Straw
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਪਰਾਲੀ ’ਤੇ ਸੰਸਦੀ ਕਮੇਟੀ ਦੀ ਰਿਪੋਰਟ
Published On
By Sach Kahoon Punjabi Desk
Straw: ਸੰਸਦੀ ਕਮੇਟੀ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਦਾ ਹੱਲ ਕੱਢਣ ਲਈ ਕੁਝ ਸਿਫਾਰਸ਼ਾਂ ਕੀਤੀਆਂ ਗਈਆਂ ਜੋ ਵਿਗਿਆਨਕ, ਕਿਸਾਨ ਤੇ ਵਾਤਾਵਰਨ ਪੱਖੀ ਹਨ ਕਮੇਟੀ ਨੇ ਇਸ ਗੱਲ ’ਤੇ ਜੋਰ ਦਿੱਤਾ ਹੈ ਕਿ ਪਰਾਲੀ ਦਾ ਘੱਟੋ-ਘੱਟ ਭਾਅ ਤੈਅ ਕੀਤਾ ਜਾਵੇ ਇਹ ਚੰਗਾ ਸੁਝਾਅ ਹੈ ਕਿ ਜੇਕਰ ਪਰਾਲੀ ਵਿਕੇਗੀ ਅਤੇ ਕਿਸਾਨ ਨੂੰ ਪੈਸਾ ਮਿਲੇਗਾ ਤਾਂ ਕਿਸਾਨ ਪਰਾਲੀ […]
ਪਰਾਲੀ ਸੰਭਾਲਣ ਦਾ ਮੁੱਦਾ
Published On
By Sach Kahoon Punjabi Desk
Supreme Court: ਪਿਛਲੇ 20 ਸਾਲਾਂ ਤੋਂ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਕਾਬੂ ਹੇਠ ਨਹੀਂ ਆ ਰਹੀ ਪਰਾਲੀ ਦੇ ਧੂੰਏਂ ਨਾਲ ਹਵਾ ਦੀ ਗੁਣਵੱਤਾ ’ਚ ਭਾਰੀ ਗਿਰਾਵਟ ਆਈ ਹੈ ਹੁਣ ਫਿਰ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਬੜੀ ਸਖ਼ਤੀ ਨਾਲ ਲਿਆ ਹੈ ਤੇ ਇਸ ਸਬੰਧੀ ਦੋਵਾਂ ਸੂਬਿਆਂ ਨੇ ਕਾਰਵਾਈ ਕੀਤੀ ਵੀ ਹੈ ਪੰਜਾਬ […]
Straw: ਪਰਾਲੀ ਨਿਬੇੜੇ ਲਈ ਯਤਨ
Published On
By Sach Kahoon Punjabi Desk
Straw: ਪੰਜਾਬ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ’ਤੇ 80 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ ਇਸ ਤੋਂ ਪਹਿਲਾਂ ਕਿਸਾਨਾਂ ਦੀ ਇਹ ਸ਼ਿਕਾਇਤ ਸੀ ਕਿ ਖੇਤੀ ਮਸ਼ੀਨਰੀ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ ਹਰ ਸਾਲ, ਕਿਸਾਨ ਝੋਨੇ ਦੀ ਫ਼ਸਲ ਤੋਂ ਬਾਅਦ ਖੇਤਾਂ ’ਚ ਪਰਾਲੀ ਸਾੜਦੇ ਹਨ, ਜਿਸ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਦਾ […]
ਸਹੀ ਫੈਸਲਾ ਲੈਣ ਦੀ ਜ਼ਰੂਰਤ
Published On
By Sach Kahoon Punjabi Desk
ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਗੰਨੇ ਦੇ ਭਾਅ ਪਰਾਲੀ ਦੇ ਮਾਮਲੇ ’ਚ ਤਲਖੀ ਵਧ ਗਈ ਹੈ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਪਰਚੇ ਕਰਨ ਕਰਕੇ ਕਿਸਾਨ ਜਥੇਬੰਦੀਆਂ ਨੇ ਕੌਮੀ ਮਾਰਗ ਜਲੰਧਰ-ਫਗਵਾੜਾ ਵਿਖੇ ਧਰਨਾ ਲਾ ਦਿੱਤਾ ਹੈ ਮੁੱਖ ਮੰਤਰੀ ਭਗਗੰਤ ਮਾਨ ਵੱਲੋਂ ਕਿਸਾਨਾਂ ਬਾਰੇ ਦਿੱਤੇ ਗਏ ਬਿਆਨ ਨਾਲ ਕਿਸਾਨਾਂ ਦਾ ਪਾਰਾ ਹੋਰ ਚੜ੍ਹ ਗਿਆ ਹੈ ਸੜਕੀ ਧਰਨੇ […]
ਪਰਾਲੀ ਲਈ ਸਖ਼ਤੀ ਬਨਾਮ ਸਿਸਟਮ
Published On
By Sach Kahoon Punjabi Desk
Straw ਸੁਪਰੀਮ ਕੋਰਟ ਤੋਂ ਬਾਅਦ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵੀ ਪਰਾਲੀ ਕਾਰਨ ਹੋ ਰਹੇ ਪ੍ਰਦੂਸ਼ਣ ਦੇ ਮਾਮਲੇ ’ਚ ਪੰਜਾਬ ਸਰਕਾਰ ਲਈ ਸਖ਼ਤ ਅਲਫਾਜ਼ ਵਰਤੇ ਹਨ ਟ੍ਰਿਬਿਊਨਲ ਦਾ ਕਹਿਣਾ ਹੈ ਕਿ ਆਦੇਸ਼ ਦਿੱਤੇ ਹੋਣ ਦੇ ਬਾਵਜ਼ੂਦ ਪੰਜਾਬ ’ਚ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਰਿਹਾ ਹੈ ਦੂਜੇ ਪਾਸੇ ਵੇਖਿਆ ਜਾਵੇ ਤਾਂ ਸੁਪਰੀਮ ਕੋਰਟ ਦੀ ਸਖ਼ਤੀ […]
ਪਰਾਲੀ ਸਾੜਨਾ ਮਨੁੱਖੀ ਜੀਵਨ ਲਈ ਨੁਕਸਾਨਦੇਹ ਤੇ ਖ਼ਤਰਨਾਕ ਰੁਝਾਨ
Published On
By Sach Kahoon Punjabi Desk
ਕਿਸਾਨਾਂ ਵੱਲੋਂ ਖੇਤਾਂ ਦੀ ਪਰਾਲੀ ਨੂੰ ਅੱਗ ਲਾਉਣਾ ਅਜੇ ਤੱਕ ਵੀ ਉਲਝੀ ਤੰਦ ਬਣਿਆ ਹੋਇਆ ਹੈ। ਕਿਸਾਨ ਤੇ ਸਰਕਾਰਾਂ ਇਸ ਮੁੱਦੇ ’ਤੇ ਆਹਮੋ-ਸਾਹਮਣੇ ਹਨ। ਕਿਸਾਨ ਆਰਥਿਕ ਮੰਦਹਾਲੀ ਤੇ ਪਰਾਲੀ ਖਤਮ ਕਰਨ ਲਈ ਸਰਕਾਰ ਵੱਲੋਂ ਮਸ਼ੀਨਰੀ ਉਪਲੱਬਧ ਨਾ ਕਰਾਉਣ ਦਾ ਵਾਸਤਾ ਪਾ ਕੇ ਪਰਾਲੀ ਸਾੜਨ ਨੂੰ ਆਪਣੀ ਮਜਬੂਰੀ ਦੱਸ ਰਹੇ ਹਨ ਜਦਕਿ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ […]
ਕਣਕ-ਝੋਨੇ ਦੀ ਪਰਾਲੀ ਸਾੜਨ ਦਾ ਮੰਦਭਾਗਾ ਰੁਝਾਨ
Published On
By Sach Kahoon Punjabi Desk
ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਅਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਇੱਥੋਂ ਦੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚ ਉਲਝੇ ਹੋਏ ਹਨ। ਉਕਤ ਫ਼ਸਲਾਂ ਖਾਸ ਕਰਕੇ ਝੋਨੇ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। […]
ਝੋਨੇ ਦੀ ਪਰਾਲੀ ਸਾੜਨ ਵਾਲੇ ਖਿਲਾਫ ਪੁਲਿਸ ਵੱਲੋਂ FIR ਦਰਜ
Published On
By Sach Kahoon Punjabi Desk
ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੀਤਾ ਚਲਾਨ | FIR ਡਿਪਟੀ ਕਮਿਸਨਰ ਵੱਲੋਂ ਮੁੜ ਪਰਾਲੀ ਨਾ ਸਾੜਨ ਦੀ ਅਪੀਲ | FIR ਕਿਹਾ, ਜ਼ੇਕਰ ਪਰਾਲੀ ਸਾੜੀ ਤਾਂ ਹੋਵੇਗੀ ਸਖਤ ਕਾਰਵਾਈ | FIR ਫਾਜਿਲਕਾ (ਰਜਨੀਸ਼ ਰਵੀ)। ਬੀਤੇ ਦਿਨ ਜ਼ਿਲ੍ਹੇ ਦੇ ਪਿੰਡ ਰਾਣਾ ’ਚ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲਣ ਤੇ ਤੁਰੰਤ […]
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ
Published On
By Sach Kahoon Punjabi Desk
ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯੋਗ ਦੇਣ ਅਤੇ ਇਸ ਸਾਲ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ […]
‘ਪਰਾਲੀ ਲਈ ਪੰਜਾਬ ਕੋਲ ਫੰਡ ਨਹੀਂ’ ਤਾਂ ਸਾਨੂੰ ਦੱਸੇ ਅਸੀਂ ਦਿਵਾਵਾਂਗੇ
Published On
By Sach Kahoon Punjabi Desk
ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਦੀ ਝਾੜ, ਕਿਹਾ ਏਜੰਸੀ/ਨਵੀਂ ਦਿੱਲੀ। ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ, ਜਿਸ ‘ਚ ਹਰਿਆਣਾ ਪੰਜਾਬ ਤੇ ਦਿੱਲੀ ਦੇ ਚੀਫ਼ ਸੈਕਟਰੀ ਮੌਜ਼ੂਦ ਸਨ ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਕੋਰਟ ਨੈ ਕਿਹਾ ਕਿ ਪੰਜਾਬ ਸਰਕਾਰ ਆਪਣੀ ਡਿਊਟੀ ਨਿਭਾਉਣ ‘ਚ ਬੁਰੀ ਤਰ੍ਹਾਂ ਨਾਕਾਮ […]
ਸੂਬੇ ਦੀ ਸਾਰੀ ਪਰਾਲੀ ਖਰੀਦਣ ਲਈ ਤਿਆਰ ਹਾਂ: ਅੰਮ੍ਰਿਤਾਨੰਦ
Published On
By Sach Kahoon Punjabi Desk
‘ਦੇਸ਼ ਦੇ ਭੁੱਖੇ ਮਰ ਰਹੇ ਪਸ਼ੂਆਂ ਨੂੰ ਪਰਾਲੀ ਦਾ ਚਾਰਾ ਘਿਓ ਵਾਂਗ ਲੱਗੇਗਾ’ ਗੁਰਪ੍ਰੀਤ ਸਿੰਘ/ਸੰਗਰੂਰ।’ਇਨ੍ਹੀਂ ਦਿਨੀਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਤੇ ਦਿੱਲੀ ਵਿਖੇ ਵਾਤਾਵਰਨ ਹੱਦ ਦਰਜ਼ੇ ਤੱਕ ਦੂਸ਼ਿਤ ਹੋ ਚੁੱਕਿਆ ਹੈ, ਜਿਸ ਦਾ ਸਿੱਧਾ ਸਬੰਧ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜੁੜਿਆ ਹੋਇਆ ਹੈ। ਅਸੀਂ ਦੇਸ਼ ਦੇ ਲੋਕਾਂ ਨੂੰ ਇਸ ਸਮੱਸਿਆ ਨੂੰ ਪੱਕੇ ਤੌਰ […]
ਨੌਕਰੀ ਪਵੇਗੀ ਖ਼ਤਰੇ ‘ਚ ਜੇਕਰ ਸਾੜ ਦਿੱਤੀ ਪਰਾਲੀ, ਮੁਲਾਜ਼ਮਾਂ ‘ਤੇ ਹੋਵੇਗੀ ਸਖ਼ਤੀ
Published On
By Sach Kahoon Punjabi Desk
ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ ਕਰਨ ਦਾ ਐਲਾਨ ਅਸ਼ਵਨੀ ਚਾਵਲਾ/ਚੰਡੀਗੜ੍ਹ। ਪਰਾਲੀ ਸਾੜਨ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਹੁਣ ਪਰਾਲੀ ਸਾੜਨ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਛੋਟਾ-ਮੋਟਾ ਜ਼ੁਰਮਾਨਾ ਨਹੀਂ ਸਗੋਂ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਪੈਣ ਵਾਲੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ […]