Story Collection

Faridkot News: ਜ਼ਖ਼ਮ ਦਰ ਜ਼ਖ਼ਮ ਸੰਪਾਦਿਤ ਕਹਾਣੀ ਸੰਗ੍ਰਹਿ ਲੋਕ ਅਰਪਣ

Faridkot News: ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਫ਼ੌਜੀ ਜੀਵਨ ਨਾਲ ਸਬੰਧਤ ਭੁਪਿੰਦਰ ਫ਼ੌਜੀ ਦੀਆਂ ਚੋਣਵੀਆਂ ਕਹਾਣੀਆਂ ਦੀ ਸੰਪਾਦਕ ਕਰਨ ਭੀਖੀ ਵੱਲੋਂ ਸੰਪਾਦਿਤ ਕੀਤੀ ਪੁਸਤਕ ਨੂੰ ਬਾਬਾ ਫ਼ਰੀਦ ਸਾਹਿਤ ਮੇਲੇ ਦੌਰਾਨ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਆਲਮੀ ਫਾਉਂਡੇਸ਼ਨ ਵੱਲੋਂ ਲੋਕ ਅਰਪਣ ਕੀਤੀ ਗਈ। ਇਸ ਮੌਕੇ ਕਹਾਣੀਕਾਰ ਭੁਪਿੰਦਰ ਫ਼ੌਜੀ ਨੇ ਕਿਹਾ ਕਿ ਮੈਂ ਇਹਨਾਂ ਕਹਾਣੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਕਹਾਣੀਆਂ  ਸਾਹਿਤ