Stubble Bales Fire

Khanna Malerkotla Fire: ਖੰਨਾ-ਮਾਲੇਰਕੋਟਲਾ ਵਿਚਕਾਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, 4 ਟਰਾਲੀਆਂ ਵੀ ਸੜ ਕੇ ਸੁਆਹ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਅਤੇ ਮਾਲੇਰਕੋਟਲਾ ਵਿਚਕਾਰ ਪੈਂਦੇ ਪਿੰਡ ਰੌਣੀ ਵਿਖੇ ਇੱਕ ਕਿਸਾਨ ਵੱਲੋਂ ਇਕੱਠੀ ਕਰਕੇ ਰੱਖੀਆਂ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਰਾਲੀ ਦੀ ਇੱਕ ਵੀ ਗੱਠ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਤੋਂ ਇਲਾਵਾ ਉੱਥੇ ਖੜ੍ਹੀਆਂ ਚਾਰ ਟਰਾਲੀਆਂ ਵੀ ਅੱਗ ਦੀ ਲਪੇਟ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ