Students Welcome After Holidays

Students Welcome After Holidays: ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਬੱਚਿਆਂ ਦਾ ਛੁੱਟੀਆਂ ਤੋਂ ਬਾਅਦ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Students Welcome After Holidays: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹੁੰਚੇ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਯੋਗ ਸਰਸਪ੍ਰਤੀ ਅਤੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਯੋਗ ਅਗਵਾਈ ਹੇਠ ਸਵਾਗਤ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ