Stray Cattle Menace

Stray Animals Danger: ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸੇ ਦਾ ਕਾਰਨ, ਪ੍ਰਸ਼ਾਸਨ ਦੇਵੇ ਧਿਆਨ

ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਘੁੰਮਦੇ ਅਵਾਰਾ ਪਸ਼ੂ ਨਾ ਸਿਰਫ਼ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ
ਪੰਜਾਬ  ਸੂਬੇ  ਖਾਸ ਖਬਰ