Strict Action

ਮੁੱਖ ਮੰਤਰੀ ਦੇ ਖਾਸਮ-ਖਾਸ ਸੁਰੇਸ਼ ਕੁਮਾਰ ਦਫ਼ਤਰ ਵਾਪਸ ਪਰਤੇ  

ਅਮਰਿੰਦਰ ਨੇ ਕੀਤਾ ਸਖ਼ਤ ਕਾਰਵਾਈ ਦਾ ਵਾਅਦਾ ਪਿਛਲੇ 2 ਦਿਨਾਂ ਤੋਂ ਦਫਤਰ ਨਹੀਂ ਆ ਰਹੇ ਸਨ ਸੁਰੇਸ਼ ਕੁਮਾਰ ਅਸ਼ਵਨੀ ਚਾਵਲਾ, ਚੰਡੀਗੜ: ਆਖ਼ਰਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਭਰੋਸੇਮੰਦ ਅਧਿਕਾਰੀ ਅਤੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਮਨਾਉਣ ਵਿੱਚ ਕਾਮਯਾਬ ਹੋ ਗਏ ਹਨ, ਜਿਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਹੀ ਸੁਰੇਸ਼ ਕੁਮਾਰ ਵੱਲੋਂ ਆਪਣਾ ਦਫ਼ਤਰ […]
ਪੰਜਾਬ  Breaking News 
Ad Ad Ad