ਜਾਪਾਨ ‘ਚ ਭੂਚਾਲ ਦੇ ਤੇਜ ਝਟਕੇ
ਟੋਕੀਆ। ਜਾਪਾਨ ਦੇ ਕਾਗੋਸ਼ੀਮਾ ਸੂਬੇ ਦੇ ਅਮਾਮਿਓਸ਼ੀਮਾ ਟਾਪੂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਭੂਚਾਲ ਦੇ ਝਟਕੇ ਸ਼ਨਿੱਚਰਵਾਰ ਦੇਰ ਰਾਤ ਸਥਾਨਕ ਸਮੇਂ ਅਨੁਸਾਰ ਰਾਤ 12.51 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਸਤ੍ਹਾ ‘ਤੇ 60 ਕਿਲੋਮੀਟਰ ਦੀ ਡੂੰਘਾਈ ‘ਤੇ 28.8 ਡਿਗਰੀ ਉੱਤਰੀ ਅਤੇ 128.3 ਡਿਗਰੀ ਪੂਰਬ ਲੰਬਾਈ ‘ਤੇ ਸਥਿਤ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।