‘ਅਰਿਪੰਥਨ ਚੱਲੋ’ ਨੂੰ ਅਸਫ਼ਲ ਕਰਨ ਲਈ ਸਖ਼ਤ ਪਾਬੰਦੀਆਂ

Security Forces, Search Operation, Badhgam

ਸ੍ਰੀਨਗਰ। ਜੰਮੂ-ਕਸ਼ਮੀਰ ‘ਚ ਬੀਤੇ ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਤਿਤਰ-ਬਿਤਰ ਕਰਨ ਲਈ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਚਾਰ ਨੌਜਵਾਨਾਂ ਦੀ ਮੌਤ ਤੋਂ ਬਾਅਦ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ‘ਚ ਵੱਖਵਾਦੀਆਂ ਦੇ ਸੱਦੇ ‘ਤੇ ‘ਅਰਿਪੰਥਨ ਚੱਲੋ’ ਰੈਲੀ ਨੂੰ ਅਸਫ਼ਲ ਕਰਨ ਲਈ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।