Student Protest

Rahul Gandhi Protest: ਜ਼ਖਮੀ ਵਿਦਿਆਰਥੀ ਦੇ ਸਮਰਥਨ ’ਚ ਰਾਹੁਲ ਗਾਂਧੀ ਡੀਸੀਪੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ, FIR ਦੀ ਮੰਗ

ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਵਿਦਿਆਰਥੀ ਅੰਦੋਲਨ ਦੌਰਾਨ ਗੰਭੀਰ ਜ਼ਖਮੀ ਹੋਏ ਵਿਦਿਆਰਥੀ ਸਾਹਿਲ ਲੋਚਵ ਤੇ ਉਸਦੀ ਮਾਂ ਦੇ ਨਾਲ, ਐਫਆਈਆਰ ਦਰਜ ਕਰਵਾਉਣ ਸ਼ੁੱਕਰਵਾਰ ਨੂੰ ਸੰਸਦ ਸਟੇਸ਼ਨ ਵਿਖੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਦਫ਼ਤਰ ਪਹੁੰਚੇ
ਦੇਸ਼  ਖਾਸ ਖਬਰ 

Baba Farid University: ਬਾਬਾ ਫਰੀਦ ਯੂਨੀਵਰਸਿਟੀ ਅੱਗੇ ਵਿਦਿਆਰਥੀਆਂ ਦਾ ਵਿਸ਼ਾਲ ਧਰਨਾ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਮੁੱਖ ਗੇਟ ਅੱਗੇ ਪੰਜਾਬ ਸਟੂਡੈਂਟਸ ਯੂਨੀਅਨ (ਪੀਐਸਯੂ) ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਯੂਨੀਵਰਸਿਟੀ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਵਿਸ਼ਾਲ ਇਕੱਠ ਕੀਤਾ ਗਿਆ
ਪੰਜਾਬ 

Student Protest: ਵਿਦਿਆਰਥੀ ਅੰਦੋਲਨ ਖੱਬੇ ਪੱਖੀ ਲਹਿਰ ਲਈ ਮੀਲ ਪੱਥਰ : ਹਰਦੇਵ ਅਰਸ਼ੀ

ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ ਵੱਲ ਤੇਜ਼ੀ ਨਾਲ ਕਦਮ ਅੱਗੇ ਵਧਾਏ ਹਨ। ਇਸ ਸੰਘਰਸ਼ ਨੇ ਸੰਘਰਸ਼ਾਂ ਦੇ ਇਤਿਹਾਸ ’ਚ ਕਿਸਾਨ ਅੰਦੋਲਨ, ਪੰਜਾਬ ਯੂਨੀਵਸਟੀ ਚੰਡੀਗੜ੍ਹ ਦੇ ਅੰਦੋਲਨ ਤੋਂ ਬਾਅਦ ਹੁਣ ਤੀਜੀ ਵਾਰ ਲੋਕ ਸੰਘਰਸ਼ ਅੱਗੇ ਝੁਕਣ ਲਈ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੂੰ ਮਜਬੂਰ ਕੀਤਾ ਹੈ।
ਪੰਜਾਬ 

Student Protest: ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ
ਪੰਜਾਬ  ਸੂਬੇ  ਖਾਸ ਖਬਰ 

Student Protest: ਵਿਦਿਆਰਥੀਆਂ ਵੱਲੋਂ ਸੱਦੇ ਗਏ ਬਿਹਾਰ ਬੰਦ ਦਾ ਅੰਸ਼ਕ ਪ੍ਰਭਾਵ, ਪਟਨਾ ਵਿੱਚ ਸੀਪੀਆਈ (ਐਮਐਲ) ਵਿਧਾਇਕ ਗ੍ਰਿਫ਼ਤਾਰ

ਮੁੱਖ ਵਿਰੋਧੀ ਪਾਰਟੀਆਂ ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਕਾਂਗਰਸ ਨੇ ਵੀ ਸਮਰਥਨ ਦਿੱਤਾ ਹੈ, ਜਿਸ ਕਾਰਨ ਵਿਦਿਆਰਥੀ ਸੰਗਠਨਾਂ ਅਤੇ ਵਿਰੋਧੀ ਪਾਰਟੀਆਂ ਦੇ ਵਰਕਰ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਸੜਕਾਂ 'ਤੇ ਉਤਰ ਆਏ। ਕਈ ਥਾਵਾਂ 'ਤੇ ਸੜਕ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਕਿ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ।
ਸਿੱਖਿਆ / ਰੁਜਗਾਰ  ਦੇਸ਼  ਖਾਸ ਖਬਰ