Stubble

Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Stubble Burning Case: ਪੰਜਾਬ ’ਚ ਪਹਿਲੇ ਦਿਨ ਪਰਾਲੀ ਸਾੜਨ ਦੇ 9 ਮਾਮਲੇ ਆਏ ਸਾਹਮਣੇ

ਰਿਪੋਰਟ ਕੀਤੇ ਗਏ ਕੁੱਲ 9 ਮਾਮਲੇ ਅੰਮ੍ਰਿਤਸਰ ਨਾਲ ਸਬੰਧਤ (ਐੱਮ ਕੇ ਸ਼ਾਇਨਾ) ਚੰਡੀਗੜ੍ਹ। ਸਰਕਾਰ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਕੀਤੇ ਜਾਂਦੇ ਜਾਗਰੂਕਤਾ ਯਤਨਾਂ ਦੇ ਬਾਵਜੂਦ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਇਸ ਸੀਜ਼ਨ ਦੀ ਗੱਲ ਕਰੀਏ ਤਾਂ ਪਹਿਲੇ ਦਿਨ ਹੀ ਪਰਾਲੀ ਸਾੜਨ ਦੇ 9 ਮਾਮਲੇ ਸਾਹਮਣੇ ਆਏ ਹਨ। Stubble […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News (ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ

(ਖੁਸਵੀਰ ਸਿੰਘ ਤੂਰ) ਪਟਿਆਲਾ । ਪਟਿਆਲਾ ਪ੍ਰਸਾਸਨ ਵੱਲੋਂ ਸਖਤੀ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਇੱਕ ਕਿਸਾਨ ਦਾ ਅਸਲਾ ਲਾਇਸੈਸ ਮੁਅੱਤਲ ਕੀਤਾ ਗਿਆ ਹੈ। ਉਕਤ ਕਿਸਾਨ ਸਬ ਡਵੀਜਨ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦਾ ਹੈ । ਇਸ ਕਿਸਾਨ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਖੇਤਾਂ ’ਚ ਪਰਾਲੀ ਦੀ ਰਹਿੰਦ ਖੂਹੰਦ ਨੂੰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ

ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ ’ਚ ਪੁੱਜੀਆਂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ (Drone) ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਬੇਲਰ ਐਸੋਸੀਏਸ਼ਨ, ਭੱਠਾ ਮਾਲਕਾਂ, ਪਰਾਲੀ ਵਰਤਣ ਵਾਲੇ ਉਦਯੋਗਾਂ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਸੰਸਥਾਵਾਂ ਨਾਲ ਚਰਚਾ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਸੰਭਾਲਣ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ