strike

Punjab Tehsildar News: ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਤੋਂ ਖ਼ਾਸੇ ਨਰਾਜ਼, ਅਣਮਿਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ

ਸੋਮਵਾਰ ਨੂੰ ਮਾਲ ਮੰਤਰੀ ਹਰਦੀਪ ਸਿੰਘ ਨਾਲ ਕਰਨਗੇ ਤਹਿਸੀਲਦਾਰ ਮੀਟਿੰਗ Punjab Tehsildar News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਤਹਿਸੀਲਦਾਰ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਤਿਆਰੀ ਵਿੱਚ ਹਨ, ਕਿਉਂਕਿ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਤੌਰ ’ਤੇ ਵਿਸ਼ਵਾਸ ਦਿੱਤੇ ਜਾਣ ਦੇ ਬਾਵਜ਼ੂਦ ਵੀ ਤਹਿਸੀਲਦਾਰ ਯੂਨੀਅਨ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਤਹਿਸੀਲਦਾਰਾਂ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Patiala News: ਐਸਐਸਪੀ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠੀ ਭਾਜਪਾ ਆਗੂ

ਪੁਲਿਸ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ | Patiala News Patiala News: (ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਅੱਜ ਸਨੌਰ ਵਿਖੇ ਚੋਣਾਂ ਦੌਰਾਨ ਵਾਪਰੀ ਹਿੰਸਾ ਦੇ ਮੁਲਜ਼ਮਾਂ ਨੂੰ ਕਾਬੂ ਨਾ ਕਰਨ ਸਬੰਧੀ ਐਸਐਸਪੀ ਦਫਤਰ ਨੇੜੇ ਭੁੱਖ ਹੜਤਾਲ ਕੀਤੀ ਗਈ । ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਹੜਤਾਲ ’ਤੇ ਨਹੀਂ ਜਾਣਗੇ ਤਹਿਸੀਲਦਾਰ, ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ

19 ਤੋਂ 21 ਅਗਸਤ ਤੱਕ ਹੜਤਾਲ ’ਤੇ ਜਾਣ ਦਾ ਕੀਤਾ ਸੀ ਐਲਾਨ | Punjab News (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਦੇ ਤਹਿਸੀਲਦਾਰ ਸੋਮਵਾਰ 19 ਅਗਸਤ ਤੋਂ ਕਿਸੇ ਵੀ ਹੜਤਾਲ ’ਤੇ ਨਹੀਂ ਜਾਣਗੇ ਅਤੇ ਆਪਣੇ ਹੀ ਦਫ਼ਤਰ ਵਿੱਚ ਬੈਠ ਕੇ ਕੰਮ ਕਰਦੇ ਨਜ਼ਰ ਆਉਣਗੇ, ਕਿਉਂਕਿ ਤਹਿਸੀਲਦਾਰ ਯੂਨੀਅਨ ਵੱਲੋਂ ਹੜਤਾਲ ’ਤੇ ਜਾਣ ਸਬੰਧੀ ਆਪਣਾ ਫੈਸਲਾ ਵਾਪਸ ਲੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ

ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike (ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਲਾਇਆ ਡੀਨ ਦਫ਼ਤਰ ਅੱਗੇ ਪੱਕਾ ਧਰਨਾ 17 ਵੇ ਦਿਨ ਵਿੱਚ ਪੁੱਜ ਚੁੱਕਾ ਹੈ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਤੇਲ ਟੈਂਕਰ ਚਾਲਕ ਦੀ ਮੌਤ ਤੋਂ ਭੜਕੇ ਡਰਾਈਵਰਾਂ ਨੇ ਕੀਤੀ ਹੜਤਾਲ

ਮਾਰਕੁੱਟ ਕਰਨ ਵਾਲੇ ਲੋਕਾਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ (Strike) (ਅਸ਼ੋਕ ਗਰਗ) ਬਠਿੰਡਾ। ਤਿੰਨ ਦਿਨ ਪਹਿਲਾਂ ਬਠਿੰਡਾ ਡੱਬਵਾਲੀ ਰੋਡ ’ਤੇ ਗਣਪਤੀ ਇਨਕਲੇਵ ਕੋਲ ਕਾਰ ਅਤੇ ਤੇਲ ਟੈਂਕਰ ਦੀ ਟੱਕਰ ਕਾਰਨ ਉਥੇ ਇੱਕਠ ਦੌਰਾਨ ਹੋਈ ਲੜਾਈ ਕਾਰਨ ਸ਼ੱਕੀ ਹਾਲਾਤਾਂ ਵਿੱਚ ਤੇਲ ਟੈਂਕਰ ਡਰਾਇਵਰ ਦੀ ਮੌਤ ਹੋਣ ਤੋਂ ਬਾਅਦ ਬਠਿੰਡਾ ਦੇ ਤਿੰਨੋਂ ਤੇਲ ਡਿੱਪੂਆਂ ਭਾਰਤ ਪੈਟਰੋਲੀਅਮ, […]
ਦੇਸ਼  ਪੰਜਾਬ  Breaking News  ਸੂਬੇ 

ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿੱਚ ਦਾਖਲ

(ਰਜਨੀਸ਼ ਰਵੀ) ਜਲਾਲਾਬਾਦ। ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ Strike ਦੂਜੇ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ। ਚੱਲ ਰਹੀ ਹੜਤਾਲ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕਿਸੇ ਕਾਰਨ ਕਿਸੇ ਨੋਟਿਸ ਤੋਂ ਦੋ ਨਰੇਗਾ ਮੁਲਾਜ਼ਮਾਂ ਦਾ ਕੰਟਰੈਕਟ ਵਿੱਚ ਵਾਧਾ ਕਰਨ ਤੋਂ ਰੋਕ ਲਗਾ […]
ਦੇਸ਼  Breaking News  ਸੂਬੇ  ਖਾਸ ਖਬਰ 

ਰੈਗੂਲਰ ਤਨਖਾਹ ਨੂੰ ਲੈ ਕੇ ਪਾਵਰਕੌਮ ਅੱਗੇ ਪੋਹ ਦੀ ਠੰਢ ’ਚ ਤੀਜੇ ਦਿਨ ’ਚ ਪੁੱਜਿਆ ਵਰਨ ਵਰਤ

ਪਰਖਕਾਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਪੂਰੀ ਤਖਨਾਹ ਜਾਰੀ ਕਰਵਾਉਣ ਲਈ ਧਰਨਾ ਪ੍ਰਰਦਸ਼ਨ ਜਾਰੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ (Powercom) ਦੇ ਮੁੱਖ ਦਫ਼ਤਰ ਅੱਗੇ ਰੈਗੂਲਰ ਤਨਖਾਹ ਦੀ ਮੰਗ ਨੂੰ ਲੈ ਕੇ ਬਿਨਾ ਤਜ਼ਰਬਾ ਸੰਘਰਸ਼ ਕਮੇਟੀ ਦੇ ਕਾਰਕੁੰਨ ਵਿਕਰਮਜੀਤ ਸਿੰਘ ਦਾ ਮਰਨ ਵਰਤ ਤੀਜੇ ਦਿਨ ਵਿੱਚ ਪੁੱਜ ਗਿਆ ਹੈ। ਇਸ ਦੇ ਨਾਲ ਹੀ ਜਥੇਬੰਦੀ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਰੋਡਵੇਜ਼ ਦੀ ਖ਼ਤਮ ਹੋਈ ਹੜਤਾਲ, ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਮੌਕੇ ’ਤੇ ਮੰਨੀ ਗਈ ਕਈ ਮੰਗਾਂ, ਰਹਿੰਗੀ ਮੰਗਾਂ ਲਈ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਭਰ ਵਿੱਚ ਰੋਡਵੇਜ਼ ਕਰਮਚਾਰੀਆਂ ਵੱਲੋਂ ਕੀਤੇ ਗਏ ਬੱਸਾਂ ਦੇ ਚੱਕਾ ਜਾਮ ਹੜਤਾਲ ਨੂੰ ਖ਼ਤਮ ਕਰਨ ਸਬੰਧੀ ਲੰਬੀ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀ ਕਈ ਮੰਗਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਰੋਡਵੇਜ ਦੀ ਹੜਤਾਲ ‘ਤੇ ਨਵਾਂ ਅਪਡੇਟ, ਹੁਣੇ ਵੇਖੋ

29 ਨੂੰ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ | Punjab Roadways ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ | Punjab Roadways ਮੁਅੱਤਲ ਵਰਕਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ | Punjab Roadways ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ’ਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ […]
ਪੰਜਾਬ  Breaking News  ਸੂਬੇ  ਖਾਸ ਖਬਰ 

ਡਿੱਪੂ ਹੋਲਡਰ ਲਾਉਣਗੇ ਧਰਨਾ, ਕੀ ਲੋਕ ਹੋਣਗੇ ਪ੍ਰੇਸ਼ਾਨ ਤੇ ਜਾਣੋ ਪੂਰਾ ਮਾਮਲਾ

ਸਰਕਾਰ ਤੋਂ ਅੱਕੇ ਡਿੱਪੂ ਹੋਲਡਰਾਂ ਨੇ ਵਜਾਇਆ ਸੰਘਰਸ਼ ਦਾ ਵਿਗਲ ਡਿੱਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਉਣਗੇ ਧਰਨਾ (ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਸਰਕਾਰ ਦੇ ਸਤਾਏ ਸੂਬੇ ਭਰ ਦੇ ਰਾਸ਼ਨ ਡਿਪੂ ਹੋਲਡਰਾਂ ਵੱਲੋ 15 ਸਤੰਬਰ ਨੂੰ ਅਨਾਜ ਭਵਨ ਸੈਕਟਰ 39 ਸੀ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’

ਟਾਵਰ ਤੇ ਚੜ੍ਹਿਆ ਨੂੰ ਤੀਜਾ ਦਿਨ ਹੋਇਆ, ਪ੍ਰਸ਼ਾਸਨ ਨਾਲ ਮੀਟਿੰਗ ਦੇ ਬਾਵਜ਼ੂਦ ਨਹੀਂ ਬਣੀ ਗੱਲ (Apprentice Linemen’s Union) ਯੂਨੀਅਨ ਦੇ ਆਗੂ ਭਰਤੀ ਦੀ ਮੰਗ ਪੂਰੀ ਕਰਵਾਉਣ ਦੇ ਰੋਅ ’ਚ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਰਤੀ ਦੀ ਮੰਗ ਨੂੰ ਲੈ ਕੇ ਅਪ੍ਰੈਂਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨਾਂ ਵੱਲੋਂ ਬਿਜਲੀ ਦੀ ਹਾਈਵੋਲਟੇਜ਼ ਟਾਵਰ ਉੱਪਰ ਚੜ੍ਹ ਕੇ ਆਪਣਾ ਧਰਨਾ ਪ੍ਰਦਰਸ਼ਨ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਉੱਚ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਲਈ ਲਾਮਬੰਦੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿੱਤੀ ਘਾਟੇ ਨੂੰ ਦੂਰ ਕਰਨ ਅਤੇ ਮਾਨ ਸਰਕਾਰ ਵੱਲੋਂ ਸਲਾਨਾ ਬਜਟ ਵਿੱਚ ਲਾਏ ਕੱਟ ਕਾਰਨ ਪੰਜਾਬੀ ਯੂਨੀਵਰਸਿਟੀ (Punjabi University) ਦੀ ਵਿੱਤੀ ਹਾਲਤ ਇੰਨੀ ਵਿਗੜ ਗਈ ਹੈ ਕਿ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਤਨਖਾਹਾਂ ਦੇਣ ਲਈ ਵੀ ਯੂਨੀਵਰਸਿਟੀ ਕੋਲ ਪੈਸੇ ਨਹੀਂ ਹਨ। ਇਸ ਸਥਿਤੀ ਦੇ ਬਾਵਜੂਦ ਸਰਕਾਰ ਦੀ ਬੇਰੂਖੀ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ