Stolen

Crime News: ਚੋਰੀ ਦੇ 3 ਮੋਟਰਸਾਈਕਲਾਂ ਸਮੇਤ 4 ਵਿਅਕਤੀ ਗ੍ਰਿਫਤਾਰ

Crime News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਆਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਅਤੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਰਣਧੀਰ ਸਿੰਘ ਵਾਸੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਦੇ ਘਰ ਹੋਈ ਚੋਰੀ

ਪੁਲਿਸ ਨੇ ਚੋਰ ਨੂੰ ਕੀਤਾ ਕਾਬੂ (ਮੇਵਾ ਸਿੰਘ) ਅਬੋਹਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਚੇਰੇ ਭਰਾ ਮਹਿੰਦਰ ਬਿੰਦਲ ਦੇ ਘਰ ਚੋਰੀ ਹੋ ਗਈ ਹੈ। ਚੋਰ ਨੂੰ ਮੌਕੇ ’ਤੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਜਰੀਵਾਲ ਦੇ ਚਚੇਰੇ ਭਰਾ ਮਹਿੰਦਰ ਬਿੰਦਲ ਅਬੋਹਰ, ਗਲੀ ਨੰੰ. 1 ਦੇ ਨਾਲ ਘਰ ਹੈ। […]
ਦੇਸ਼  ਪੰਜਾਬ  Breaking News  ਦਿੱਲੀ  ਖਾਸ ਖਬਰ 

ਲਿੰਕ ’ਤੇ ਕਲਿੱਕ ਕਰਨਾ ਪਿਆ ਮਹਿੰਗਾ: ਖਾਤੇ ’ਚੋਂ ਕੱਟੇ ਗਏ ਪੌਣੇ 6 ਲੱਖ ਰੁਪਏ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਦੇ ਇੱਕ ਵਿਅਕਤੀ ਨੂੰ ਅਣਜਾਣ ਨੰਬਰ ਤੋਂ ਆਏ ਫੋਨ ਤੋਂ ਬਾਅਦ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਨਾ ਮਹਿੰਗਾ ਪੈ ਗਿਆ। ਨਤੀਜੇ ਵਜੋਂ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਪੌਣੇ 6 ਲੱਖ ਰੁਪਏ ਗਾਇਬ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਅਣਜਾਣ ਫੋਨਕਰਤਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ

ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News) (ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ ਕਮਰਿਆਂ ਦੇ ਜਿੰਦਰੇ ਤੋੜ ਕੇ ਚੋਰ ਦੋ ਗੈਸ ਸਿਲੰਡਰ, ਕਣਕ, ਚੌਲ, ਪੱਖਾ, ਭੱਠੀ, ਦੇਗੇ, ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਚੋਰੀ ਦੇ ਮੋਟਰਸਾਇਕਲ ਕੀਤੇ ਬਰਾਮਦ

ਹੁਣ ਤੱਕ ਸੁਤਰਾਣਾ ਪੁਲਿਸ ਵੱਲੋਂ 17 ਮੋਟਰਸਾਇਕਲ ਬਰਾਮਦ ਕੀਤੇ ਜਾ ਚੁੱਕੇ ਹਨ-ਐਸ. ਆਈ ਯਸ਼ਪਾਲ ਸ਼ਰਮਾ (Stolen) (ਭੂਸ਼ਨ ਸਿੰਗਲਾ) ਪਾਤੜਾਂ। ਥਾਣਾ ਸੁਤਰਾਣਾ ਪੁਲਿਸ ਵੱਲੋ ਮੋਟਰਸਾਇਕਲ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਦੇ ਹੋਏ ਚੋਰੀਸ਼ੁਦਾ 4 ਮੋਟਰਸਾਇਕਲ ਬ੍ਰਾਮਦ ਕਰਵਾਏ ਹਨ। ਦੱਸਣਯੋਗ ਹੈ ਕਿ ਐਸ.ਆਈ ਯਸ਼ਪਾਲ ਸ਼ਰਮਾ ਮੁੱਖ ਅਫਸਰ ਥਾਣਾ ਸੁਤਰਾਣਾ ਦੀ ਟੀਮ ਵੱਲੋਂ ਹੁਣ ਤੱਕ ਚੋਰੀਸੁਦਾ 17 ਮੋਟਰਸਾਇਕਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚੋਰੀ ਕੀਤੇ ਟਰੈਕਟਰ ਸਮੇਤ ਇੱਕ ਕਾਬੂ 

ਦੋ ਦੀ ਭਾਲ ਜਾਰੀ (ਸੁਸ਼ੀਲ ਕੁਮਾਰ) ਭਾਦਸੋਂ। ਥਾਣਾ ਭਾਦਸੋਂ ਦੀ ਪੁਲਿਸ ਵਲੋਂ ਇੱਕ ਟਰੈਕਟਰ ਚੋਰੀ ਕਰਨ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਦੋ ਦੀ ਭਾਲ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਬਲਵਿੰਦਰ ਸਿੰਘ ਆਲੋਵਾਲ ਦੇ ਡੇਰੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚੋਰੀ ਦੀਆਂ ਸੱਤ ਬਾਈਕਾਂ ਸਮੇਤ ਚੋਰ ਕਾਬੂ 

ਅਬੋਹਰ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅਬੋਹਰ ਦੀ ਸਿਟੀ ਵਨ ਪੁਲਿਸ ਨੇ ਇਕ ਚੋਰ ਨੂੰ ਕਾਬੂ ਕਰ ਉਸ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫੜੇ ਗਏ ਨੌਜਵਾਨ ਦੀ ਪਛਾਣ ਸੂਰਜ ਸਿੰਘ ਉਰਫ ਸ਼ੈਗੀ ਵਾਸੀ ਫਲੀਆਂਵਾਲੀ ਉਰਫ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵਜੋਂ ਹੋਈ ਹੈ। Abohar News […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਾਤਿਰ ਚੋਰ ਵਾਹਨ ਚੋਰੀ ਕਰਕੇ ਝਾੜੀਆਂ ’ਚ ਲੁਕੋ ਕੇ ਰੱਖਦਾ ਸੀ, ਆਇਆ ਪੁਲਿਸ ਅੜਿੱਕੇ

ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਜਗਰਾਓਂ ਪੁਲਿਸ ਨੇ ਕੀਤਾ ਕਾਬੂ (Vehicle Thieves) ਚੋਰੀ ਕੀਤੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਬਰਾਮਦ (ਜਸਵੰਤ ਰਾਏ) ਜਗਰਾਓਂ। ਜਗਰਾਓਂ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨ ਚੋਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਵੱਲੋਂ 5 ਜਣੇ ਚੋਰੀ ਦੇ ਸਮਾਨ ਸਮੇਤ ਕਾਬੂ

(ਸੁਰਿੰਦਰ ਸਿੰਘ) ਧੂਰੀ। ਥਾਣਾ ਸਿਟੀ ਧੂਰੀ ਪੁਲਿਸ ਵੱਲੋਂ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਕੁਝ ਤਸਵੀਰਾਂ ਇਸ ਸੰਬੰਧੀ ਥਾਣਾ ਸਿਟੀ ਧੂਰੀ ਵਿਖੇ ਡੀ.ਐੱਸ.ਪੀ ਯੋਗੇਸ਼ ਸ਼ਰਮਾ ਤੇ ਐੱਸ.ਐੱਚ.ਓ ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਧੂਰੀ ਦੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਤਰੀਕ ’ਤੇ ਤਰੀਕ ਦੇਣ ਵਾਲੇ ਜੱਜ ਦੀ ਹੀ ਪੈ ਗਈ ਤਰੀਕ, ਜਾਣੋ ਕੀ ਹੈ ਮਾਮਲਾ

ਮੋਹਾਲੀ (ਐੱਮ ਕੇ ਸ਼ਾਇਨਾ)। ਸੈਕਟਰ-76 ਵਿੱਚ ਰਹਿਣ ਵਾਲੇ ਇੱਕ ਖਪਤਕਾਰ ਅਦਾਲਤ ਦੇ ਜੱਜ ਨੂੰ ਆਪਣੇ ਘਰ ਵਿੱਚ ਹੋਈ ਚੋਰੀ (Stolen) ਦੀ ਰਿਪੋਰਟ ਦਰਜ ਕਰਵਾਉਣ ਲਈ ਡੇਢ ਮਹੀਨੇ ਤੋਂ ਵੱਖ-ਵੱਖ ਤਰੀਕਾਂ ’ਤੇ ਥਾਣੇ ਜਾਣਾ ਪਿਆ। ਡੇਢ ਮਹੀਨੇ ਬਾਅਦ ਥਾਣਾ ਸੋਹਾਣਾ ਦੀ ਪੁਲਿਸ ਨੇ ਉਸ ਦੀ ਸ਼ਿਕਾਇਤ ’ਤੇ ਨੌਕਰਾਣੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚਿੱਟੇ ਦਿਨ ਕਾਰ ਦਾ ਸ਼ੀਸ਼ਾ ਤੋੜ ਕੇ 6 ਲੱਖ 20 ਹਜ਼ਾਰ ਚੋਰੀ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ (Stolen) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਸ਼ਹਿਰ ’ਚ ਅੱਜ ਦਿਨ-ਦਿਹਾੜੇ ਇੱਕ ਕਾਰ ਦਾ ਸ਼ੀਸਾ ਤੋੜ ਕੇ ਉਸ ਵਿੱਚੋਂ 6 ਲੱਖ 20 ਹਜਾਰ ਰੁਪਏ ਚੋਰੀ (Stolen) ਹੋਣ ਦਾ ਸਮਾਚਾਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਭੀੜ-ਭੜੱਕੇ ਵਾਲੇ ਇਲਾਕੇ ਟੀ.ਬੀ. ਹਸਪਤਾਲ ਨੇੜੇ ਸਾਹਨੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਯੂਥ ਅਕਾਲੀ ਆਗੂ ਦੇ ਘਰੋਂ 75 ਤੋਲੇ ਸੋਨਾ ਤੇ ਸਵਾ ਲੱਖ ਦੀ ਨਗਦੀ ਚੋਰੀ

ਅਸਲ ਦੋਸ਼ੀ ਬਹੁਤ ਜਲਦ ਪੁਲਿਸ ਦੀ ਗ੍ਰਿਫਤ ਹੋਣਗੇ: ਐਸਐਚਓ ਲੰਬੀ ਲੰਬੀ/ਕਿੱਲਿਆਂਵਾਲੀ, ਮੇਵਾ ਸਿੰਘ । ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ ਆਗੂ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰੋਂ ਅਣਪਛਾਤੇ ਬੀਤੀ ਰਾਤ ਕਰੀਬ 35 ਤੋਂ 40 ਲੱਖ ਰੁਪਏ ਦਾ ਸੋਨਾ ਅਤੇ ਲਗਭਗ ਇੱਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ […]
ਪੰਜਾਬ  ਸੂਬੇ 
Ad Ad Ad