ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਕੁੱਲ ਜਹਾਨ ਅਮਰੀਕਾ ਦੇ ਹਾਈ...

    ਅਮਰੀਕਾ ਦੇ ਹਾਈ ਸਕੂਲ ਵਿੱਚ ਗੋਲੀਬਾਰੀ, ਇੱਕ ਵਿਦਿਆਰਥੀ ਦੀ ਮੌਤ

    Killed, Gun Attack, Iraq

    ਅਮਰੀਕਾ ਦੇ ਹਾਈ ਸਕੂਲ ਵਿੱਚ ਗੋਲੀਬਾਰੀ, ਇੱਕ ਵਿਦਿਆਰਥੀ ਦੀ ਮੌਤ

    ਵਾਸ਼ਿੰਗਟਨ। ਅਮਰੀਕਾ ਦੇ ਉੱਤਰੀ ਕੈਰੋਲੀਨਾ ਰਾਜ ਦੇ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਵਿੰਸਟਨ ਸਲੇਮ ਪੁਲਿਸ ਮੁਖੀ ਕੈਟਰੀਨਾ ਥਾਮਸਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਬੁੱਧਵਾਰ ਨੂੰ ਸ਼ਹਿਰ ਦੇ ਮਾਉਂਟ ਟੈਬੋਰ ਹਾਈ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਜ਼ਖਮੀ ਹੋ ਗਿਆ। ਜ਼ਖਮੀ ਵਿਦਿਆਰਥੀ ਨੂੰ ਤੁਰੰਤ ਵੇਕ ਫੌਰੈਸਟ ਯੂਨੀਵਰਸਿਟੀ ਬੈਪਟਿਸਟ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

    ਉਨ੍ਹਾਂ ਕਿਹਾ ਕਿ ਸ਼ੱਕੀ ਹਮਲਾਵਰ ਵਿਦਿਆਰਥੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਘਟਨਾ ਤੋਂ ਬਾਅਦ ਸਕੂਲ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਵਿਲਮਿੰਗਟਨ ਦੇ ਨਿਊ ਹੈਨੋਵਰ ਹਾਈ ਸਕੂਲ ਵਿੱਚ ਇਸੇ ਤਰ੍ਹਾਂ ਦੀ ਘਟਨਾ ਵਿੱਚ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ