Striking Employees

Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ,
ਪੰਜਾਬ  ਸੂਬੇ  ਖਾਸ ਖਬਰ