Stop Smoking

ਕੋਰੋਨਾ ਤੋਂ ਵੀ ਵੱਡੀ ਮਹਾਂਮਾਰੀ ਹੈ ਤੰਬਾਕੂਨੋਸ਼ੀ

ਕੋਰੋਨਾ ਤੋਂ ਵੀ ਵੱਡੀ ਮਹਾਂਮਾਰੀ ਹੈ ਤੰਬਾਕੂਨੋਸ਼ੀ ਦਸੰਬਰ 2019 ਤੋਂ ਪੂਰੇ ਵਿਸ਼ਵ ਵਿੱਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਪੂਰੇ ਵਿਸ਼ਵ ਦੀਆਂ ਸਰਕਾਰਾਂ ਬਾਕੀ ਸਾਰੇ ਮਸਲਿਆਂ ਨੂੰ ਛੱਡ ਕੋਰੋਨਾ ਵਾਇਰਸ ਨੂੰ ਖਤਮ ਕਰਨ ‘ਤੇ ਲੱਗੀਆਂ ਹੋਈਆਂ ਹਨ। ਵਿਸ਼ਵ ਸਿਹਤ ਸੰਗਠਨ ਵੱਲੋਂ ਕਰਵਾਏ ਗਏ ਅਧਿਐਨ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਤੰਬਾਕੂਨੋਸ਼ੀ […]
ਲੇਖ