਼ ਤੋਂ ਲੈ ਕੇ ਆਏ ਸਨ ਦੋਵੇਂ ਵਿਅਕਤੀ ਅਫੀਮ : ਹਰਬੰਸ ਸਿੰਘ (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਫੀਮ ਦੀ ਵੱਡੀ ਬਰਾਮਦਗੀ ਕਰਦਿਆਂ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਸਕਾਰਪਿਓ ਕਾਰ ਸਵਾਰ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ […]
ਐੱਸਟੀਐੱਫ ਨੇ ਕਾਰ ਸਵਾਰਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫ਼ੋਰਸ ਲੁਧਿਆਣਾ ਵੱਲੋਂ ਸਵਿੱਫ਼ਟ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਦੇ ਕਬਜ਼ੇ ’ਚੋਂ ਸਾਢੇ ਚਾਰ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅਜੇ ਕੁਮਾਰ ਉਪ ਕਪਤਾਨ ਪੁਲਿਸ/ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਰੇਂਜ ਨੇ ਦੱਸਿਆ ਕਿ ਦੋ ਜਣਿਆਂ ਖਿਲਾਫ਼ ਥਾਣਾ ਐੱਸਟੀਐੱਫ ਸੋਹਾਣਾ ਵਿਖੇ ਮਾਮਲਾ ਦਰਜ਼ […]
ਐੱਸਟੀਐੱਫ਼ ਨੇ ਮਿਲਟਰੀ ਡਿਸਪੈਂਸਰੀ ਦੀ ਪ੍ਰਾਈਵੇਟ ਨਰਸ ਸਮੇਤ ਤਿੰਨ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਮਹਿਲਾ ਸਮਤੇ ਤਿੰਨ ਜਣਿਆਂ ਨੂੰ ਕਾਬੂ ਕਰਕੇ ਉਨਾਂ ਦੇ ਕਬਜ਼ੇ ’ਚੋਂ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐੱਫ਼ ਦੀ ਹੈਰੋਇਨ ਤਸਕਰੀ ਮਾਮਲੇ ਵਿੱਚ ਦਸੰਬਰ ਮਹੀਨੇ ਦੌਰਾਨ ਕੀਤੀ ਗਈ ਇਹ ਤੀਜੀ ਵੱਡੀ ਕਾਰਵਾਈ ਹੈ। (Heroin ) ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ […]
ਨਸ਼ੇ ਦੇ ਮਾਮਲੇ ‘ਚ ਐੱਸਟੀਐੱਫ ਤੋਂ ਖ਼ੁਸ਼ ਨਹੀਂ ਅਮਰਿੰਦਰ, ਦਿੱਤੇ ਸਖ਼ਤਾਈ ਕਰਨ ਦੇ ਆਦੇਸ਼
Published On
By Sach Kahoon Punjabi Desk
ਭੋਲਾ ਦੇ ਜੋਟੀਦਾਰਾਂ ਦੀ ਹਵਾਲਗੀ ਦਾ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਵਿੱਚ ਨਸ਼ੇ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਐੱਸਟੀਐੱਫ ਦੀ ਕਾਰਗੁਜ਼ਾਰੀ ਤੋਂ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਹੀ ਖ਼ੁਸ਼ ਨਜ਼ਰ ਨਹੀਂ ਆ ਰਹੇ ਹਨ। ਇਸ ਕਾਰਨ ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ […]
ਮੁਹੰਮਦ ਮੁਸਤਫਾ ਕੋਲੋ ਖੁੱਸਿਆ ਐਸਟੀਐਫ ਦੇ ਮੁਖੀ ਦਾ ਅਹੁਦਾ
Published On
By Sach Kahoon Punjabi Desk
ਚੰਡੀਗੜ੍ਹ । ਪੰਜਾਬ ‘ਚ ਡੀ. ਜੀ. ਪੀ. ਦੇ ਅਹੁਦੇ ਤੇ ਨਾਰਾਜ਼ ਚੱਲ ਰਹੇ ਮੁਹੰਮਦ ਮੁਸਤਫਾ ਕੋਲ ਹੁਣ ਐੱਸ. ਟੀ. ਐੱਫ. ਦੇ ਮੁਖੀ ਦਾ ਅਹੁਦਾ ਵੀ ਨਹੀਂ ਰਿਹਾ ਹੈ। ਅਸਲ ‘ਚ ਡਾਇਰੈਕਟਰ ਜਨਰਲ ਪੱਧਰ ਦੇ 5 ਅਧਿਕਾਰੀਆਂ ਸਮੇਤ ਕੁੱਲ 10 ਉੱਚ ਅਫਸਰਾਂ ਦੀ ਬਦਲ ਕਰ ਦਿੱਤੀ ਗਈ ਹੈ, ਜਿਨ੍ਹਾਂ ‘ਚ ਮੁਹੰਮਦ ਮੁਸਤਫਾ ਵੀ ਸ਼ਾਮਲ ਹਨ। ਜਾਣਕਾਰੀ […]
ਐਸਟੀਐਫ ਤੋਂ ਪਹਿਲਾਂ ਬੀਐਸਐਫ ਦੇ ਹੱਥ ਲੱਗੀ ਤਿੰਨ ਪੈਕਟ ਹੈਰੋਇਨ, ਮਾਮਲਾ ਦਰਜ
Published On
By Sach Kahoon Punjabi Desk
ਭਾਰਤ-ਪਾਕਿ ਸਰਹੱਦ ਤੋਂ ਹੋਈ ਹੈਰੋਇਨ ਬਰਾਮਦ ਫਿਰੋਜ਼ਪੁਰ, (ਸਤਪਾਲ ਥਿੰਦ/ਸੱਚ ਕਹੂੰ ਨਿਊਜ਼)। ਭਾਰਤ-ਪਾਕਿ ਸਰਹੱਦ ਤੋਂ ਬੀਐਸਐਫ ਜਵਾਨਾਂ ਨੂੰ ਸਰਚ ਅਪ੍ਰੇਸ਼ਨ ਦੌਰਾਨ ਤਿੰਨ ਪੈਕਟ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਹੋਈ। ਅਸਲ ‘ਚ ਇਸ ਹੈਰੋਇਨ ਦੀ ਇੰਨਫਰਮੇਂਸ਼ਨ ਐਸਟੀਐਫ ਦੇ ਜਵਾਨ ਨੂੰ ਵੀ ਮਿਲ ਗਈ ਪਰ ਇਸ ਤੋਂ ਪਹਿਲਾਂ ਬੀਐਸਐਫ ਦੀ 29 ਬਟਾਲੀਅਨ ਵੱਲੋਂ ਚੌਂਕੀ ਜਗਦੀਸ਼ ਅਧੀਨ ਤਾਰ […]
ਪੰਜ ਕਿੱਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ
Published On
By Sach Kahoon Punjabi Desk
ਅੰਮ੍ਰਿਤਸਰ: ਸਪੈਸ਼ਲ ਟਾਸਕ ਫੋਰਸ ਨੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਸਪਲਾਈ ਕਰਨ ਵਾਲੇ ਤਿੰਨ ਅੰਤਰਰਾਸ਼ਟਰੀ ਕਥਿਤ ਨਸ਼ਾ ਤਸਕਰਾਂ ਨੂੰ 5 ਕਿੱਲੋ 530 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਸ.ਟੀ.ਐਫ ਨੂੰ ਇਨ੍ਹਾਂ ਕੋਲੋਂ ਇੱਕ 9 ਐਮ.ਐਮ ਪਿਸਟਲ, ਤਿੰਨ ਮੈਗਜ਼ੀਨ,56 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ । ਦੋ ਕਥਿਤ ਤਸਕਰ […]
ਲੁਧਿਆਣਾ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਬਰਾਮਦ
Published On
By Sach Kahoon Punjabi Desk
ਰਿਮਾਂਡ ‘ਤੇ ਚੱਲ ਰਹੇ ਜਸਵੰਤ ਸਿੰਘ ਦੀ ਨਿਸ਼ਾਨਦੇਹੀ ‘ਤੇ ਹੋਈ ਬਰਾਮਦਗੀ ਰਘਬੀਰ ਸਿੰਘ, ਲੁਧਿਆਣਾ : ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ 6 ਦਿਨ ਦੇ ਪੁਲਿਸ ਰਿਮਾਂਡ ਤੇ ਚੱਲ ਰਹੇ ਕਥਿੱਤ ਦੋਸ਼ੀ ਜਸਵੰਤ ਸਿੰਘ ਉਰਫ ਬਿੱਲਾ ਪੁੱਤਰ ਮੇਹਰ ਚੰਦ ਵਾਸੀ ਪਿੰਡ ਘਰਿੰਡਾ ਜ਼ਿਲਾ ਅੰਮ੍ਰਿਸਤਸਰ ਵੱਲੋਂ ਪੁੱਛ ਗਿੱਛ ਦੌਰਾਨ ਕੀਤੇ ਖੁਲਾਸੇ ਤੇ ਉਸ ਦੇ ਸਾਥੀ ਗੁਰਨਾਮ ਸਿੰਘ ਉਰਫ ਬੱਬੂ […]