Stone Thrown

ਗੁਜਰਾਤ ‘ਚ ਰਾਹੁਲ ਗਾਂਧੀ ਦੀ ਗੱਡੀ ‘ਤੇ ਹਮਲਾ, ਸ਼ੀਸ਼ੇ ਟੁੱਟੇ

ਐਸਪੀਜੀ ਜਵਾਨ ਜਖ਼ਮੀ ਧਾਨੇਰਾ:ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਗੱਡੀ ‘ਤੇ ਅੱਜ ਗੁਜਰਾਤ ਦੇ ਹੜ੍ਹ ਪ੍ਰਭਾਵਿਤ ਬਨਾਸਕਾਂਠਾ ਜ਼ਿਲ੍ਹੇ ਦੇ ਧਾਨੇਰਾ ਸ਼ਹਿਰ ਦੇ ਉਨ੍ਹਾਂ ਦੇ ਸੰਖੇਪ ਦੌਰੇ ਦੌਰਾਨ ਪੱਥਰ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਅਤੇ ਉਨ੍ਹਾਂ ਦੀ ਸੁਰੱਖਿਆ ‘ਚ ਸ਼ਾਮਲ ਐਸਪੀਜੀ ਦਾ ਇੱਕ ਜਵਾਨ ਮਾਮੂਲੀ ਰੂਪ ਨਾਲ ਜ਼ਖ਼ਮੀ […]
ਦੇਸ਼  Breaking News